ਪੜਚੋਲ ਕਰੋ

ਆਸਟਰੇਲੀਆ ਦੇ ਗ੍ਰਹਿ ਮੰਤਰੀ ਨੂੰ ਵੀ ਕੋਰੋਨਾ ਵਾਇਰਸ ਹੋਇਆ, ਟਵੀਟ 'ਤੇ ਖੁਦ ਜਾਣਕਾਰੀ ਦਿੱਤੀ

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਇੱਕ ਵਿਸ਼ਵ ਵਿਆਪੀ ਮਹਾਮਾਰੀ ਦਾ ਰੂਪ ਧਾਰ ਚੁੱਕੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵਿਦੇਸ਼ੀ ਯਾਤਰਾਵਾਂ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਮੈਲਬਰਨ: ਕੋਰੋਨਾਵਾਇਰਸ ਦੇ ਪ੍ਰਕੋਪ ਨੇ ਮਹਾਮਾਰੀ ਦਾ ਰੂਪ ਧਾਰਨ ਕਰ ਲਿਆ ਹੈ। ਇਸ ਨੇ ਆਮ ਲੋਕਾਂ ਦੇ ਨਾਲ-ਨਾਲ ਵਿਸ਼ਵ ਭਰ ਦੇ ਖਾਸ ਲੋਕਾਂ ਨੂੰ ਵੀ ਆਪਣਾ ਸ਼ਿਕਾਰ ਬਣਾ ਲਿਆ ਹੈ। ਹੁਣ ਆਸਟਰੇਲੀਆ ਦੇ ਗ੍ਰਹਿ ਮੰਤਰੀ ਪੀਟਰ ਡੱਟਨ ਨੂੰ ਵੀ ਕੋਰੋਨਾਵਾਇਰਸ ਹੋ ਗਿਆ ਹੈ। ਗ੍ਰਹਿ ਮੰਤਰੀ ਪੀਟਰ ਡਟਨ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
" ਅੱਜ ਸਵੇਰੇ ਮੈਂ ਤਾਪਮਾਨ ਤੇ ਗਲੇ ਦੀ ਖਰਾਬੀ ਨਾਲ ਜਾਗਿਆ। ਮੈਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਤੇ ਟੈਸਟ ਕਰਵਾਏ। ਬਾਅਦ ਵਿੱਚ ਮੇਰਾ ਕੋਵਿਡ-19 ਸਕਾਰਾਤਮਕ ਪਾਇਆ ਗਿਆ। "
-ਪੀਟਰ ਡੱਟਨ, ਗ੍ਰਹਿ ਮੰਤਰੀ
ਉਨ੍ਹਾਂ ਨੇ ਕਿਹਾ,“ਹੁਣ ਮੈਂ ਠੀਕ ਹਾਂ। ਮੈਂ ਸਮੇਂ-ਸਮੇਂ 'ਤੇ ਜਾਣਕਾਰੀ ਦੇਵਾਂਗਾ।"
ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਲੋਕਾਂ ਨੂੰ ਕਿਹਾ ਹੈ ਕਿ ਕੋਰੋਨਾਵਾਇਰਸ ਨੇ ਇੱਕ ਵਿਸ਼ਵਵਿਆਪੀ ਮਹਾਮਾਰੀ ਦਾ ਰੂਪ ਧਾਰਨ ਕਰ ਲਿਆ ਹੈ ਤੇ ਉਨ੍ਹਾਂ ਨੂੰ ਆਪਣੇ ਵਿਦੇਸ਼ੀ ਦੌਰਿਆਂ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
Embed widget