ਪੜਚੋਲ ਕਰੋ

Agnipath Scheme: ਕਾਂਗਰਸ ਹਾਈਕਮਾਨ ਅਗਨੀਪਥ ਯੋਜਨਾ 'ਤੇ ਮਨੀਸ਼ ਤਿਵਾੜੀ ਦੇ ਸਟੈਂਡ ਤੋਂ ਨਾਰਾਜ਼, ਪਾਰਟੀ 'ਚੋਂ ਹੋ ਸਕਦੇ ਹਨ ਮੁਅੱਤਲ

Agnipath Scheme: ਮਨੀਸ਼ ਤਿਵਾੜੀ ਵੱਲੋਂ ਕੇਂਦਰ ਦੀ ਅਗਨੀਪਥ ਭਰਤੀ ਯੋਜਨਾ ਨੂੰ ਵਾਪਸ ਲੈਣ ਲਈ ਵਿਰੋਧੀ ਧਿਰ ਦੇ ਮੈਮੋਰੰਡਮ 'ਤੇ ਦਸਤਖਤ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਦੀ ਨਾਰਾਜ਼ਗੀ ਵਧ ਗਈ ਹੈ।

Agnipath Scheme Row: ਕੇਂਦਰ ਸਰਕਾਰ ਦੀ ਅਗਨੀਪਥ ਸਕੀਮ (Agnipath Scheme) ਨੂੰ ਲੈ ਕੇ ਕਾਂਗਰਸ (Congress) ਵਿੱਚ ਬਗ਼ਾਵਤ ਹੁੰਦੀ ਨਜ਼ਰ ਆ ਰਹੀ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ (Manish Tiwari) ਨੇ ਕੇਂਦਰ ਦੀ ਅਗਨੀਪਥ ਯੋਜਨਾ ਨੂੰ ਵਾਪਸ ਲੈਣ ਲਈ ਵਿਰੋਧੀ ਧਿਰ ਦੇ ਮੈਮੋਰੰਡਮ 'ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਕਾਂਗਰਸ ਹਾਈਕਮਾਂਡ ਮਨੀਸ਼ ਤਿਵਾੜੀ ਤੋਂ ਨਾਰਾਜ਼ ਦੱਸੀ ਜਾਂਦੀ ਹੈ। ਅਗਨੀਪਥ ਯੋਜਨਾ 'ਤੇ ਪਾਰਟੀ ਦੇ ਸਟੈਂਡ ਦੇ ਉਲਟ ਮਨੀਸ਼ ਤਿਵਾੜੀ ਨੇ ਇਸ ਯੋਜਨਾ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ, ਜਿਸ ਕਾਰਨ ਕਾਂਗਰਸ ਅੰਦਰ ਨਾਰਾਜ਼ਗੀ ਹੈ। ਇਸ ਦੇ ਨਾਲ ਹੀ ਮਨੀਸ਼ ਤਿਵਾੜੀ ਵੱਲੋਂ ਕੇਂਦਰ ਦੀ ਅਗਨੀਪਥ ਭਰਤੀ ਯੋਜਨਾ ਨੂੰ ਵਾਪਸ ਲੈਣ ਲਈ ਵਿਰੋਧੀ ਧਿਰ ਦੇ ਮੈਮੋਰੰਡਮ 'ਤੇ ਦਸਤਖਤ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਕਾਂਗਰਸ ਹਾਈਕਮਾਂਡ ਦੀ ਨਰਾਜ਼ਗੀ ਵਧ ਗਈ ਹੈ।

ਦੱਸ ਦਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਹੋਣ ਤੋਂ ਇਲਾਵਾ ਮਨੀਸ਼ ਤਿਵਾੜੀ ਸੰਸਦ 'ਚ ਰੱਖਿਆ ਸਲਾਹਕਾਰ ਕਮੇਟੀ (Advisory Committee) ਦਾ ਵੀ ਹਿੱਸਾ ਹਨ। ਰੱਖਿਆ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਵਿਰੋਧੀ ਧਿਰ ਵੱਲੋਂ ਅਗਨੀਪਥ ਭਰਤੀ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਕੁੱਲ 12 ਸੰਸਦ ਮੈਂਬਰਾਂ ਵਿੱਚੋਂ ਛੇ ਵਿਰੋਧੀ ਪਾਰਟੀਆਂ ਦੇ ਸਨ- ਰਜਨੀ ਪਾਟਿਲ, ਸ਼ਕਤੀ ਸਿੰਘ ਗੋਹਿਲ ਅਤੇ ਕਾਂਗਰਸ ਦੇ ਮਨੀਸ਼ ਤਿਵਾੜੀ, ਰਾਸ਼ਟਰਵਦੀ ਕਾਂਗਰਸ ਪਾਰਟੀ (NCP) ਦੀ ਸੁਪ੍ਰਿਆ ਸੁਲੇ, ਸੁਦੀਪ ਬੰਦੋਪਾਧਿਆਏ ਅਤੇ ਤ੍ਰਿਣਮੂਲ ਕਾਂਗਰਸ (TMC) ਦੇ ਸੌਗਾਤਾ ਰਾਏ ਅਤੇ ਰਾਸ਼ਟਰੀ ਜਨਤਾ ਦਲ (RJD) ਨੂੰ ਐਡੀ ਸਿੰਘ। ਤਿਵਾੜੀ ਨੂੰ ਛੱਡ ਕੇ ਬਾਕੀ ਸਾਰੇ ਛੇ ਨੇ ਯੋਜਨਾ ਵਾਪਸ ਲੈਣ ਲਈ ਇਕ ਮੈਮੋਰੰਡਮ 'ਤੇ ਦਸਤਖਤ ਕੀਤੇ।

ਕਾਂਗਰਸ ਮਨੀਸ਼ ਤਿਵਾੜੀ ਨੂੰ ਮੁਅੱਤਲ ਕਰਨ ਦੀ ਯੋਜਨਾ ਬਣਾ ਰਹੀ ਹੈ

ਮਨੀਸ਼ ਤਿਵਾੜੀ ਦੇ ਇਸ ਰਵੱਈਏ ਕਾਰਨ ਪਾਰਟੀ ਹਾਈਕਮਾਂਡ ਉਨ੍ਹਾਂ ਤੋਂ ਕਾਫੀ ਨਾਰਾਜ਼ ਦੱਸੀ ਜਾਂਦੀ ਹੈ। ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਜਲਦ ਹੀ ਉਨ੍ਹਾਂ ਖਿਲਾਫ ਕੋਈ ਸਖਤ ਕਾਰਵਾਈ ਕਰ ਸਕਦੀ ਹੈ। ਸੂਤਰਾਂ ਮੁਤਾਬਕ ਮਨੀਸ਼ ਦੀ ਮੁਅੱਤਲੀ ਦੀ ਵੀ ਚਰਚਾ ਹੋ ਰਹੀ ਹੈ। ਕਾਂਗਰਸ ਮਨੀਸ਼ ਤਿਵਾੜੀ ਦੇ ਪਾਰਟੀ ਲਾਈਨ ਦੀ ਪਾਲਣਾ ਨਾ ਕਰਨ 'ਤੇ ਅਨੁਸ਼ਾਸਨੀ ਕਾਰਵਾਈ ਕਰਨ 'ਤੇ ਵੀ ਵਿਚਾਰ ਕਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget