ਪੜਚੋਲ ਕਰੋ
Advertisement
ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਗ੍ਰਿਫ਼ਤਾਰ
ਸ਼੍ਰੀਨਗਰ ਦੇ ਇੱਕ ਹਸਪਤਾਲ ਤੋਂ ਲਸ਼ਕਰ-ਏ-ਤੋਇਬਾ ਦਾ ਇੱਕ ਅੱਤਵਾਦੀ ਸ਼ਨਿਵਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਦੇ 'ਸਪੈਸ਼ਲ ਆਪਰੇਸ਼ੰਨ ਗਰੁਪ' ਨੇ ਉੱਤਰ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਹਾਜਿਨ ਇਲਾਕੇ ਦੇ ਨਿਵਾਸੀ ਨਿਸਾਰ ਅਹਿਮਦ ਡਾਰ ਨੂੰ ਸ਼ਹਿਰ ਦੇ ਸ੍ਰੀਮਹਾਰਾਜਾ ਹਰੀ ਸਿੰਘ ਹਸਪਤਾਲ ਚੋਂ ਗ੍ਰਿਫ਼ਤਾਰ ਕੀਤਾ ਹੈ।
ਜੰਮੂ-ਕਸ਼ਮੀਰ: ਸ਼੍ਰੀਨਗਰ ਦੇ ਇੱਕ ਹਸਪਤਾਲ ਤੋਂ ਲਸ਼ਕਰ-ਏ-ਤੋਇਬਾ ਦਾ ਇੱਕ ਅੱਤਵਾਦੀ ਸ਼ਨਿਵਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਦੇ 'ਸਪੈਸ਼ਲ ਆਪਰੇਸ਼ੰਨ ਗਰੁਪ' ਨੇ ਉੱਤਰ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਹਾਜਿਨ ਇਲਾਕੇ ਦੇ ਨਿਵਾਸੀ ਨਿਸਾਰ ਅਹਿਮਦ ਡਾਰ ਨੂੰ ਸ਼ਹਿਰ ਦੇ ਸ੍ਰੀਮਹਾਰਾਜਾ ਹਰੀ ਸਿੰਘ ਹਸਪਤਾਲ ਚੋਂ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਡਾਰ ਦਾ ਸਬੰਧ ਲਸ਼ਕਰ-ਏ-ਤੋਇਬਾ ਨਾਲ ਸੀ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਅੱਤਵਾਦੀ ਨਿਸਾਰ ਡਾਰ ਪਹਿਲਾਂ ਕਸ਼ਮੀਰ ਦੇ ਕੁਲਨ ਗੰਦਾਰਬਲ 'ਚ ਹੋਏ ਮੁਕਾਬਲੇ ਦੌਰਾਨ ਭੱਜ ਗਿਆ ਸੀ, ਇਸ ਦੌਰਾਨ ਇੱਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ ਸੀ।J&K: Lashkar-e-Toiba terrorist Nisar Dar who was arrested by security forces last night. He had earlier escaped from an encounter in Kullan Ganderbal in which one Pakistani terrorist was killed. https://t.co/H6n1UzRS2R pic.twitter.com/yM30jAoxo0
— ANI (@ANI) January 4, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement