ਪੜਚੋਲ ਕਰੋ

ਫੇਸਬੁੱਕ 'ਤੇ ਪਿਸਤੌਲ ਨਾਲ ਫੋਟੋ ਪਾਉਣ ਦਾ ਸ਼ੌਂਕ ਪਿਆ ਮਹਿੰਗਾ

ਦੋ ਭਰਾਵਾਂ ਨੂੰ ਫੇਸਬੁੱਕ 'ਤੇ ਪਿਸਤੌਲ ਨਾਲ ਫੋਟੋ ਪਾਉਣ ਦਾ ਸ਼ੌਂਕ ਮਹਿੰਗਾ ਪੈ ਗਿਆ। ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਕਪੂਰਥਲਾ ਦੇ ਸੁਰਖਾ ਪਿੰਡ ਦੇ ਮੁਨੀਤ ਉਰਫ ਕੱਕੂ ਤੇ ਉਸ ਦੇ ਭੂਆ ਦੇ ਮੁੰਡੇ ਦਵਿੰਦਰ ਦੇਵਾ ਦੋਵਾਂ ਨੇ ਪਿਸਤੌਲ ਨਾਲ ਫੋਟੋਆਂ ਫੇਸਬੁੱਕ 'ਤੇ ਅਪਲੋਡ ਕਰਨ ਦੇ ਸ਼ੌਕ ਲਈ ਸਾਲ ਪਹਿਲਾਂ ਮੇਰਠ ਤੋਂ ਦੇਸੀ ਪਿਸਤੌਲ ਖਰੀਦੀ ਸੀ।

ਚੰਡੀਗੜ੍ਹ: ਦੋ ਭਰਾਵਾਂ ਨੂੰ ਫੇਸਬੁੱਕ 'ਤੇ ਪਿਸਤੌਲ ਨਾਲ ਫੋਟੋ ਪਾਉਣ ਦਾ ਸ਼ੌਂਕ ਮਹਿੰਗਾ ਪੈ ਗਿਆ। ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਕਪੂਰਥਲਾ ਦੇ ਸੁਰਖਾ ਪਿੰਡ ਦੇ ਮੁਨੀਤ ਉਰਫ ਕੱਕੂ ਤੇ ਉਸ ਦੇ ਭੂਆ ਦੇ ਮੁੰਡੇ ਦਵਿੰਦਰ ਦੇਵਾ ਦੋਵਾਂ ਨੇ ਪਿਸਤੌਲ ਨਾਲ ਫੋਟੋਆਂ ਫੇਸਬੁੱਕ 'ਤੇ ਅਪਲੋਡ ਕਰਨ ਦੇ ਸ਼ੌਕ ਲਈ ਸਾਲ ਪਹਿਲਾਂ ਮੇਰਠ ਤੋਂ ਦੇਸੀ ਪਿਸਤੌਲ ਖਰੀਦੀ ਸੀ। ਫੋਟੋਆਂ ਅਪਲੋਡ ਕਰਨ ਮਗਰੋਂ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਪਠਾਨਕੋਟ ਚੌਕ ਨੇੜੇ ਦੋ ਭਰਾਵਾਂ ਨੂੰ ਪਿਸਤੌਲ ਸਮੇਤ ਕਾਬੂ ਕ ਰ ਲਿਆ। ਉਨ੍ਹਾਂ ਖ਼ਿਲਾਫ਼ ਥਾਣਾ-8 ਵਿੱਚ ਅਸਲਾ ਐਕਟ ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦੇ ਰਿਮਾਂਡ ’ਤੇ ਲਿਆ ਗਿਆ ਹੈ। ਦੋਵਾਂ ਦਾ ਕੋਰੋਨਾ ਟੈਸਟ ਵੀ ਕੀਤਾ ਜਾਵੇਗਾ। ਪੰਜਾਬ 'ਚ ਹੁਣ ਖੁੱਲ੍ਹ ਰਹੀ ਸ਼ਰਾਬ ਤਸਕਰੀ ਦੀ ਪੋਲ, ਹਰਿਆਣਾ ਤੋਂ ਲੈ ਕੇ ਪਾਕਿਸਤਾਨ ਤੱਕ ਫੈਲੇ ਤਾਰ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਇੰਚਾਰਜ ਅਸ਼ਵਨੀ ਨੰਦਾ ਆਪਣੀ ਟੀਮ ਨਾਲ ਪਠਾਨਕੋਟ ਚੌਕ ਨੇੜੇ ਰੁਟੀਨ ਜਾਂਚ ਕਰ ਰਹੇ ਸੀ। ਮੁੱਢਲੀ ਪੁੱਛਗਿੱਛ 'ਚ ਇਹ ਖੁਲਾਸਾ ਹੋਇਆ ਕਿ ਕੁੱਕੂ ਦਾ ਭਰਾ ਦੇਵਾ ਇਹ ਪਿਸਤੌਲ ਸਾਲ ਪਹਿਲਾਂ 12 ਹਜ਼ਾਰ 'ਚ ਮੇਰਠ ਤੋਂ ਲਿਆਇਆ ਸੀ। ਪੰਜਾਬ ਦੇ ਲੋਕਾਂ ਤੋਂ ਅੱਕੇ ਕੈਪਟਨ ਅਮਰਿੰਦਰ! ਕਿਹਾ, ਜੇ ਮੈਂ ਕੋਰੋਨਾ ਤੋਂ ਠੀਕ ਹੋਇਆ ਹੁੰਦਾ ਤਾਂ... ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget