ਪੜਚੋਲ ਕਰੋ

ਪੰਜਾਬ 'ਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਸਰਕਾਰ ਵਚਨਬੱਧ : ਅਮਨ ਅਰੋੜਾ

Punjab Govt : ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ...

ਚੰਡੀਗੜ੍ਹ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗ਼ੌਰ ਕਰੇਗੀ। 

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸਏਐਸ ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ।

ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ 

5G Mobile Services Launch: ਦੇਸ਼ 'ਚ ਜਲਦ ਲਾਂਚ ਹੋਣਗੀਆਂ 5G ਮੋਬਾਈਲ ਸੇਵਾਵਾਂ, ਸਰਕਾਰ ਨੇ ਟੈਲੀਕਾਮ ਕੰਪਨੀਆਂ ਨੂੰ ਕਹੀ ਇਹ ਗੱਲ

Farmer Protest: ਮੋਗਾ ਦੇ ਪਿੰਡ ਮਹਿਰੋ 'ਚ ਠੱਗੀ ਦਾ ਇਨਸਾਫ ਨਾ ਮਿਲਣ 'ਤੇ ਪਾਣੀ ਦੀ ਟੈਂਕੀ 'ਤੇ ਚੜ੍ਹਿਆ ਬਜ਼ੁਰਗ ਕਿਸਾਨ, ਪਿਛਲੇ 7/8 ਸਾਲਾਂ ਤੋਂ ਪਰੇਸ਼ਾਨ

Punjab Breaking News LIVE: ਕਾਂਗਰਸ ਸਰਕਾਰ ਵੇਲੇ ਹੋਏ ਸਕਾਲਰਸ਼ਿਪ ਘੁਟਾਲੇ ਦੀ ਹੋਏਗੀ ਸੀਬੀਆਈ ਜਾਂਚ, 'ਆਪ' ਦਾ ਇੱਕ ਹੋਰ ਵਿਧਾਇਕ ਵਿਵਾਦਾਂ 'ਚ, ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨੌਕਰੀ ਦਾ ਐਲਾਨ...ਵੱਡੀਆਂ ਖਬਰਾਂ

'ਆਪ' ਸਰਕਾਰ ਦੇ ਇਸ਼ਤਿਹਾਰਾਂ 'ਤੇ ਪਰਗਟ ਸਿੰਘ ਦਾ ਵਾਰ, ਬੋਲੇ, ਦਿੱਲੀ ਤੋਂ ਨਹੀਂ ਤਾਂ ਪੰਜਾਬ ਤੋਂ ਭਗਵੰਤ ਮਾਨ 20-30 ਕਰੋੜ ਦਾ ਇਸ਼ਤਿਹਾਰ ਦੇ ਹੀ ਦੇਣਗੇ

ਸੀਐਮ ਭਗਵੰਤ ਮਾਨ ਦਾ ਹੈਲੀਕਾਪਰ ਚੌਟਾਲਾ ਵੱਲੋਂ ਵਰਤਣ 'ਤੇ ਭੜਕੇ ਖਹਿਰਾ, ਬੋਲੇ, ਪੰਜਾਬ ਦੇ ਹੋਰ ਮਾਮਲਿਆਂ ਵਾਂਗ ਹੈਲੀਕਾਪਟਰ 'ਤੇ ਵੀ ਭਗਵੰਤ ਮਾਨ ਦਾ ਕੰਟਰੋਲ ਨਹੀਂ

ਟਾਪ ਹੈਡਲਾਈਨ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Embed widget