ਪੜਚੋਲ ਕਰੋ

ਦਿੱਲੀ ਹਿੰਸਾ ‘ਚ ਪੁਲਿਸ ਨੇ 410 ਲੋਕਾਂ ਖ਼ਿਲਾਫ਼ ਦਾਖਿਲ ਕੀਤੀ ਚਾਰਜਸ਼ੀਟ

ਦਿੱਲੀ ਪੁਲਿਸ ਨੇ ਫਰਵਰੀ ‘ਚ ਉੱਤਰ-ਪੂਰਬੀ ਦਿੱਲੀ ‘ਚ ਫਿਰਕੂ ਹਿੰਸਾ ਨਾਲ ਜੁੜੇ 78 ਮਾਮਲਿਆਂ ‘ਚ 410 ਲੋਕਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਉੱਤਰ-ਪੂਰਬੀ ਦਿੱਲੀ ‘ਚ 24 ਫਰਵਰੀ ਨੂੰ ਹੋਏ ਫਿਰਕੂ ਦੰਗਿਆਂ ‘ਚ 53 ਲੋਕ ਮਾਰੇ ਗਏ ਸੀ ਅਤੇ 200 ਦੇ ਕਰੀਬ ਲੋਕ ਜ਼ਖਮੀ ਹੋਏ ਸੀ।

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਫਰਵਰੀ ‘ਚ ਉੱਤਰ-ਪੂਰਬੀ ਦਿੱਲੀ ‘ਚ ਫਿਰਕੂ ਹਿੰਸਾ ਨਾਲ ਜੁੜੇ 78 ਮਾਮਲਿਆਂ ‘ਚ 410 ਲੋਕਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਉੱਤਰ-ਪੂਰਬੀ ਦਿੱਲੀ ‘ਚ 24 ਫਰਵਰੀ ਨੂੰ ਹੋਏ ਫਿਰਕੂ ਦੰਗਿਆਂ ‘ਚ 53 ਲੋਕ ਮਾਰੇ ਗਏ ਸੀ ਅਤੇ 200 ਦੇ ਕਰੀਬ ਲੋਕ ਜ਼ਖਮੀ ਹੋਏ ਸੀ। ਆਈ ਬੀ ਕਰਮੀ ਦੀ ਹੋਈ ਸੀ ਹੱਤਿਆ: ਦੰਗਿਆਂ ਤੋਂ ਬਾਅਦ ਖੁਫੀਆ ਵਿਭਾਗ ਦੇ 26 ਸਾਲਾ ਕਰਮਚਾਰੀ ਅੰਕਿਤ ਸ਼ਰਮਾ ਦੀ ਲਾਸ਼ ਉਸ ਦੇ ਘਰ ਨੇੜੇ ਚਾਂਦਬਾਗ ਖੇਤਰ ਦੇ ਇੱਕ ਨਦੀ ਵਿੱਚੋਂ ਮਿਲੀ। ਅੰਕਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂ ਤਾਹਿਰ ਹੁਸੈਨ ਨੂੰ ਗ੍ਰਿਫਤਾਰ ਕੀਤਾ ਸੀ। ਚਾਰਜਸ਼ੀਟ ‘ਚ ਪੁਲਿਸ ਨੇ ਕਿਹਾ ਕਿ ਦੰਗਿਆਂ ਪਿੱਛੇ ਡੂੰਘੀ ਸਾਜਿਸ਼ ਰਚੀ ਗਈ ਸੀ ਅਤੇ ਤਾਹਿਰ ਹੁਸੈਨ ਦੀ ਅਗਵਾਈ ਵਾਲੀ ਭੀੜ ਦੁਆਰਾ ਸ਼ਰਮਾ ਨੂੰ ਮਾਰ ਦਿੱਤਾ ਗਿਆ ਸੀ। ਇਸ ਹਿੰਸਾ ਵਿੱਚ, ਝੜਪ ਦੌਰਾਨ ਦਿੱਲੀ ਪੁਲਿਸ ਦਾ ਹੈੱਡ ਕਾਂਸਟੇਬਲ ਰਤਨ ਲਾਲ ਵੀ ਮਾਰਿਆ ਗਿਆ ਸੀ। ਉਹ ਸਹਾਇਕ ਕਮਿਸ਼ਨਰ ਪੁਲਿਸ ਕਮਿਸ਼ਨਰ ਦੇ ਗਾਕੂਲਪੁਰੀ ਦਫ਼ਤਰ ਨਾਲ ਜੁੜੇ ਹੋਏ ਸੀ। Twitter ‘ਤੇ ਉਠੀ ਕੋਹਲੀ ਅਤੇ ਅਨੁਸ਼ਕਾ ਦੇ ਤਲਾਕ ਦੀ ਮੰਗ ਦਾ ਜਾਣੋ ਸੱਚ, #VirushkaDivorce ਹੋਇਆ ਟ੍ਰੈਂਡ ਤਾਹਿਰ ਹੁਸੈਨ ਦੇ ਘਰ ਕੀਤਾ ਗਿਆ ਸੀ ਕਤਲ: ਦੱਸ ਦਈਏ ਕਿ ਕਤਲ ਦੀ ਜਾਂਚ ਕਰ ਰਹੀ ਅਪਰਾਧ ਸ਼ਾਖਾ ਨੂੰ ਜਾਂਚ ਦੌਰਾਨ ਪਤਾ ਲੱਗਿਆ ਸੀ ਕਿ ਦੰਗਾਕਾਰੀਆਂ ਨੇ ਤਾਹਿਰ ਹੁਸੈਨ ਦੇ ਘਰ ਨੇੜੇ ਹੀ ਅੰਕਿਤ ਸ਼ਰਮਾ ਨੂੰ ਅਗਵਾ ਕਰ ਲਿਆ ਸੀ। ਉਸ ਨੂੰ ਖਿੱਚ ਕੇ ਹੁਸੈਨ ਦੇ ਘਰ ਲੈ ਜਾਇਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਇਸ ਕਤਲ ਦੇ ਇਲਜ਼ਾਮ ‘ਚ ਤਾਹਿਰ ਹੁਸੈਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਇੱਕ ਹੋਰ ਮੁਲਜ਼ਮ ਸਲਮਾਨ ਨੇ ਪੁਲਿਸ ਨੂੰ ਦੱਸਿਆ ਕਿ ਅੰਕਿਤ ਨੂੰ ਤਾਹਿਰ ਦੇ ਘਰ ਵਿੱਚ ਜ਼ਬਰਦਸਤ ਕੁੱਟਿਆ ਗਿਆ ਅਤੇ ਫਿਰ ਲੋਕਾਂ ਨੇ ਉਸ ਨੂੰ ਚਾਕੂ ਮਾਰ ਦਿੱਤਾ। ਪੋਸਟਮਾਰਟਮ ਦੀ ਰਿਪੋਰਟ ‘ਚ ਅੰਕਿਤ ਸ਼ਰਮਾ ਦੇ ਸਰੀਰ 'ਤੇ 50 ਤੋਂ ਜ਼ਿਆਦਾ ਚਾਕੂ ਦੇ ਜ਼ਖਮ ਵੀ ਮਿਲੇ ਹਨ। ਟਵਿੱਟਰ ਨੇ ਅਮੂਲ ਦਾ ਆਕਊਂਟ ਬਲਾਕ ਕਰਨ ਤੇ ਦਿੱਤਾ ਇਹ ਹਵਾਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget