ਪੜਚੋਲ ਕਰੋ

ਹਿਰਾਸਤ ‘ਚ ਲਏ ਕਾਲੇ ਨਾਗਰਿਕ ਜਾਰਜ ਫਲਾਇਡ ਦੀ ਮੌਤ ਦੇ ਆਰੋਪੀ ਪੁਲਿਸਕਰਮੀ

ਕਾਲੇ ਨਾਗਰਿਕ ਜੋਰਜ ਫਲਾਇਡ ਦੀ ਮੌਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਫਲਾਇਡ ਦੀ ਮੌਤ ਦੇ ਦੋਸ਼ੀ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਨ੍ਹਾਂ ‘ਚੋਂ ਇਕ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਸੀ, ਹੁਣ ਬਾਕੀ ਪੁਲਿਸ ਵਾਲਿਆਂ ‘ਤੇ ਵੀ ਕਾਰਵਾਈ ਕੀਤੀ ਗਈ ਹੈ।

ਵਾਸ਼ਿੰਗਟਨ: ਕਾਲੇ ਨਾਗਰਿਕ ਜੋਰਜ ਫਲਾਇਡ ਦੀ ਮੌਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਫਲਾਇਡ ਦੀ ਮੌਤ ਦੇ ਦੋਸ਼ੀ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਨ੍ਹਾਂ ‘ਚੋਂ ਇਕ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਸੀ, ਹੁਣ ਬਾਕੀ ਪੁਲਿਸ ਵਾਲਿਆਂ ‘ਤੇ ਵੀ ਕਾਰਵਾਈ ਕੀਤੀ ਗਈ ਹੈ। ਅਮਰੀਕਾ ਦੇ ਮਿਨੀਆਪੋਲਿਸ ਵਿੱਚ ਇੱਕ ਗੋਰੇ ਪੁਲਿਸ ਅਧਿਕਾਰੀ ਦੁਆਰਾ ਕਾਲੇ ਨਾਗਰਿਕ ਜਾਰਜ ਫਲਾਈਡ ਦੇ ਗੋਡੇ ਨਾਲ ਗਲਾ ਘੁੱਟ ਕੇ ਕੀਤੇ ਕਤਲ ਦਾ ਵਿਰੋਧ ਹੁਣ ਪੂਰੀ ਦੁਨੀਆਂ ਵਿੱਚ ਫੈਲ ਗਿਆ ਹੈ। ਇਸ ਘਟਨਾ ਦੇ ਵਿਰੋਧ ਵਿੱਚ ਸਿਡਨੀ ਤੋਂ ਪੈਰਿਸ ਤੱਕ ਪ੍ਰਦਰਸ਼ਨ ਹੋ ਰਹੇ ਹਨ। ਯੂਰਪੀਅਨ ਯੂਨੀਅਨ (ਈਯੂ) ਦੇ ਚੋਟੀ ਦੇ ਡਿਪਲੋਮੈਟ ਨੇ ਕਿਹਾ ਕਿ ਯੂਰਪੀ ਸੰਘ ਇਸ ਘਟਨਾ ਤੋਂ ਹੈਰਾਨ ਹੈ। ਉਥੇ ਹੀ ਹਜ਼ਾਰਾਂ ਲੋਕਾਂ ਨੇ ਆਸਟਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ ਵਿੱਚ ਮਾਰਚ ਕੀਤਾ। ਦਿੱਲੀ ਤੇ ਨਜ਼ਦੀਕੀ ਇਲਾਕਿਆਂ ‘ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਡੇਢ ਮਹੀਨੇ ‘ਚ 11ਵੀਂ ਵਾਰ ਆਇਆ ਭੂਚਾਲ ਮਿਨੀਆਪੋਲਿਸ ਵਿੱਚ ਹੋਈ ਸੀ ਕਾਲੇ ਆਦਮੀ ਦੀ ਮੌਤ : ਪੈਰਿਸ, ਫਰਾਂਸ ਦੀ ਰਾਜਧਾਨੀ ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਵਿਰੋਧ ਪ੍ਰਦਰਸ਼ਨ ਭੜਕਿਆ। ਪਿਛਲੇ ਹਫਤੇ ਅਮਰੀਕਾ ਦੇ ਮਿਨੀਆਪੋਲਿਸ ‘ਚ ਫਲਾਈਡ ਦੀ ਮੌਤ ਹੋ ਗਈ ਜਦੋਂ ਇਕ ਗੋਰੇ ਪੁਲਿਸ ਅਧਿਕਾਰੀ ਨੇ ਉਸ ਦੀ ਗਰਦਨ ਨੂੰ ਗੋਡੇ ਨਾਲ ਦਬਾਈ ਰੱਖਿਆ, ਜਦ ਤੱਕ ਉਸ ਨੇ ਦਮ ਨਹੀਂ ਤੋੜ ਦਿੱਤਾ। ਗਰਭਵਤੀ ਹਥਨੀ ਦੀ ਮੌਤ ‘ਤੇ ਕੇਰਲ ਸਰਕਾਰ ਨੇ ਲਿਆ ਐਕਸ਼ਨ, ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ ਡੈਰੇਕ ਚੌਵਿਨ ਨਾਮ ਦਾ ਇੱਕ ਚਿੱਟਾ ਪੁਲਿਸ ਅਧਿਕਾਰੀ ਜੌਰਜ ਦੇ ਗਲੇ 'ਤੇ ਗੋਡਿਆਂ ਭਾਰ ਬੈਠਾ ਹੋਇਆ ਸੀ ਅਤੇ ਜਾਰਜ ਵਾਰ-ਵਾਰ ਕਹਿ ਰਿਹਾ ਸੀ, "ਮੈਂ ਸਾਹ ਨਹੀਂ ਲੈ ਸਕਦਾ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget