ਪੜਚੋਲ ਕਰੋ

ਹੁਣ ਪੁਲਿਸ ਵਾਲੇ ਘਰ ਦੇ ਕੇ ਜਾਣਗੇ ਬਜ਼ੁਰਗ ਤੇ ਅਪਾਹਜ ਪੈਨਸ਼ਨ

ਭੀੜ ਵਾਲੇ ਇਲਾਕਿਆਂ ‘ਚ ਬਜ਼ੁਰਗਾਂ ਨੂੰ ਕੋਰੋਨਾਵਾਇਰਸ ਨਾਲ ਬਿਮਾਰ ਹੋਣ ਤੋਂ ਰੋਕਣ ਲਈ ਮਾਨਸਾ ਜ਼ਿਲ੍ਹੇ ਦੀ ਪੁਲਿਸ ਨੇ ਇੱਕ ਨਵੀਂ ਪਹਿਲ ਕੀਤੀ ਹੈ। ਬਜ਼ੁਰਗਾਂ ਤੇ ਅਪਾਹਜ ਲੋਕਾਂ ਨੂੰ ਪੈਨਸ਼ਨ ਲੈਣ ਲਈ ਬੈਂਕਾਂ ‘ਚ ਜਾਣ ਲਈ ਘਰ ਤੋਂ ਬਾਹਰ ਨਾ ਜਾਣਾ ਪਵੇ, ਇਸ ਲਈ ਪੁਲਿਸ ਨੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਤੇ 30 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਦੀ ਪੈਨਸ਼ਨ ਧਾਰਕਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਈ ਗਈ।

ਮਾਨਸਾ: ਭੀੜ ਵਾਲੇ ਇਲਾਕਿਆਂ ‘ਚ ਬਜ਼ੁਰਗਾਂ ਨੂੰ ਕੋਰੋਨਾਵਾਇਰਸ ਨਾਲ ਬਿਮਾਰ ਹੋਣ ਤੋਂ ਰੋਕਣ ਲਈ ਮਾਨਸਾ ਜ਼ਿਲ੍ਹੇ ਦੀ ਪੁਲਿਸ ਨੇ ਇੱਕ ਨਵੀਂ ਪਹਿਲ ਕੀਤੀ ਹੈ। ਬਜ਼ੁਰਗਾਂ ਤੇ ਅਪਾਹਜ ਲੋਕਾਂ ਨੂੰ ਪੈਨਸ਼ਨ ਲੈਣ ਲਈ ਬੈਂਕਾਂ ‘ਚ ਜਾਣ ਲਈ ਘਰ ਤੋਂ ਬਾਹਰ ਨਾ ਜਾਣਾ ਪਵੇ, ਇਸ ਲਈ ਪੁਲਿਸ ਨੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਤੇ 30 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਦੀ ਪੈਨਸ਼ਨ ਧਾਰਕਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਈ ਗਈ। ਦਰਅਸਲ, ਪੁਲਿਸ ਚਾਹੁੰਦੀ ਸੀ ਕਿ ਇਨ੍ਹਾਂ ਪੈਨਸ਼ਨ ਧਾਰਕਾਂ ਨੂੰ ਪੈਨਸ਼ਨ ਲੈਣ ਲਈ ਬੈਂਕ ‘ਚ ਨਾ ਆਉਣਾ ਪਵੇ ਤੇ ਉਹ ਭੀੜ ਅਤੇ ਕਿਸੇ ਹੋਰ ਮੁਸ਼ਕਲਾਂ ਦਾ ਸ਼ਿਕਾਰ ਨਾ ਹੋਣ। ਇਹ ਪੁਲਿਸ ਲਈ ਚੁਣੌਤੀ ਤੋਂ ਘੱਟ ਨਹੀਂ ਸੀ। ਜ਼ਿਲ੍ਹਾ ਪੁਲਿਸ ਨੇ ਪਹਿਲਾਂ ਅਜਿਹੇ ਬਜ਼ੁਰਗਾਂ, ਵਿਧਵਾਵਾਂ ਤੇ ਅਪਾਹਜ ਪੈਨਸ਼ਨ ਧਾਰਕਾਂ ਦੇ ਪਤੇ ਲੈ ਕੇ ਪਛਾਣ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਬੈਂਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਸਾੱਫਟਵੇਅਰ ਨਾਲ ਕਰਮਚਾਰੀਆਂ ਨੂੰ ਨਾਲ ਲੈ ਕੇ ਪੈਨਸ਼ਨ ਲੋਕਾਂ ਦੇ ਘਰ ਪਹੁੰਚਾਈ। ਇਹ ਮੁਹਿੰਮ 20 ਅਪ੍ਰੈਲ ਨੂੰ ਹੀ ਸ਼ੁਰੂ ਕੀਤੀ ਗਈ ਸੀ। ਉਸ ਸਮੇਂ ਤੱਕ ਵੱਡੀ ਗਿਣਤੀ ‘ਚ ਪੈਨਸ਼ਨ ਧਾਰਕਾਂ ਦੀ ਪੈਨਸ਼ਨ ਦੀ ਰਕਮ ਬਕਾਇਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bathinda ਜੇਲ੍ਹ ਸੁਪਰਿੰਟੈਂਡੈਂਟ ‘ਤੇ ਜਾਨਲੇਵਾ ਹਮਲਾ , ਹਵਾਲਾਤੀਆਂ ਨੇ ਗਨਮੈਨ ਨੂੰ ਵੀ ਕੀਤਾ ਜ਼ਖਮੀ, ਪੁਲਿਸ ਨੇ 3 ਆਰੋਪੀ ਕੀਤੇ ਕਾਬੂ

Hoshiarpur 'ਚ ਖੇਡਦੇ ਹੋਏ ਡੂੰਘੇ ਬੋਰਵੈੱਲ ’ਚ ਡਿੱਗਿਆ 4 ਸਾਲ ਦਾ ਬੱਚਾ ,ਰੈਸਕਿਊ ਆਪਰੇਸ਼ਨ ਜਾਰੀ

Punjab News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੁਰਜੀਤ ਸਿੰਘ ਰੱਖੜਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ

 AAP 'ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ , CM ਮਾਨ ਨੇ ਪਾਰਟੀ 'ਚ ਕੀਤਾ ਸਵਾਗਤ , ਅਕਾਲੀ ਦਲ 'ਪੁਨਰ ਸੁਰਜੀਤ' ਨੇ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸੀ ਸਸਪੈਂਡ 

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੁਰਜੀਤ ਸਿੰਘ ਰੱਖੜਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ
Punjab News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੁਰਜੀਤ ਸਿੰਘ ਰੱਖੜਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ
Jio Vs Airtel Recharge : 349 ਰੁਪਏ ਦੇ ਪਲਾਨ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?

ਪੰਜਾਬ ਭਰ ਤੋਂ ਕਿਸਾਨ ਮੁਹਾਲੀ 'ਚ ਹੋਏ ਇਕੱਠੇ, ਮੁਹਾਲੀ ਸਰਹੱਦ 'ਤੇ ਕਿਸਾਨਾਂ 'ਤੇ ਸੁੱਟੇ ਅਥਰੂ ਗੈਸ ਦੇ ਗੋਲੇ, ਚੰਡੀਗੜ੍ਹ ਦੇ ਕਈ ਰੂਟ ਡਾਇਵਰਟ

ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਦਿੱਤਾ ਅਸਤੀਫਾ, ਨੰਦੀਗ੍ਰਾਮ ਜਾਂ ਭਵਾਨੀਪੁਰ ਕਿਹੜੀ ਸੀਟ ਛੱਡੀ?

ਇਨ੍ਹਾਂ ਕਾਰਾਂ 'ਤੇ ਮਿਲ ਰਹੀ 30 ਤੋਂ 35 ਹਜ਼ਾਰ ਦੀ ਛੋਟ, ਛੇਤੀ ਕਰੋ ਖਰੀਦਦਾਰੀ, ਹੱਥੋਂ ਨਾ ਜਾਣ ਦਿਓ ਮੌਕਾ

Petrol-Diesel Price Hike : ਕੀਮਤਾਂ ਵੱਧਣ ਤੋਂ ਬਾਅਦ ਸਭ ਤੋਂ ਮਹਿੰਗਾ ਅਤੇ ਸਸਤਾ ਪੈਟਰੋਲ ਕਿੱਥੇ ਮਿਲ ਰਿਹਾ ਹੈ ?

ਗਰਮੀਆਂ 'ਚ ਵਾਰ-ਵਾਰ ਮਹਿਸੂਸ ਹੋ ਰਹੀ ਥਕਾਵਟ, ਜਾਣ ਲਓ ਇਹ ਕਿਹੜੀ ਗੰਭੀਰ ਬਿਮਾਰੀ ਦਾ ਸੰਕੇਤ

Mouni Roy ਦਾ ਵਿਆਹ ਦੇ 4 ਸਾਲ ਬਾਅਦ ਹੋਇਆ ਤਲਾਕ , ਜਾਣੋ ਕਿੰਨਾ ਮਿਲੇਗਾ ਗੁਜ਼ਾਰਾ ਭੱਤਾ ? 

Embed widget