ਪੜਚੋਲ ਕਰੋ

Political Postmortem: ਪੰਜਾਬ ਬੀਜੇਪੀ ਆਪਣੇ ਹੀ 'ਸਿਧਾਂਤ' ਖ਼ਿਲਾਫ ਕਿਉਂ ?

ਯਾਦਵਿੰਦਰ ਸਿੰਘ ਚੰਡੀਗੜ੍ਹ: ਬੀਜੇਪੀ ਆਪਣੇ ਆਪ ਨੂੰ ਸਭ ਤੋਂ ਵੱਧ ਸਿਧਾਂਤ ਮੰਨਣ ਵਾਲੀ ਪਾਰਟੀ ਕਹਿੰਦੀ ਸੀ। ਕਦੇ ਇਸ ਨੂੰ ਪਾਰਟੀ ਵਿਦ ਡਿਫਰੈਂਸ ਵੀ ਕਿਹਾ ਜਾਂਦਾ ਸੀ ਪਰ ਸ਼ਾਇਦ ਹੁਣ ਬੀਜੇਪੀ 'ਚ ਇਨ੍ਹਾਂ ਸ਼ਬਦਾਂ ਦਾ ਕੋਈ ਮਤਲਬ ਨਹੀਂ ਰਿਹਾ। ਬੀਜੇਪੀ ਦਾ ਇੱਕ ਸਿਧਾਂਤ ਹੈ ਕਿ ਪਾਰਟੀ 'ਚ ਇੱਕ ਵਿਅਕਤੀ ਇੱਕ ਹੀ ਅਹੁਦੇ 'ਤੇ ਰਹਿ ਸਕਦਾ ਹੈ। "ਇਕ ਵਿਅਕਤੀ, ਇੱਕ ਅਹੁਦਾ" ਨਾਲ ਇਹ ਗੱਲ ਮਸ਼ਹੂਰ ਹੈ ਕਿ ਇੱਕ ਵਿਅਕਤੀ ਇੱਕ ਹੀ ਲਾਭਦਾਇਕ ਅਹੁਦੇ 'ਤੇ ਰਹੇਗਾ। ਸ਼ਇਦ ਇਸੇ ਕਰਕੇ ਹੀ ਜਦੋਂ 2014 'ਚ ਬੀਜੇਪੀ ਦੀ ਪੂਰਨ ਬਹੁਤ ਵਾਲੀ ਸਰਕਾਰ ਬਣੀ ਤਾਂ ਰਾਜਨਾਥ ਸਿੰਘ ਨੂੰ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣਾ ਪਿਆ। ਰਾਜਨਾਥ ਸਿੰਘ ਨੂੰ ਸਰਕਾਰ ਦਾ ਗ੍ਰਹਿ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ। ਉਸ ਮੌਕੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਬਣੇ ਸਨ। ਸਵਾਲ ਇਹ ਹੈ ਕਿ ਪੰਜਾਬ 'ਚ ਅਜਿਹਾ ਹੁਣ ਤੱਕ ਕਿਉਂ ਨਹੀਂ ਹੋਇਆ। ਪੰਜਾਬ 'ਚ ਪਾਰਟੀ ਦੇ ਪ੍ਰਧਾਨ ਵਿਜੇ ਸਾਂਪਲਾ ਲੰਮੇ ਸਮੇਂ ਤੋਂ ਦੋ ਲਾਭਦਾਇਕ ਅਹੁਦਿਆਂ 'ਤੇ ਕਾਬਜ਼ ਹਨ। ਵਿਜੇ ਸਾਂਪਲਾ 2014 ਦੀਆਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕੇਂਦਰ ਸਰਕਾਰ 'ਚ ਮੰਤਰੀ ਬਣੇ ਸਨ। ਉਸ ਤੋਂ ਬਾਅਦ ਪੰਜਾਬ ਚੋਣਾਂ ਤੋਂ ਇੱਕ ਸਾਲ ਪਹਿਲਾਂ ਉਨ੍ਹਾਂ ਨੂੰ ਪਾਰਟੀ ਦਾ ਪ੍ਰਧਾਨ ਲਾ ਦਿੱਤਾ ਗਿਆ। ਇਸ ਦੇ ਬਾਵਜੂਦ ਉਹ ਬਤੌਰ ਮੰਤਰੀ ਕੰਮ ਕਰਦੇ ਰਹੇ। ਉਦੋਂ ਚਰਚਾ ਚੱਲੀ ਕਿ 2017 ਦੀਆਂ ਚੋਣਾਂ ਨੇੜੇ ਹੋਣ ਕਾਰਨ ਉਨ੍ਹਾਂ ਨੂੰ ਮੰਤਰੀ ਜਾਂ ਪ੍ਰਧਾਨ ਦੇ ਅਹੁਦੇ ਤੋਂ ਹਟਾਉਣਾ ਠੀਕ ਨਹੀਂ ਰਹੇਗਾ ਪਰ ਚੋਣਾਂ ਲੰਘਣ ਤੋਂ ਲੰਮੇ ਸਮੇਂ ਬਾਅਦ ਵੀ ਪਾਰਟੀ ਨੇ ਸਾਂਪਲਾ ਬਾਰੇ ਕੋਈ ਫੈਸਲਾ ਨਹੀਂ ਕੀਤਾ। ਸਵਾਲ ਇਹ ਵੀ ਪੈਦਾ ਹੁੰਦਾ ਹੈ ਕਿ ਕੀ ਪੰਜਾਬ ਬੀਜੇਪੀ ਲੀਡਰਸ਼ਿਪ ਸੰਕਟ ਦਾ ਸ਼ਿਕਾਰ ਹੈ? ਜਾਂ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦਾ ਪੰਜਾਬ ਵੱਲ ਕੋਈ ਬਹੁਤ ਧਿਆਨ ਨਹੀਂ। ਹਾਲਾਂਕਿ ਪਾਰਟੀ 'ਚ ਸਾਂਪਲਾ ਦਾ ਕੱਦ ਕੋਈ ਬਹੁਤਾ ਵੱਡਾ ਨਹੀਂ। ਸਾਂਪਲਾ ਦੀ ਹਾਲਤ ਇਹ ਹੈ ਕਿ ਉਹ ਪਾਰਟੀ ਪ੍ਰਧਾਨ ਤੇ ਮੰਤਰੀ ਹੁੰਦਿਆਂ ਵੀ 2017 ਦੀਆਂ ਚੋਣਾਂ 'ਚ ਆਪਣੀ ਮਰਜ਼ੀ ਦੇ ਉਮੀਦਵਾਰਾਂ ਨੂੰ ਟਿਕਟਾਂ ਨਹੀਂ ਦਿਵਾ ਸਕੇ। ਸੂਤਰਾਂ ਮੁਤਾਬਕ ਉਹ ਸੋਮ ਪ੍ਰਕਾਸ਼ ਦੀ ਟਿਕਟ ਕਟਵਾਉਣਾ ਚਾਹੁੰਦੇ ਸਨ ਤੇ ਉਹ ਵੀ ਨਾ ਕਟਵਾ ਸਕੇ। ਉਦੋਂ ਉਨ੍ਹਾਂ ਦੀ ਨਾਰਾਜ਼ਗੀ ਤੇ ਅਸਤੀਫੇ ਦੀ ਗੱਲ ਵੀ ਚੱਲਦੀ ਰਹੀ। ਸਾਂਪਲਾ ਦੇ ਦਲਿਤ ਭਾਈਚਾਰੇ ਨਾਲ ਸਬੰਧਤ ਹੋਣ ਕਾਰਨ ਵੀ ਉਨ੍ਹਾਂ ਨੂੰ ਫਾਇਦਾ ਮਿਲ ਰਿਹਾ ਹੈ ਕਿਉਂਕਿ ਬੀਜੇਪੀ ਦਲਿਤ ਭਾਈਚਾਰੇ 'ਚ ਆਪਣੀਆਂ ਜੜ੍ਹਾਂ ਲਾਉਣੀਆਂ ਚਾਹੁੰਦੀ ਹੈ। ਇਸੇ ਕਰਕੇ ਬੀਜੇਪੀ ਕੌਮੀ ਪੱਧਰ 'ਤੇ ਡਾ. ਅੰਬਦਕਰ 'ਤੇ ਸਭ ਤੋਂ ਵੱਧ ਗੱਲ ਕਰਨ ਲੱਗੀ ਹੈ। ਹੁਣ ਸਵਾਲ ਇਹ ਹੈ ਕਿ ਵੱਡੇ-ਵੱਡੇ ਸਿਧਾਂਤਾਂ ਦੀ ਗੱਲ ਕਰਨ ਵਾਲੀ ਪਾਰਟੀ 'ਚ ਸਭ ਕੁਝ ਇਵੇਂ ਹੀ ਚੱਲਦਾ ਰਹੇਗਾ ਜਾਂ ਪਾਰਟੀ ਆਉਣ ਵਾਲੇ ਦਿਨਾਂ 'ਚ ਪ੍ਰਧਾਨਗੀ ਅਹੁਦੇ ਬਾਰੇ ਕੋਈ ਫੈਸਲਾ ਲਵੇਗੀ?

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਇੱਥੇ ਸਰਕਾਰੀ ਮੁਲਾਜ਼ਮਾਂ 'ਤੇ ਲੱਗੀ ਪਾਬੰਦੀ! 6 ਮਹੀਨੇ ਤੱਕ ਵਿਦੇਸ਼ ਯਾਤਰਾ BAN, ਲੰਚ ਲਈ ਘਰ ਜਾਣ 'ਤੇ ਰੋਕ
ਇੱਥੇ ਸਰਕਾਰੀ ਮੁਲਾਜ਼ਮਾਂ 'ਤੇ ਲੱਗੀ ਪਾਬੰਦੀ! 6 ਮਹੀਨੇ ਤੱਕ ਵਿਦੇਸ਼ ਯਾਤਰਾ BAN, ਲੰਚ ਲਈ ਘਰ ਜਾਣ 'ਤੇ ਰੋਕ
Restaurant Horrible Fire: ਮਸ਼ਹੂਰ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਾਦਸੇ 'ਚ 10 ਦੀ ਸੜ ਕੇ ਦਰਦਨਾਕ ਮੌਤ... 
ਮਸ਼ਹੂਰ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਾਦਸੇ 'ਚ 10 ਦੀ ਸੜ ਕੇ ਦਰਦਨਾਕ ਮੌਤ... 

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget