ਪੜਚੋਲ ਕਰੋ

ਮਨੀਸ਼ ਸਿਸੋਦੀਆ ਦੇ ਘਰ ਵੜੇ ਬੀਜੇਪੀ ਵਰਕਰ, ਪੁਲਿਸ ਨੇ 6 ਨੂੰ ਕੀਤਾ ਗ੍ਰਿਫਤਾਰ  

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਵੀਰਵਾਰ ਨੂੰ ਕੁਝ ਲੋਕ ਪ੍ਰਦਰਸ਼ਨ ਕਰਦੇ ਹੋਏ ਦਾਖਲ ਹੋ ਗਏ। ਦਿੱਲੀ ਪੁਲਿਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਮਨੀਸ਼ ਸਿਸੋਦੀਆ ਦੇ ਘਰ ਬਾਹਰ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਵਰਕਰ ਉਨ੍ਹਾਂ ਦੇ ਘਰ ਦੇ ਅੰਦਰ ਦਾਖਲ ਹੋਏ।

ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਵੀਰਵਾਰ ਨੂੰ ਕੁਝ ਲੋਕ ਪ੍ਰਦਰਸ਼ਨ ਕਰਦੇ ਹੋਏ ਦਾਖਲ ਹੋ ਗਏ। ਦਿੱਲੀ ਪੁਲਿਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਮਨੀਸ਼ ਸਿਸੋਦੀਆ ਦੇ ਘਰ ਬਾਹਰ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਵਰਕਰ ਉਨ੍ਹਾਂ ਦੇ ਘਰ ਦੇ ਅੰਦਰ ਦਾਖਲ ਹੋਏ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਤਰਫੋਂ ਇਹ ਦੋਸ਼ ਲਾਇਆ ਗਿਆ ਸੀ ਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਾਰਤ ਬੰਦ ਦੇ ਦਿਨ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ‘ਆਪ’ ਵਰਕਰ ਇਸ ਦੇ ਵਿਰੋਧ ਵਿੱਚ ਕੇਜਰੀਵਾਲ ਦੇ ਘਰ ਦੇ ਬਾਹਰ ਬੈਠ ਗਏ।
ਕਿਸਾਨੀ ਅੰਦੋਲਨ ਖ਼ਤਮ ਹੁੰਦਿਆਂ ਹੀ ਪੰਜਾਬ 'ਚੋਂ ਪੁਰਾਣੀਆਂ ਸਿਆਸੀ ਪਾਰਟੀਆਂ ਦਾ ਸਫਾਇਆ! ਬਦਲਣ ਲੱਗੇ ਸਮੀਕਰਨ ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਭਾਰਤ-ਬੰਦ ਦੌਰਾਨ ਦਿੱਲੀ-ਹਰਿਆਣਾ ਵਿੱਚ ਸਿੰਧੂ ਬਾਰਡਰ ‘ਤੇ ਜਾਣ ਬਾਰੇ ਸੋਚ ਰਹੇ ਸੀ ਪਰ ਪੁਲਿਸ ਨੂੰ ਉਨ੍ਹਾਂ ਦੀ ਯੋਜਨਾ ਬਾਰੇ ਇਕ ਸੁਰਾਗ ਮਿਲਿਆ ਤੇ ਫਿਰ ਉਨ੍ਹਾਂ ਨੂੰ ਉਥੇ ਜਾਣ ਤੋਂ ਰੋਕਿਆ ਗਿਆ। ਪੀਐੱਮ ਨਰਿੰਦਰ ਮੋਦੀ ਨੇ ਰੱਖਿਆ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਕੇਜਰੀਵਾਲ ਨੇ ਕਿਹਾ ਕਿ ਉਹ ਇੱਕ ਮੁੱਖ ਮੰਤਰੀ ਵਾਂਗ ਨਹੀਂ, ਬਲਕਿ ਇੱਕ ਆਮ ਆਦਮੀ ਦੇ ਰੂਪ ਵਿੱਚ ਕਿਸਾਨਾਂ ਵਿੱਚ ਭਾਰਤ ਬੰਦ ਦੇ ਦਿਨ ਸਰਹੱਦ ‘ਤੇ ਜਾਣਾ ਚਾਹੁੰਦੇ ਸੀ। ਹਾਲਾਂਕਿ, ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ ਦੋਸ਼ ਨੂੰ ਦਿੱਲੀ ਪੁਲਿਸ ਨੇ ਰੱਦ ਕਰ ਦਿੱਤਾ ਸੀ। ਦਿੱਲੀ ਪੁਲਿਸ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget