ਪੜਚੋਲ ਕਰੋ

ਆਖਰ ਢੀਂਡਸਾ ਖਿਲਾਫ ਨਿੱਤਰੇ ਸੁਖਬੀਰ ਬਾਦਲ, ਸਟੇਜ਼ ਤੋਂ ਕਹਿ ਗਏ ਵੱਡੀਆਂ ਗੱਲਾਂ

ਸ਼੍ਰੀ ਮੁਕਤਸਰ ਸਾਹਿਬ 'ਚ ਮਾਘੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਆਪਣੀ ਸਿਆਸੀ ਸਟੇਜ ਸਜਾਈ। ਇਸ ਮੌਕੇ ਅਕਾਲੀ ਲੀਡਰਾਂ ਨੇ ਢੀਂਡਸਾ ਪਰਿਵਾਰ 'ਤੇ ਤਾਬੜਤੋੜ ਨਿਸ਼ਾਨੇ ਸਾਧੇ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਲੋਕ ਪਾਰਟੀ ਤੋਂ ਸਭ ਕੁਝ ਹਾਸਲ ਕਰਕੇ ਉਨ੍ਹਾਂ ਦੀ ਪਿੱਠ 'ਚ ਛੁਰਾ ਮਰਦੇ ਹਨ।

ਮੁਕਤਸਰ ਸਾਹਿਬ: ਸ਼੍ਰੀ ਮੁਕਤਸਰ ਸਾਹਿਬ 'ਚ ਮਾਘੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ () ਨੇ ਆਪਣੀ ਸਿਆਸੀ ਸਟੇਜ ਸਜਾਈ। ਇਸ ਮੌਕੇ ਅਕਾਲੀ ਲੀਡਰਾਂ ਨੇ ਢੀਂਡਸਾ ਪਰਿਵਾਰ 'ਤੇ ਤਾਬੜਤੋੜ ਨਿਸ਼ਾਨੇ ਸਾਧੇ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਲੋਕ ਪਾਰਟੀ ਤੋਂ ਸਭ ਕੁਝ ਹਾਸਲ ਕਰਕੇ ਉਨ੍ਹਾਂ ਦੀ ਪਿੱਠ 'ਚ ਛੁਰਾ ਮਰਦੇ ਹਨ। ਸੁਖਦੇਵ ਸਿੰਘ ਢੀਂਡਸਾ ਸਿਰਫ ਇੱਕ ਚੋਣ ਜਿੱਤੇ ਪਰ ਫੇਰ ਵੀ ਪਾਰਟੀ ਨੇ ਉਨ੍ਹਾਂ ਨੂੰ ਸਭ ਕੁਝ ਦਿੱਤਾ। ਹੁਣ ਉਨ੍ਹਾਂ ਦੀ ਭਾਸ਼ਾ ਬਦਲ ਗਈ ਹੈ। ਰੈਲੀ 'ਚ ਨੇਤਾਵਾਂ ਨੇ ਢੀਂਡਸਾ ਪਰਿਵਾਰ ਦੇ ਨਾਲ-ਨਾਲ ਸੂਬਾ ਸਰਕਾਰ 'ਤੇ ਵੀ ਨਿਸ਼ਾਨੇ ਸਾਧੇ। ਸ਼੍ਰੋਅਦ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਹਿਲਾਂ ਗੁਰਧਾਮਾਂ 'ਤੇ ਮਹੰਤਾਂ ਦਾ ਕਬਜ਼ਾ ਸੀ। ਉਨ੍ਹਾਂ ਕਿਹਾ ਕਿ 1920 'ਚ ਸ਼੍ਰੋਮਣੀ ਅਕਾਲੀ ਦਲ ਬਣਿਆ ਜੋ ਦੇਸ਼ ਦੀ ਸਭ ਤੋਂ ਪੁਰਾਣੀ ਦੂਜੀ ਪਾਰਟੀ ਹੈ। ਹੁਣ ਲੋਕ ਐਸਜੀਪੀਸੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਨ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਐਕਟ ਤੇ ਸਰਕਾਰ ਦੀ ਨਿਗਰਾਨੀ 'ਚ ਐਸਜੀਪੀਸੀ ਦੀਆਂ ਚੋਣਾਂ ਹੁੰਦੀਆਂ ਹਨ। 100 ਸਾਲ ਤੋਂ ਹਰ ਪੰਜ ਸਾਲ ਬਾਅਦ ਚੋਣਾਂ ਹੁੰਦੀਆਂ ਹਨ। ਇਸ ਤੋਂ ਬਾਅਦ ਵੀ ਬਾਦਲ ਪਰਿਵਾਰ 'ਤੇ ਇਲਜ਼ਾਮ ਲਾਉਣ ਦਾ ਕੀ ਮਤਲਬ। ਆਖਰ ਢੀਂਡਸਾ ਖਿਲਾਫ ਨਿੱਤਰੇ ਸੁਖਬੀਰ ਬਾਦਲ, ਸਟੇਜ਼ ਤੋਂ ਕਹਿ ਗਏ ਵੱਡੀਆਂ ਗੱਲਾਂ ਇੰਨਾ ਹੀ ਨਹੀਂ ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਸਾਨੂੰ ਕਿਸੇ ਦੇ ਸਰਟੀਫਿਕੇਟ ਦੀ ਲੋੜ ਨਹੀਂ। ਲੋਕਾਂ ਨੂੰ ਸ਼੍ਰੋਅਦ 'ਤੇ ਯਕੀਨ ਹੈ। ਬਾਦਲ ਪਰਿਵਾਰ ਨੇ ਵਰਕਰ ਬਣਕੇ ਸੇਵਾ ਕੀਤੀ ਹੈ। ਸਰਪੰਚ ਤੋਂ ਸੀਐਮ ਬਣੇ ਹਨ ਤੇ ਪ੍ਰਕਾਸ਼ ਸਿੰਘ ਬਾਦਲ ਨੇ ਸਭ ਤੋਂ ਅੱਗੇ ਹੋ ਕੇ ਜੰਗ ਲੜੀ ਹੈ। ਸੁਖਬੀਰ ਨੇ ਇਸ ਮੌਕੇ ਢੀਂਡਸਾ ਪਰਿਵਾਰ 'ਤੇ ਤਨਜ਼ ਕਰਦਿਆਂ ਕਿਹਾ ਕਿ ਮੇਰੇ ਪਿਤਾ ਨੇ ਉਨ੍ਹਾਂ ਨੂੰ ਕਦੇ ਕਿਸੇ ਕੰਮ ਤੋਂ ਇਨਕਾਰ ਨਹੀਂ ਕੀਤਾ। ਢੀਂਡਸਾ 30 ਸਾਲ ਤੋਂ ਚੋਣਾਂ ਲੜ ਰਹੇ ਹਨ ਤੇ ਸਿਰਫ ਇੱਕ ਵਾਰ ਜਿੱਤੇ, ਪਰ ਬਾਦਲ ਸਾਹਬ ਨੇ ਉਨ੍ਹਾਂ ਨੂੰ ਕਦੇ ਅਜਿਹਾ ਮਹਿਸੂਸ ਨਹੀਂ ਕਰਵਾਇਆ ਤੇ ਉਨ੍ਹਾਂ ਨੂੰ ਚੇਅਰਮੈਨ ਬਣਾਇਆ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਢੀਂਡਸਾ ਪਰਿਵਾਰ ਦੀ ਭਾਸ਼ਾ ਬਦਲ ਗਈ ਹੈ ਤੇ ਉਨ੍ਹਾਂ ਦਾ ਨਿਸ਼ਾਨਾ ਸਿਰਫ ਸ਼੍ਰੋਅਦ ਨੂੰ ਜਿੱਤਣ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਜੋ ਜਨਤਾ ਦੀ ਸੇਵਾ ਕਰਦਾ ਹੈ, ਉਸ ਨੂੰ ਕੋਈ ਹਰਾ ਨਹੀਂ ਸਕਦਾ। ਇਸ ਤੋਂ ਇਲਾਵਾ ਉਨ੍ਹਾ ਨੇ ਇੱਥੇ ਵੱਖ-ਵੱਖ ਮੁੱਦਿਆਂ 'ਤੇ ਕਾਂਗਰਸ ਸਰਕਾਰ ਨੂੰ ਵੀ ਲਪੇਟੇ 'ਚ ਲਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਸਾਲਾ 'ਚ ਬਿਜਲੀ ਵਿਭਾਗ ਨੂੰ ਤਬਾਹ ਕਰ ਦਿੱਤਾ ਹੈ। ਸਾਡੇ ਸਮੇਂ ਬਿਜਲੀ ਦੀ ਦਰ ਸਾਢੇ ਪੰਜ ਰੁਪਏ ਸੀ ਜੋ ਹੁਣ ਸਾਢੇ ਸੱਤ ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਸਮੇਂ ਕੀਤੇ ਆਪਣੇ ਕਿਸੇ ਵਾਅਦੇ ਨੂੰ ਪੂਰਾ ਨਹੀਂ ਕੀਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Farmer Protest: ਜੇ ਧਾਰਾ 163 ਲੱਗੀ ਹੈ ਤਾਂ ਅੰਬਾਲਾ 'ਚ ਸਤਿੰਦਰ ਸਰਤਾਜ ਦੇ ਪ੍ਰੋਗਰਾਮ 'ਚ ਕਿਵੇਂ ਇਕੱਠੀ ਹੋਈ ਭੀੜ ? ਕਿਸਾਨਾਂ ਨੇ ਹਰਿਆਣਾ ਪੁਲਿਸ ਨੂੰ ਪੁੱਛੇ ਸਵਾਲ
Farmer Protest: ਜੇ ਧਾਰਾ 163 ਲੱਗੀ ਹੈ ਤਾਂ ਅੰਬਾਲਾ 'ਚ ਸਤਿੰਦਰ ਸਰਤਾਜ ਦੇ ਪ੍ਰੋਗਰਾਮ 'ਚ ਕਿਵੇਂ ਇਕੱਠੀ ਹੋਈ ਭੀੜ ? ਕਿਸਾਨਾਂ ਨੇ ਹਰਿਆਣਾ ਪੁਲਿਸ ਨੂੰ ਪੁੱਛੇ ਸਵਾਲ
Crime News: ਪੁਲਿਸ ਦੀ ਨਾਕਾਮੀ ! ਸਵੇਰ ਦੀ ਸੈਰ 'ਤੇ ਨਿਕਲੇ ਕਾਰੋਬਾਰੀ ਨੂੰ ਬਦਮਾਸ਼ਾਂ ਨੇ 8 ਗੋਲ਼ੀਆਂ ਮਾਰ ਭੁੰਨਿਆ, ਮੌਕੇ 'ਤੇ ਹੋਈ ਮੌਤ
Crime News: ਪੁਲਿਸ ਦੀ ਨਾਕਾਮੀ ! ਸਵੇਰ ਦੀ ਸੈਰ 'ਤੇ ਨਿਕਲੇ ਕਾਰੋਬਾਰੀ ਨੂੰ ਬਦਮਾਸ਼ਾਂ ਨੇ 8 ਗੋਲ਼ੀਆਂ ਮਾਰ ਭੁੰਨਿਆ, ਮੌਕੇ 'ਤੇ ਹੋਈ ਮੌਤ
Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਕਰਨ ਔਜਲਾ ਨੂੰ ਟੱਕਰੀ ਨੇਹਾ ਕੱਕੜ , ਕਿਉਂ ਸੜ ਗਈ ਨੋਰਾ ਫ਼ਤੇਹੀ , ਵੇਖੋ ਜ਼ਰਾਫਿਲਮ Pushpa 2 ਦਾ ਵੱਡਾ ਕਲੇਸ਼ , ਇੱਕ ਦੀ ਮੌਤ ਅਲੁ ਅਰਜੁਨ ਤੇ ਪਿਆ ਕੇਸBanglore 'ਚ ਕਮਾਲ ਕਰੇਗਾ ਦੋਸਾਂਝਵਾਲਾ , ਪਰ ਪਹਿਲਾਂ ਦਿਲਜੀਤ ਦੀ ਪੇਟ ਪੂਜਾ ਵੇਖੋਗਾਇਕ Singga ਨੂੰ ਵੇਖੋ ਕੀ ਹੋਇਆ , ਸੜਕ ਤੇ ਕਿਸ ਹਾਲਤ 'ਚ ਮਿਲਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Farmer Protest: ਜੇ ਧਾਰਾ 163 ਲੱਗੀ ਹੈ ਤਾਂ ਅੰਬਾਲਾ 'ਚ ਸਤਿੰਦਰ ਸਰਤਾਜ ਦੇ ਪ੍ਰੋਗਰਾਮ 'ਚ ਕਿਵੇਂ ਇਕੱਠੀ ਹੋਈ ਭੀੜ ? ਕਿਸਾਨਾਂ ਨੇ ਹਰਿਆਣਾ ਪੁਲਿਸ ਨੂੰ ਪੁੱਛੇ ਸਵਾਲ
Farmer Protest: ਜੇ ਧਾਰਾ 163 ਲੱਗੀ ਹੈ ਤਾਂ ਅੰਬਾਲਾ 'ਚ ਸਤਿੰਦਰ ਸਰਤਾਜ ਦੇ ਪ੍ਰੋਗਰਾਮ 'ਚ ਕਿਵੇਂ ਇਕੱਠੀ ਹੋਈ ਭੀੜ ? ਕਿਸਾਨਾਂ ਨੇ ਹਰਿਆਣਾ ਪੁਲਿਸ ਨੂੰ ਪੁੱਛੇ ਸਵਾਲ
Crime News: ਪੁਲਿਸ ਦੀ ਨਾਕਾਮੀ ! ਸਵੇਰ ਦੀ ਸੈਰ 'ਤੇ ਨਿਕਲੇ ਕਾਰੋਬਾਰੀ ਨੂੰ ਬਦਮਾਸ਼ਾਂ ਨੇ 8 ਗੋਲ਼ੀਆਂ ਮਾਰ ਭੁੰਨਿਆ, ਮੌਕੇ 'ਤੇ ਹੋਈ ਮੌਤ
Crime News: ਪੁਲਿਸ ਦੀ ਨਾਕਾਮੀ ! ਸਵੇਰ ਦੀ ਸੈਰ 'ਤੇ ਨਿਕਲੇ ਕਾਰੋਬਾਰੀ ਨੂੰ ਬਦਮਾਸ਼ਾਂ ਨੇ 8 ਗੋਲ਼ੀਆਂ ਮਾਰ ਭੁੰਨਿਆ, ਮੌਕੇ 'ਤੇ ਹੋਈ ਮੌਤ
Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Punjab Weather: ਪੰਜਾਬ-ਚੰਡੀਗੜ੍ਹ 'ਚ ਵਧੀ ਠੰਡ, ਮੀਂਹ ਪੈਣ ਤੋਂ ਬਾਅਦ ਕੰਬਣਗੇ ਲੋਕ, 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਵਧੀ ਠੰਡ, ਮੀਂਹ ਪੈਣ ਤੋਂ ਬਾਅਦ ਕੰਬਣਗੇ ਲੋਕ, 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ
Power Cut in Punjab: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, 10 ਤੋਂ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, 10 ਤੋਂ 3 ਵਜੇ ਤੱਕ ਬੱਤੀ ਰਹੇਗੀ ਗੁੱਲ
MEA India Travel Advisory: 'ਤੁਰੰਤ ਛੱਡੋ ਦੇਸ਼', ਭਾਰਤ ਸਰਕਾਰ ਨੇ ਇਸ ਦੇਸ਼ 'ਚ ਫਸੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ  ਕੀਤੀ
'ਤੁਰੰਤ ਛੱਡੋ ਦੇਸ਼', ਭਾਰਤ ਸਰਕਾਰ ਨੇ ਇਸ ਦੇਸ਼ 'ਚ ਫਸੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
Embed widget