ਪੜਚੋਲ ਕਰੋ

PNB ਦੀ ਚੇਤਾਵਨੀ! ਪਹਿਲੀ ਫ਼ਰਵਰੀ ਤੋਂ ਇਨ੍ਹਾਂ ATMs ’ਚੋਂ ਨਹੀਂ ਕੱਢ ਸਕੋਗੇ ਪੈਸਾ

ਪੰਜਾਬ ਨੈਸ਼ਨਲ ਬੈਂਕ (PNB) ਨੇ ਦੇਸ਼ ਭਰ ’ਚ ਵਧਦੀਆਂ ਏਟੀਐਮ (ATM) ਧੋਖਾਧੜੀਆਂ ਨੂੰ ਰੋਕਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪਹਿਲੀ ਫ਼ਰਵਰੀ, 2021 ਤੋਂ ਇਸ ਬੈਂਕ ਦੇ ਗਾਹਕ ਗ਼ੈਰ ਈਐਮਵੀ ਏਟੀਐਮ ਮਸ਼ੀਨਾਂ ’ਚੋਂ ਪੈਸੇ ਨਹੀਂ ਕਢਵਾ ਸਕਣਗੇ। ਬੈਂਕ ਨੇ ਇਹ ਜਾਣਕਾਰੀ ਆਪਣੇ ਅਧਿਕਾਰਤ ਟਵਿਟਰ ਹੈਂਡ ’ਤੇ ਦਿੱਤੀ ਹੈ।

ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ (PNB) ਨੇ ਦੇਸ਼ ਭਰ ’ਚ ਵਧਦੀਆਂ ਏਟੀਐਮ (ATM) ਧੋਖਾਧੜੀਆਂ ਨੂੰ ਰੋਕਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪਹਿਲੀ ਫ਼ਰਵਰੀ, 2021 ਤੋਂ ਇਸ ਬੈਂਕ ਦੇ ਗਾਹਕ ਗ਼ੈਰ ਈਐਮਵੀ ਏਟੀਐਮ ਮਸ਼ੀਨਾਂ ’ਚੋਂ ਪੈਸੇ ਨਹੀਂ ਕਢਵਾ ਸਕਣਗੇ। ਬੈਂਕ ਨੇ ਇਹ ਜਾਣਕਾਰੀ ਆਪਣੇ ਅਧਿਕਾਰਤ ਟਵਿਟਰ ਹੈਂਡ ’ਤੇ ਦਿੱਤੀ ਹੈ। ਇਹ ਦੱਸ ਦੇਈਏ ਕਿ ਨੌਨ ਈਐਮਵੀ ਏਟੀਐਮ ਉਹ ਹੁੰਦੇ ਹਨ, ਜਿਨ੍ਹਾਂ ਵਿੱਚ ਕਾਰਡ ਦੀ ਵਰਤੋਂ ਲੈਣ-ਦੇਣ ਦੌਰਾਨ ਨਹੀਂ ਕੀਤੀ ਜਾਂਦੀ। ਇਸ ਮਸ਼ੀਨ ਵਿੱਚ ਡਾਟਾ ਨੂੰ ਇੱਕ ਚੁੰਬਕੀ ਪੱਟੀ ਨਾਲ ਪੜ੍ਹਿਆ ਜਾਂਦਾ ਹੈ। ਇਸ ਤੋਂ ਇਲਾਵਾ ਈਐਮਵੀ ਏਟੀਐਮ ’ਚ ਕਾਰਡ ਕੁਝ ਸੈਕੰਡ ਲਈ ਲੌਕ ਹੋ ਜਾਂਦਾ ਹੈ। ਕਿਸਾਨਾਂ ਨੇ ਬਣਵਾ ਲਏ ਟਰੱਕਾਂ ਦੇ ਇੰਜਣਾਂ ਵਾਲੇ ਟਰੈਕਟਰ, ਟਰਬੋ ਚਾਰਜ਼ ਨਾਲ 100 ਕਿਲੋਮੀਟਰ ਦੀ ਸਪੀਡ ਪੰਜਾਬ ਨੈਸ਼ਨਲ ਬੈਂਕ ਨੇ ਆਪਣੇ ਗਾਹਕਾਂ ਨੂੰ PNBOne ਐਪ ਰਾਹੀਂ ਆਪਣੇ ਏਟੀਐਮ ਡੇਬਿਟ ਕਾਰਡ ਚਾਲੂ ਅਤੇ ਬੰਦ ਕਰਨ ਦੀ ਸੁਵਿਧਾ ਦਿੱਤੀ ਹੈ। ਜੇ ਤੁਸੀਂ ਆਪਣੇ ਕਾਰਡ ਦੀ ਵਰਤੋਂ ਨਹੀਂ ਕਰਦੇ, ਤਾਂ ਤੁਸੀਂ ਇਸ ਨੂੰ ਬੰਦ ਕਰ ਸਕਦੇ ਹੋ। ਅਜਿਹਾ ਕਰਨ ਨਾਲ ਤੁਹਾਡੇ ਬੈਂਕ ਖਾਤੇ ’ਚ ਰੱਖਿਆ ਪੈਸਾ ਸੁਰੱਖਿਅਤ ਬਚ ਜਾਵੇਗਾ। ਪਿਛਲੇ ਕੁਝ ਸਮੇਂ ਤੋਂ ਬੈਂਕਿੰਗ ਧੋਖਾਧੜੀਆਂ ਤੇਜ਼ੀ ਨਾਲ ਵਧੀਆਂ ਹਨ। ਇਸ ਲਈ ਬੈਂਕ ਆਪਣੇ ਗਾਹਕਾਂ ਨੂੰ ਧੋਖਾਧੜੀ ਤੋਂ ਬਚਣ ਲਈ ਲਗਾਤਾਰ ਕਈ ਤਰ੍ਹਾਂ ਦੇ ਤਰੀਕੇ ਦੱਸ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Cabinet Meeting : ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਨੂੰ ਮਨਜ਼ੂਰੀ ,  AAP ਸਰਕਾਰ ਨੇ ਕੈਬਨਿਟ 'ਚ ਲਗਾਈ ਮੋਹਰ , ਅਪ੍ਰੈਲ ਤੋਂ ਬੈਂਕ ਖਾਤਿਆਂ 'ਚ ਆਉਣਗੇ ਪੈਸੇ

US-Israel-Iran War News : ਈਰਾਨੀ ਹਮਲੇ ਨਾਲ 2 ਹਿੱਸਿਆਂ 'ਚ ਵੰਡਿਆ ਗਿਆ ਅਮਰੀਕ ਦਾ AWACS ,  ਸਾਹਮਣੇ ਆਈ ਸਾਊਦੀ ਏਅਰਬੇਸ ਤੋਂ ਪਹਿਲੀ ਤਸਵੀਰ  

Amritsar 'ਚ ਨਕਲੀ ਨੋਟਾਂ ਦੀ ਵੱਡੀ ਖੇਪ ਬਰਾਮਦ ,  ਪਾਕਿਸਤਾਨ ਡਰੱਗ ਅਤੇ ਹਥਿਆਰਾਂ ਤੋਂ ਬਾਅਦ ਹੁਣ ਭੇਜ ਰਿਹਾ ਨਕਲੀ ਕਰੰਸੀ

MLA Harmeet Pathanmajra : ਪਟਿਆਲਾ ਅਦਾਲਤ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜਿਆ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 

Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 

'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 

Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ

Amritsar 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ , ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜ ਰਹੇ ਤਾਰ 

Jalandhar ਦੀ ਇੱਕ ਸੋਸਾਇਟੀ 'ਚ ਫਾਇਰਿੰਗ , ਸੁਰੱਖਿਆ ਗਾਰਡ ਵੱਲੋਂ ਰੋਕਣ 'ਤੇ ਗੁੱਸੇ 'ਚ ਆਏ ਨੌਜਵਾਨ ਨੇ ਕੀਤੇ ਹਵਾਈ ਫਾਇਰ 

DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦਾ ਰਿਮਾਂਡ 3 ਦਿਨ ਲਈ ਹੋਰ ਵਧਿਆ ,ਪੜ੍ਹੋ ਪੂਰੀ ਖ਼ਬਰ 

Embed widget