ਪੜਚੋਲ ਕਰੋ

ਚੰਡੀਗੜ੍ਹ 'ਚ ਬੰਕਰ ਮਿਲਣ ਨਾਲ ਉੱਡੇ ਪੁਲਿਸ ਦੇ ਹੋਸ਼, ਹੋਏ ਅਹਿਮ ਖੁਲਾਸੇ

ਮੌਲੀਜਾਗਰਾਂ ਸਥਿਤ ਰੇਲਵੇ ਖੇਤਰ 'ਚ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪੰਜ ਲੁਟੇਰਿਆਂ ਨੂੰ ਪੁਲਿਸ ਨੇ ਦਬੋਚਿਆ ਹੈ। ਜਾਂਚ ਦੌਰਾਨ ਇਹ ਸਾਮ੍ਹਣੇ ਆਇਆ ਕਿ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰੇਲਵੇ ਯਾਰਡ 'ਚ ਬਣਾਏ ਬੰਕਰ ਨੂੰ ਲੁਕਣ ਲਈ ਵਰਤਦੇ ਸਨ।

ਚੰਡੀਗੜ੍ਹ: ਮੌਲੀਜਾਗਰਾਂ ਸਥਿਤ ਰੇਲਵੇ ਖੇਤਰ 'ਚ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪੰਜ ਲੁਟੇਰਿਆਂ ਨੂੰ ਪੁਲਿਸ ਨੇ ਦਬੋਚਿਆ ਹੈ। ਜਾਂਚ ਦੌਰਾਨ ਇਹ ਸਾਮ੍ਹਣੇ ਆਇਆ ਕਿ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰੇਲਵੇ ਯਾਰਡ 'ਚ ਬਣਾਏ ਬੰਕਰ ਨੂੰ ਲੁਕਣ ਲਈ ਵਰਤਦੇ ਸਨ। ਲੁਟੇਰੇ ਰੇਲਵੇ ਸਟੇਸ਼ਨ 'ਤੇ 100 ਲੋਕਾਂ ਦੀ ਜੇਬ ਵੀ ਕੱਟ ਚੁੱਕੇ ਹਨ। ਆਰੋਪੀਆਂ ਪਾਸੋਂ ਇੱਕ ਨਕਲੀ ਪਿਸਤੌਲ ਤੇ ਇੱਕ ਚਾਕੂ ਬਰਾਮਦ ਹੋਇਆ ਹੈ, ਜਿਸ ਨਾਲ ਉਹ ਲੁੱਟ ਦੀਆਂ ਵਾਰਦਾਤ ਦਿੰਦੇ ਸੀ। ਆਰੋਪੀ ਪੰਜ ਵਾਰਦਾਤਾਂ 'ਚ ਲੋਕਾਂ ਨੂੰ ਚਾਕੂ ਵੀ ਮਾਰ ਚੁੱਕੇ ਹਨ। ਇਨ੍ਹਾਂ ਪੰਜ ਲੁਟੇਰਿਆਂ 'ਚੋਂ ਤਿੰਨ ਲੁਟੇਰੇ ਨਾਬਾਲਿਗ ਹਨ, ਜਿਨ੍ਹਾਂ ਨੂੰ ਪੁਲਿਸ ਵਲੋਂ ਸੁਧਾਰ ਘਰ ਭੇਜ ਦਿੱਤਾ ਗਿਆ ਹੈ। ਪੁਲਿਸ ਮੁਤਾਬਕ 25 ਜਨਵਰੀ ਨੂੰ ਉਨ੍ਹਾਂ ਨੂੰ ਇੱਕ ਵਿਅਕਤੀ ਨੇ ਮੋਬਾਇਲ ਤੇ ਪਰਸ ਲੁਟੱਣ ਦੀ ਸ਼ਿਕਾਇਤ ਕਰਵਾਈ ਸੀ। ਜਿਸ ਦੀ ਜਾਂਚ ਦੌਰਾਨ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !

 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget