ਪੜਚੋਲ ਕਰੋ

ਹੁਣ ਮੋਦੀ ਲਾਹੁਣਗੇ ਬੱਚਿਆਂ ਦਾ ਪ੍ਰੀਖਿਆ ਡਰ, 20 ਜਨਵਰੀ ਨੂੰ ਵਿਸ਼ੇਸ਼ ਸਮਾਗਮ

ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਰ ਸਾਲ ਬੱਚਿਆਂ ਨੂੰ ਪ੍ਰੀਖਿਆ ਦੇ ਤਣਾਅ ਤੋਂ ਬਚਣ ਲਈ ਸਮਾਗਮ ਜ਼ਰੀਏ ਨੁਸਖ਼ੇ ਦੱਸਦੇ ਹਨ। ਇਸ ਵਾਰ ਵੀ ਪੀਐਮ ਮੋਦੀ ਪ੍ਰੀਖਿਆ ਤੋਂ ਪਹਿਲਾਂ ਚਰਚਾ ਸਮਾਗਮ ਜ਼ਰੀਏ ਇਹ ਨੁਸਖ਼ੇ ਦੱਸਣਗੇ। ਇਹ ਸਮਾਗਮ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ 20 ਜਨਵਰੀ ਨੂੰ ਦੁਪਹਿਰ 11:00 ਵਜੇ ਕਰਵਾਇਆ ਜਾਵੇਗਾ

ਨਵੀਂ ਦਿੱਲੀ: ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਰ ਸਾਲ ਬੱਚਿਆਂ ਨੂੰ ਪ੍ਰੀਖਿਆ ਦੇ ਤਣਾਅ ਤੋਂ ਬਚਣ ਲਈ ਸਮਾਗਮ ਜ਼ਰੀਏ ਨੁਸਖ਼ੇ ਦੱਸਦੇ ਹਨ। ਇਸ ਵਾਰ ਵੀ ਪੀਐਮ ਮੋਦੀ ਪ੍ਰੀਖਿਆ ਤੋਂ ਪਹਿਲਾਂ ਚਰਚਾ ਸਮਾਗਮ ਜ਼ਰੀਏ ਇਹ ਨੁਸਖ਼ੇ ਦੱਸਣਗੇ। ਇਹ ਸਮਾਗਮ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ 20 ਜਨਵਰੀ ਨੂੰ ਦੁਪਹਿਰ 11:00 ਵਜੇ ਕਰਵਾਇਆ ਜਾਵੇਗਾ। ਇਸ ਸਮਾਗਮ ਨੂੰ ਲੈ ਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 10ਵੀਂ ਤੇ 12ਵੀਂ ਜਮਾਤ ਤੇ ਵਿਦਿਆਰਥੀਆਂ 'ਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰੀਖਿਆ 'ਤੇ ਚਰਚਾ ਸਮਾਗਮ 'ਚ ਹਿੱਸਾ ਲੈਣ ਲਈ ਤਕਰੀਬਨ ਤਿੰਨ ਲੱਖ ਤੋਂ ਜ਼ਿਆਦਾ ਵਿਦਿਆਰਥੀ ਆਪਣਾ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਹਾਲਾਂਕਿ ਸਮਾਗਮ 'ਚ ਕਰੀਬ 2000 ਬੱਚੇ ਹੀ ਸ਼ਾਮਲ ਕੀਤੇ ਜਾਣਗੇ। ਉਨ੍ਹਾਂ 'ਚੋਂ ਕਰੀਬ ਤਿੰਨ ਤੋਂ ਚਾਰ ਦਰਜਨ ਬੱਚੇ ਹੀ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛ ਸਕਦੇ ਹਨ। ਕਰੀਬ 2 ਲੱਖ ਵਿਦਿਆਰਥੀਆਂ ਨੇ ਪੀਐਮ ਨੂੰ ਆਪਣੇ ਸਵਾਲ ਭੇਜ ਵੀ ਦਿੱਤੇ ਹਨ। ਪ੍ਰੀਖਿਆ 'ਤੇ ਚਰਚਾ ਸਮਾਗਮ 'ਚ ਸ਼ਾਮਲ ਹੋਣ ਦੇ ਲਈ ਵਿਦਿਆਰਥੀ ਚੋਣ ਦਾ ਆਧਾਰ ਇੱਕ ਲੇਖ ਮੁਕਾਬਲਾ ਰੱਖਿਆ ਗਿਆ ਸੀ। ਇਸ ਲੇਖ ਮੁਕਾਬਲੇ 'ਚ ਜਿਨ੍ਹਾਂ ਬੱਚਿਆਂ ਨੇ ਸਭ ਤੋਂ ਵੱਧ ਚੰਗਾ ਲੇਖ ਲਿਖਿਆ, ਉਨ੍ਹਾਂ ਨੂੰ ਹੀ ਸਮਾਗਮ ਲਈ ਚੁਣਿਆ ਗਿਆ ਹੈ। ਪ੍ਰੀਖਿਆ 'ਤੇ ਚਰਚਾ ਸਮਾਗਮ ਲਈ ਪ੍ਰਧਾਨ ਮੰਤਰੀ ਨੇ ਆਨਲਾਈਨ ਐਪਲੀਕੇਸ਼ਨ 'ਤੇ ਸੱਦੇ ਦਿੱਤੇ ਸੀ। ਇਸ ਸਮਾਗਮ ਲਈ ਮਨੁੱਖੀ ਸਰੋਤ ਮੰਤਰਾਲੇ ਨੇ ਬਕਾਇਦਾ ਸੂਬਿਆਂ ਨੂੰ ਇਸ ਦੀ ਜ਼ਿੰਮੇਵਾਰੀ ਦਿੱਤੀ ਸੀ ਤੇ ਇਸ ਲਈ ਇੱਕ ਬਜਟ ਵੀ ਤਿਆਰ ਕੀਤਾ ਸੀ। ਕਰੀਬ 6 ਕਰੋੜ ਰੁਪਏ ਵਿਦਿਆਰਥੀਆਂ ਦੇ ਰਹਿਣ, ਆਉਣ-ਜਾਣ ਦੇ ਇੰਤਜ਼ਾਮ 'ਤੇ ਮਨੁੱਖੀ ਸਰੋਤ ਮੰਤਰਾਲਾ ਖਰਚਾ ਕਰ ਰਿਹਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget