ਪੜਚੋਲ ਕਰੋ

TIME ਨੇ ਜਾਰੀ ਕੀਤੀ ਲਿਸਟ, ਦੁਨੀਆ ਦੇ 100 ਪ੍ਰਭਾਵਸ਼ਾਲੀ ਲੋਕਾਂ 'ਚ ਮੋਦੀ ਸਣੇ 5 ਭਾਰਤੀ ਸ਼ਾਮਲ

ਟਾਈਮ ਮੈਗਜ਼ੀਨ ਨੇ ਇਸ ਸਾਲ ਦੁਨੀਆ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਅਦਾਕਾਰ ਆਯੁਸ਼ਮਾਨ ਖੁਰਾਣਾ ਸਮੇਤ ਪੰਜ ਭਾਰਤੀਆਂ ਨੂੰ ਜਗ੍ਹਾ ਮਿਲੀ ਹੈ। ਇਨ੍ਹਾਂ ਤੋਂ ਇਲਾਵਾ ਗੂਗਲ ਦੇ ਸੀਈਓ ਸੁੰਦਰ ਪਿਚਾਈ, ਲੰਡਨ 'ਚ ਸਥਿਤ ਭਾਰਤੀ ਮੂਲ ਦੇ ਡਾਕਟਰ ਰਵਿੰਦਰ ਗੁਪਤਾ ਤੇ ਸ਼ਾਹੀਨ ਬਾਗ ਅੰਦੋਲਨ ਨਾਲ ਚਰਚਾ 'ਚ ਆਏ ਬਿਲਕਿਸ ਦਾਦੀ ਦਾ ਨਾਮ ਵੀ ਭਾਰਤੀਆਂ ਦੀ ਸੂਚੀ 'ਚ ਸ਼ਾਮਲ ਹਨ। ਇਹ ਸਾਰੇ ਲੋਕ ਇਸ ਸਾਲ ਵਿਸ਼ਵ ਭਰ ਵਿੱਚ ਬਹੁਤ ਚਰਚਾ ਵਿੱਚ ਰਹੇ ਹਨ।

ਨਵੀਂ ਦਿੱਲੀ: ਟਾਈਮ ਮੈਗਜ਼ੀਨ ਨੇ ਇਸ ਸਾਲ ਦੁਨੀਆ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਅਦਾਕਾਰ ਆਯੁਸ਼ਮਾਨ ਖੁਰਾਣਾ ਸਮੇਤ ਪੰਜ ਭਾਰਤੀਆਂ ਨੂੰ ਜਗ੍ਹਾ ਮਿਲੀ ਹੈ। ਇਨ੍ਹਾਂ ਤੋਂ ਇਲਾਵਾ ਗੂਗਲ ਦੇ ਸੀਈਓ ਸੁੰਦਰ ਪਿਚਾਈ, ਲੰਡਨ 'ਚ ਸਥਿਤ ਭਾਰਤੀ ਮੂਲ ਦੇ ਡਾਕਟਰ ਰਵਿੰਦਰ ਗੁਪਤਾ ਤੇ ਸ਼ਾਹੀਨ ਬਾਗ ਅੰਦੋਲਨ ਨਾਲ ਚਰਚਾ 'ਚ ਆਏ ਬਿਲਕਿਸ ਦਾਦੀ ਦਾ ਨਾਮ ਵੀ ਭਾਰਤੀਆਂ ਦੀ ਸੂਚੀ 'ਚ ਸ਼ਾਮਲ ਹਨ। ਇਹ ਸਾਰੇ ਲੋਕ ਇਸ ਸਾਲ ਵਿਸ਼ਵ ਭਰ ਵਿੱਚ ਬਹੁਤ ਚਰਚਾ ਵਿੱਚ ਰਹੇ ਹਨ। ਟਾਈਮ ਮੈਗਜ਼ੀਨ ਨੇ ਪੀਐਮ ਮੋਦੀ ਬਾਰੇ ਲਿਖਿਆ, “ਆਜ਼ਾਦ ਚੋਣਾਂ ਲੋਕਤੰਤਰ ਲਈ ਸਭ ਤੋਂ ਜ਼ਰੂਰੀ ਨਹੀਂ ਹਨ। ਚੋਣਾਂ ਸਿਰਫ ਇਹ ਦਰਸਾਉਂਦੀਆਂ ਹਨ ਕਿ ਕਿਸ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ। ਭਾਰਤ 7 ਦਹਾਕਿਆਂ ਤੋਂ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਰਿਹਾ ਹੈ। 1.3 ਅਰਬ ਦੀ ਆਬਾਦੀ 'ਚ ਈਸਾਈ, ਮੁਸਲਮਾਨ, ਸਿੱਖ, ਬੋਧੀ, ਜੈਨ ਤੇ ਹੋਰ ਧਰਮਾਂ ਦੇ ਲੋਕ ਸ਼ਾਮਲ ਹਨ।” ਅਮਰੀਕਾ 'ਚ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਵੀ ਸ਼ਾਮਲ: ਟਾਈਮ ਮੈਗਜ਼ੀਨ ਦੀ ਸੂਚੀ 'ਚ ਚੀਨੀ ਰਾਸ਼ਟਰਪਤੀ ਸ਼ੀ ਚਿਨਪਿੰਗ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਤਾਈਵਾਨ ਦੇ ਰਾਸ਼ਟਰਪਤੀ ਤਾਈ ਇੰਗ-ਵੇਨ ਨੂੰ ਵੀ ਜਗ੍ਹਾ ਮਿਲੀ ਹੈ। ਇਨ੍ਹਾਂ ਤੋਂ ਇਲਾਵਾ ਅਮਰੀਕਾ 'ਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਜੋ ਬਿਡੇਨ, ਅਮਰੀਕਾ 'ਚ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ, ਜਰਮਨ ਦੀ ਚਾਂਸਲਰ ਐਂਜੇਲਾ ਮਾਰਕਲ ਸਮੇਤ ਦੁਨੀਆਂ ਭਰ ਦੇ ਕਈ ਨੇਤਾ ਹਨ। ਇਸ ਸੂਚੀ 'ਚ ਅਮਰੀਕੀ ਮਾਹਰ ਐਂਥਨੀ ਫੋਸੀ ਦਾ ਵੀ ਨਾਮ ਹੈ। ਕੋਰੋਨਾ ਮਹਾਂਮਾਰੀ ਦੌਰਾਨ ਫੋਸੀ ਦੀ ਬਹੁਤ ਜ਼ਿਆਦਾ ਚਰਚਾ ਹੋਈ ਹੈ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget