ਪੜਚੋਲ ਕਰੋ
Advertisement
ਅਟਲ ਬਿਹਾਰੀ ਵਾਜਪਈ ਦੀ ਕਵਿਤਾ ਵਾਲੀ ਵੀਡੀਓ ਟਵੀਟ ਕਰ ਪੀਐਮ ਮੋਦੀ ਨੇ ਦੋਬਾਰਾ ਕੀਤੀ ਅਪੀਲ
ਦੇਸ਼ ਵਿੱਚ ਚੱਲ ਰਹੇ 21 ਦਿਨਾਂ ਲੌਕਡਾਊਨ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇੱਕ ਵੀਡੀਓ ਸੰਦੇਸ਼ ਰਾਹੀਂ ਰਾਸ਼ਟਰ ਨੂੰ ਸੰਬੋਧਿਤ ਕੀਤਾ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀਤੀ 5 ਅਪ੍ਰੈਲ ਨੂੰ ਰਾਤ 9 ਵਜੇ ਆਪਣੇ-ਆਪਣੇ ਘਰਾਂ ਵਿੱਚ ਬਾਲਕੋਨੀਆਂ ਜਾਂ ਛੱਤ ‘ਤੇ ਮੋਮਬੱਤੀਆਂ ਜਾਂ ਦੀਵੇ ਜਗਾਓ।
ਨਵੀਂ ਦਿੱਲੀ: ਦੇਸ਼ ਵਿੱਚ ਚੱਲ ਰਹੇ 21 ਦਿਨਾਂ ਲੌਕਡਾਊਨ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇੱਕ ਵੀਡੀਓ ਸੰਦੇਸ਼ ਰਾਹੀਂ ਰਾਸ਼ਟਰ ਨੂੰ ਸੰਬੋਧਿਤ ਕੀਤਾ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀਤੀ 5 ਅਪ੍ਰੈਲ ਨੂੰ ਰਾਤ 9 ਵਜੇ ਆਪਣੇ-ਆਪਣੇ ਘਰਾਂ ਵਿੱਚ ਬਾਲਕੋਨੀਆਂ ਜਾਂ ਛੱਤ ‘ਤੇ ਮੋਮਬੱਤੀਆਂ ਜਾਂ ਦੀਵੇ ਜਗਾਓ।
ਹੁਣ ਉਨ੍ਹਾਂ ਟਵੀਟ ਰਾਹੀਂ ਲੋਕਾਂ ਨੂੰ ਦੁਬਾਰਾ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਬਕਾ ਸਾਬਕਾ ਪ੍ਰਧਾਨ ਮੰਤਰੀ ਅਟਲ ਵਿਹਾਰੀ ਵਾਜਪਾਈ ਦਾ ਇੱਕ ਵੀਡੀਓ ਟਵੀਟ ਕੀਤਾ ਅਤੇ ਲਿਖਿਆ, "ਆਓ ਦੀਆ ਜਲਾਏ "।
ਤੁਹਾਨੂੰ ਦੱਸ ਦਈਏ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਨਾਲ ਅਟਲ ਬਿਹਾਰੀ ਵਾਜਪਾਈ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਆਪਣੀ ਮਸ਼ਹੂਰ ਕਵਿਤਾ "ਆਓ ਫਿਰ ਫਿਰ ਦੀਆ ਜਲਾਏ " ਪੜ੍ਹ ਰਹੇ ਹਨ।
ਇਹ ਵੀ ਪੜ੍ਹੋ :
ਦੇਸ਼ ‘ਚ ਲਗਾਤਾਰ ਹੋ ਰਹੇ ਵੀਡੀਓ ਕਾਲ ਜ਼ਰੀਏ ਵਿਆਹ, ਲੌਕ ਡਾਊਨ ‘ਚ ਹੁਣ ਇੱਕ ਹੋਰ ਵਿਆਹ
ਅਮਰੀਕਾ ‘ਚ ਕੋਰੋਨਾ ਨਾਲ ਪਿਛਲੇ 24 ਘੰਟਿਆਂ ‘ਚ ਰਿਕਾਰਡ ਤੋੜ ਮੌਤਾਂ, ਹੁਣ ਤੱਕ 7400 ਨੇ ਤੋੜਿਆ ਦਮ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement