ਪੜਚੋਲ ਕਰੋ

ਪੁਲਿਸ ਵੱਲੋਂ ਟਰੈਕਟਰ ਪਰੇਡ ਲਈ ਇਜਾਜ਼ਤ ਦੇਣ ਤੋਂ ਇਨਕਾਰ, ਕਿਸਾਨਾਂ ਆਪਣੇ ਫੈਸਲੇ 'ਤੇ ਦ੍ਰਿੜ੍ਹ

ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਬਾਰੇ ਦਿੱਲੀ ਪੁਲਿਸ ਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ ਹੋਈ ਹੈ। ਪੁਲਿਸ ਨੇ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਹੈ ਕਿ ਉਹ ਬਾਹਰੀ ਰਿੰਗ ਰੋਡ ’ਤੇ ਟਰੈਕਟਰ ਪਰੇਡ ਦੀ ਇਜਾਜ਼ਤ ਨਹੀਂ ਦੇ ਸਕਦੀ ਪਰ ਉਹ ਕੇਐਮਪੀ ਹਾਈਵੇ ‘ਤੇ ਪਰੇਡ ਕਰ ਸਕਦੇ ਹਨ। ਦੂਜੇ ਪਾਸੇ ਕਿਸਾਨਾਂ ਨੇ ਰਿੰਗ ਰੋਡ ’ਤੇ ਪਰੇਡ ਲਈ ਬਜ਼ਿੱਦ ਹਨ। ਹੁਣ ਕੱਲ੍ਹ ਫਿਰ ਮੀਟਿੰਗ ਹੋਵੇਗੀ।

ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਬਾਰੇ ਦਿੱਲੀ ਪੁਲਿਸ ਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ ਹੋਈ ਹੈ। ਪੁਲਿਸ ਨੇ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਹੈ ਕਿ ਉਹ ਬਾਹਰੀ ਰਿੰਗ ਰੋਡ ’ਤੇ ਟਰੈਕਟਰ ਪਰੇਡ ਦੀ ਇਜਾਜ਼ਤ ਨਹੀਂ ਦੇ ਸਕਦੀ ਪਰ ਉਹ ਕੇਐਮਪੀ ਹਾਈਵੇ ‘ਤੇ ਪਰੇਡ ਕਰ ਸਕਦੇ ਹਨ। ਦੂਜੇ ਪਾਸੇ ਕਿਸਾਨਾਂ ਨੇ ਰਿੰਗ ਰੋਡ ’ਤੇ ਪਰੇਡ ਲਈ ਬਜ਼ਿੱਦ ਹਨ। ਹੁਣ ਕੱਲ੍ਹ ਫਿਰ ਮੀਟਿੰਗ ਹੋਵੇਗੀ। ਕਿਸਾਨ ਲੀਡਰਾਂ ਨਾਲ ਦਿੱਲੀ ਦੇ ਜੁਆਇੰਟ ਪੁਲਿਸ ਕਮਿਸ਼ਨਰ (ਉੱਤਰੀ ਰੇਂਜ) ਐਸਐਸ ਯਾਦਵ ਦੀ ਅਗਵਾਈ ਹੇਠ ਪੁਲਿਸ ਨੇ ਮੀਟਿੰਗ ਕੀਤੀ। ਮੀਟਿੰਗ ਸਿੰਘੂ ਸਰਹੱਦ ਦੇ ਨਜ਼ਦੀਕ ਮੰਤਰਮ ਰਿਜ਼ੋਰਟ ਵਿਖੇ ਹੋਈ। ਇਸੇ ਤਰ੍ਹਾਂ ਦੀ ਮੀਟਿੰਗ ਬੁੱਧਵਾਰ ਨੂੰ ਯੂਨੀਅਨ ਦੇ ਨੇਤਾਵਾਂ ਤੇ ਦਿੱਲੀ, ਉੱਤਰ ਪ੍ਰਦੇਸ਼ ਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਵਿਗਿਆਨ ਭਵਨ ਵਿਖੇ ਹੋਈ ਸੀ। ਕਿਸਾਨਾਂ ਨੇ ਬਣਵਾ ਲਏ ਟਰੱਕਾਂ ਦੇ ਇੰਜਣਾਂ ਵਾਲੇ ਟਰੈਕਟਰ, ਟਰਬੋ ਚਾਰਜ਼ ਨਾਲ 100 ਕਿਲੋਮੀਟਰ ਦੀ ਸਪੀਡ ਕਿਸਾਨ ਯੂਨੀਅਨਾਂ ਨੇ ਪੁਲਿਸ ਅਫਸਰਾਂ ਵੱਲੋਂ ਦਿੱਲੀ ਦੀ ਬਾਹਰੀ ਰਿੰਗ ਰੋਡ ਦੀ ਬਜਾਏ ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਵੇਅ ’ਤੇ ਰੈਲੀ ਕਰਨ ਦੇ ਸੁਝਾਅ ਨੂੰ ਰੱਦ ਕਰ ਦਿੱਤਾ। ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ 26 ਜਨਵਰੀ ਦਾ ਟਰੈਕਟਰ ਪਰੇਡ ਦਾ ਪ੍ਰੋਗਰਾਮ ਤੇ ਹੋਰ ਐਲਾਨ ਉਵੇਂ ਹੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਉਪਰ ਟਰੈਕਟਰ ਪਰੇਡ ਨੂੰ ਲੈ ਕੇ ਖਾਸਾ ਦਬਾਅ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ

Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ

Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

Embed widget