ਪੜਚੋਲ ਕਰੋ

ਸਿਆਸੀ ਰੈਲੀਆਂ ਨੇ ਕੱਢਿਆ ਲੋਕਾਂ ਦੇ ਮਨਾਂ 'ਚੋਂ ਕੋਰੋਨਾ ਦਾ ਡਰ, ਲੁਧਿਆਣਾ 'ਚ ਤਾਂ ਧਾਰਾ 144 ਦੀ ਵੀ ਨਹੀਂ ਕੋਈ ਪ੍ਰਵਾਹ  

ਕੋਰੋਨਾ ਕਰਕੇ ਦੇਸ਼ ਭਰ 'ਚ ਸਖਤੀ ਦੇ ਨਾਲ-ਨਾਲ ਪੰਜਾਬ 'ਚ ਵੀ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਇਸੇ ਦਰਮਿਆਨ ਲੁਧਿਆਣਾ 'ਚ ਧਾਰਾ 144 ਲਾਗੂ ਹੈ ਪਰ ਜੇਕਰ ਬਾਹਰ ਦੇਖਿਆ ਜਾਵੇ ਤਾਂ ਅਜਿਹਾ ਕੁਝ ਨਜ਼ਰ ਨਹੀਂ ਆ ਰਿਹਾ ਹੈ ਕਿ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੋਵੇ। ਲੁਧਿਆਣਾ 'ਚ ਧਾਰਾ 144 ਦੇ ਬਾਵਜੂਦ ਸਬਜ਼ੀ ਮੰਡੀ 'ਚ ਇਸ ਦਾ ਬਿਲਕੁਲ ਪਾਲਣ ਨਹੀਂ ਹੋ ਰਿਹਾ।

ਲੁਧਿਆਣਾ: ਕੋਰੋਨਾ ਕਰਕੇ ਦੇਸ਼ ਭਰ 'ਚ ਸਖਤੀ ਦੇ ਨਾਲ-ਨਾਲ ਪੰਜਾਬ 'ਚ ਵੀ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਇਸੇ ਦਰਮਿਆਨ ਲੁਧਿਆਣਾ 'ਚ ਧਾਰਾ 144 ਲਾਗੂ ਹੈ ਪਰ ਜੇਕਰ ਬਾਹਰ ਦੇਖਿਆ ਜਾਵੇ ਤਾਂ ਅਜਿਹਾ ਕੁਝ ਨਜ਼ਰ ਨਹੀਂ ਆ ਰਿਹਾ ਹੈ ਕਿ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੋਵੇ। ਲੁਧਿਆਣਾ 'ਚ ਧਾਰਾ 144 ਦੇ ਬਾਵਜੂਦ ਸਬਜ਼ੀ ਮੰਡੀ 'ਚ ਇਸ ਦਾ ਬਿਲਕੁਲ ਪਾਲਣ ਨਹੀਂ ਹੋ ਰਿਹਾ।

ਨਾ ਤਾਂ ਲੋਕਾਂ ਵਿੱਚ ਕੈਮਰੇ ਦਾ ਡਰ ਹੈ ਕਿਉਂਕਿ ਸਿਆਸੀ ਲੀਡਰਾਂ ਦੁਆਰਾ ਪਿਛਲੇ ਸਮੇਂ ਵਿੱਚ ਕੀਤੀਆਂ ਰੈਲੀਆਂ ਲੋਕਾਂ 'ਚ ਡਰ ਖ਼ਤਮ ਕਰ ਰਹੀਆਂ ਹਨ। ਕੁਝ ਲੋਕਾਂ ਦਾ ਕਹਿਣਾ ਹੈ ਕਿ ਜੇ ਰੈਲੀਆਂ ਵਿੱਚ ਕੋਰੋਨਾ ਨਹੀਂ ਤਾਂ ਫਿਰ ਆਮ ਬੰਦੇ ਵਾਸਤੇ ਕਿਉਂ ਅਜਿਹੇ ਨਿਯਮ ਲਾਗੂ ਕੀਤੇ ਗਏ ਹਨ। ਲੁਧਿਆਣਾ ਦੀ ਸਬਜ਼ੀ ਮੰਡੀ 'ਚ ਲੋਕ ਜ਼ਿਆਦਾਤਰ ਬਿਨ੍ਹਾਂ ਮਾਸਕ ਤੋਂ ਹੀ ਦਿਖਾਈ ਦੇ ਰਹੇ ਸੀ ਤੇ ਨਾਲ ਹੀ ਸੋਸ਼ਲ ਡਿਸਟੈਂਸਿੰਗ ਦਾ ਵੀ ਕੋਈ ਧਿਆਨ ਨਹੀਂ ਰੱਖਿਆ ਜਾ ਰਿਹਾ।

ਪੰਜਾਬ 'ਚ ਪਿਛਲੇ ਦਿਨੀਂ 52 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ। ਜਦਕਿ 3477 ਨਵੇਂ ਕੋਰੋਨਾ ਕੇਸ ਸਾਹਮਣੇ ਆਏ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 27866 ਹੋ ਗਈ ਹੈ। ਸੂਬੇ 'ਚ ਮਰਨ ਵਾਲਿਆਂ ਦੀ ਗਿਣਤੀ 7559 ਹੋ ਗਈ ਹੈ। 360 ਮਰੀਜ਼ ਆਕਸੀਜਨ ਸਪੋਰਟ ਤੇ ਹਨ ਜਦਕਿ 45 ਮਰੀਜ਼ ਵੈਂਟੀਲੇਟਰ ਤੇ ਹਨ। ਚੰਗੀ ਗੱਲ ਇਹ ਹੈ ਕਿ 240798 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ।

ਪਿੱਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -8, ਫਰੀਦਕੋਟ -2, ਫਤਿਹਗੜ੍ਹ ਸਾਹਿਬ -1, ਫਾਜ਼ਿਲਕਾ -1, ਫਿਰੋਜ਼ਪੁਰ -1, ਗੁਰਦਾਸਪੁਰ -5, ਹੁਸ਼ਿਆਰਪੁਰ -8, ਜਲੰਧਰ -5, ਕਪੂਰਥਲਾ -3, ਲੁਧਿਆਣਾ -5, ਐਸਏਐਸ ਨਗਰ -1, ਮੁਕਤਸਰ -1, ਪਠਾਨਕੋਟ -2, ਪਟਿਆਲਾ -5, ਰੋਪੜ -2, ਐਸ.ਬੀ.ਐਸ.ਨਗਰ -1 ਤੇ ਤਰਨ ਤਾਰਨ -1 ਵਿਅਕਤੀ ਦੀ ਮੌਤ ਹੋਈ ਹੈ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget