ਪੜਚੋਲ ਕਰੋ

ਗਾਜ਼ੀਪੁਰ ਬਾਰਡਰ 'ਤੇ ਪੁਲਿਸ ਦੀ ਮੂਵਮੈਂਟ ਤੇਜ਼, ਅੰਦੋਲਨ ਜਾਰੀ ਰੱਖਣ 'ਤੇ ਡਟੇ ਕਿਸਾਨ 

ਦਿੱਲੀ ਅਤੇ ਉੱਤਰ ਪ੍ਰਦੇਸ਼ ਦੀ ਗਾਜ਼ੀਪੁਰ ਸਰਹੱਦ 'ਤੇ ਤਣਾਅ ਜਾਰੀ ਹੈ। ਇੱਥੇ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਹੁਣ ਉੱਤਰ ਪ੍ਰਦੇਸ਼ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ।

ਨਵੀਂ ਦਿੱਲੀ: ਦਿੱਲੀ ਅਤੇ ਉੱਤਰ ਪ੍ਰਦੇਸ਼ ਦੀ ਗਾਜ਼ੀਪੁਰ ਸਰਹੱਦ 'ਤੇ ਤਣਾਅ ਜਾਰੀ ਹੈ। ਇੱਥੇ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਹੁਣ ਉੱਤਰ ਪ੍ਰਦੇਸ਼ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਮੱਦੇਨਜ਼ਰ ਗਾਜ਼ੀਪੁਰ ਸਰਹੱਦ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਗਾਜ਼ੀਪੁਰ ਵਿੱਚ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਉਨ੍ਹਾਂ ਕਿਹਾ ਹੈ ਕਿ ਉਹ ਗਾਜ਼ੀਆਬਾਦ ਪ੍ਰਸ਼ਾਸਨ ਨਾਲ ਨਹੀਂ, ਕੇਂਦਰ ਸਰਕਾਰ ਨਾਲ ਗੱਲ ਕਰਨਗੇ। ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੇਸ਼ਧ੍ਰੋਹ ਤੇ UAPA ਤਹਿਤ ਮਾਮਲਾ ਕੀਤਾ ਦਰਜ ਕਿਸਾਨ ਅੰਦੋਲਨ ਅਤੇ ਪੁਲਿਸ ਦੀ ਭਾਰੀ ਮੌਜੂਦਗੀ ਕਾਰਨ ਗਾਜ਼ੀਪੁਰ ਵਿੱਚ ਭਾਰੀ ਟਰੈਫਿਕ ਜਾਮ ਲੱਗਾ ਹੋਇਆ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਟ੍ਰੈਫਿਕ ਅਲਰਟ ਜਾਰੀ ਕੀਤਾ ਹੈ। ਟ੍ਰੈਫਿਕ ਪੁਲਿਸ ਦੇ ਅਨੁਸਾਰ ਗਾਜ਼ੀਪੁਰ ਸਰਹੱਦ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ ਅਤੇ ਰਸਤਾ ਬਦਲ ਦਿੱਤਾ ਗਿਆ ਹੈ। ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ 'ਤੇ ਕਿਹਾ- ਨਹੀਂ ਹੋਵੇਗੀ ਕੋਈ ਗ੍ਰਿਫਤਾਰੀ, ਮੈਂ ਇਥੇ ਹੀ ਲਗਾ ਲਵਾਂਗਾ ਫਾਂਸੀ ਗਾਜ਼ੀਆਬਾਦ ਪ੍ਰਸ਼ਾਸਨ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅੱਧੀ ਰਾਤ ਤੱਕ ਯੂਪੀ ਗੇਟ ਖਾਲੀ ਕਰਨ ਦਾ ਅਲਟੀਮੇਟਮ ਦੇ ਦਿੱਤਾ ਹੈ। ਗਾਜ਼ੀਆਬਾਦ ਦੇ ਜ਼ਿਲ੍ਹਾ ਮੈਜਿਸਟਰੇਟ ਅਜੇ ਸ਼ੰਕਰ ਪਾਂਡੇ ਨੇ ਦਿੱਲੀ ਸਰਹੱਦ 'ਤੇ ਯੂਪੀ ਗੇਟ 'ਤੇ ਡੇਰਾ ਲਾ ਕੇ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰਾਤ ਨੂੰ ਵਿਰੋਧ ਸਥਾਨ ਖਾਲੀ ਕਰਨ ਲਈ ਕਿਹਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ

Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ

Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ

Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ABP Premium

ਵੀਡੀਓਜ਼

Khanna Shiv Mandir Incident |ਮੁਲਜ਼ਮ ਕਾਬੂ,CM ਮਾਨ ਨੂੰ ਮਿਲੇ ਹਿੰਦੂ ਸੰਤ ਤੇ ਜਥੇਬੰਦੀਆਂStore'ਚ ਲੱਗੀ ਭਿਆਨਕ ਅੱਗ ! ਦੇਖਦੇ ਹੀ ਦੇਖਦੇ ਆ ਕੀ ਬਣ ਗਿਆ ਮਹੌਲ ?| Fire News |Abp SanjhaDaljeet Kalsi NSA Case | 'ਅੰਮ੍ਰਿਤਪਾਲ ਦੇ ਸਾਥੀ ਦਲਜੀਤ ਕਲਸੀ ਤੋਂ ਹਟੇਗੀ NSA - ਆਵੇਗਾ ਪੰਜਾਬ'ਰਾਜਪਾਲ ਗੁਲਾਬਚੰਦ ਕਟਾਰੀਆ ਦੀ ਸਿਹਤ ਵਿਗੜੀ | Punjab Governor Gulab Chand Kataria admitted in hospital'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਨੇਪਾਲ 'ਚ ਵੱਡਾ ਸੜਕ ਹਾਦਸਾ ! 40 ਭਾਰਤੀਆਂ ਨੂੰ ਲਜਾ ਰਹੀ ਬੱਸ ਨਦੀ 'ਚ ਡਿੱਗੀ, 14 ਦੀ ਮੌਤ, ਬਾਕੀਆਂ ਦੀ ਭਾਲ ਜਾਰੀ

Gold Bond: SGB ਨਿਵੇਸ਼ਕਾਂ ਨੂੰ ਲੱਗ ਸਕਦਾ ਝਟਕਾ, ਸਰਕਾਰੀ ਗੋਲਡ ਬਾਂਡ ਬੰਦ ਕਰਨ ਦੀ ਤਿਆਰੀ, ਅਗਲੇ ਮਹੀਨੇ ਫੈਸਲਾ

Punjab Governor: ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ, ਰਾਤ ਨੂੰ ਕਰਾਇਆ ਹਸਪਤਾਲ ਦਾਖਲ

Punjab News: ਪੰਜਾਬ ਦੇ ਨੌਜਵਾਨ ਦੀ ਇੰਗਲੈਂਡ 'ਚ ਮੌਤ, ਪਤੀ-ਪਤਨੀ 'ਚ ਰਹਿੰਦਾ ਸੀ ਕਲੇਸ਼, ਜਾਣੋ ਪੂਰਾ ਮਾਮਲਾ

Embed widget