ਪੜਚੋਲ ਕਰੋ

ਪੰਜਾਬ ਦੀ ਮਾਨ ਸਰਕਾਰ ਨੇ ਸਕੂਲਾਂ ਵਿੱਚ ਹੋਰ ਜਿਆਦਾ ਸੁਧਾਰ ਲਿਆਉਣ ਲਈ ਜਾਰੀ ਕੀਤੀ 23 ਕਰੋੜ ਦੀ ਗ੍ਰਾਂਟ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਨਾਲ ਲਗਭਗ 23 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਨਾਲ ਲਗਭਗ 23 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਵਿਚੋ ਵਾਧੂ ਕਲਾਸਰੂਮ, ਪਖਾਨਿਆਂ, ਲਾਇਬ੍ਰੇਰੀਆਂ ਅਤੇ ਆਰਟ ਐਂਡ ਕਰਾਫ਼ਟ ਕਮਰਿਆਂ ਦੀ ਉਸਾਰੀ ਲਈ 12 ਕਰੋੜ 65 ਲੱਖ 25 ਹਜ਼ਾਰ ਦੀ ਨਵੀਂ ਗ੍ਰਾਂਟ ਜਾਰੀ ਕੀਤੀ ਗਈ ਹੈ ਜਦਕਿ ਪਹਿਲਾਂ ਚਲ ਰਹੇ ਕਾਰਜਾਂ ਨੂੰ ਵੀ ਜਾਰੀ ਰੱਖਣ ਲਈ 10 ਕਰੋੜ 34 ਲੱਖ 73 ਹਜ਼ਾਰ 221 ਰੁਪਏ ਦੀ ਵਾਧੂ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਚਾਲੂ ਸਾਲ ਦੌਰਾਨ ਵਾਧੂ ਕਮਰਿਆਂ ਦੀ ਉਸਾਰੀ, ਲੜਕੇ ਅਤੇ ਲੜਕੀਆਂ ਦੇ ਪਖਾਨਿਆਂ ਅਤੇ ਸਕੂਲ ਦੀ ਮੇਜਰ ਰਿਪੇਅਰ ਲਈ 12 ਕਰੋੜ 65 ਲੱਖ 25 ਹਜਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਜਿਸ ਵਿਚੋ ਜ਼ਿਲ੍ਹਾ ਅੰਮ੍ਰਿਤਸਰ ਨੂੰ 81,81,400 ਰੁਪਏ, ਬਰਨਾਲਾ ਨੂੰ 44,09,500 ਰੁਪਏ, ਬਠਿੰਡਾ ਨੂੰ 30,18,000 ਰੁਪਏ, ਫਰੀਦਕੋਟ ਨੂੰ 24,68,000 ਫਤਿਹਗੜ੍ਹ ਸਾਹਿਬ ਨੂੰ 8,44,000 ਰੁਪਏ, ਫ਼ਾਜ਼ਿਲਕਾ ਨੂੰ 1,35,21,700 ਰੁਪਏ, ਫ਼ਿਰੋਜ਼ਪੁਰ ਨੂੰ 1,21,14,300 ਰੁਪਏ, ਗੁਰਦਾਸਪੁਰ ਨੂੰ 67,20,000 ਰੁਪਏ, ਹੁਸ਼ਿਆਰਪੁਰ ਨੂੰ 43,00,300 ਰੁਪਏ, ਜਲੰਧਰ ਨੂੰ 58,03,000 ਰੁਪਏ, ਕਪੂਰਥਲਾ ਨੂੰ 86,76,000 ਰੁਪਏ, ਲੁਧਿਆਣਾ ਨੂੰ 64,60,000 ਰੁਪਏ, ਮਾਲੇਰਕੋਟਲਾ ਨੂੰ 24,92,700 ਰੁਪਏ, ਮਾਨਸਾ ਨੂੰ 18,80,000 ਰੁਪਏ, ਮੋਗਾ ਨੂੰ 31,67,100 ਰੁਪਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ 65,23,000 ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 27,50,000 ਰੁਪਏ, ਸ਼ਹੀਦ ਭਗਤ ਸਿੰਘ ਨਗਰ ਨੂੰ 4,20,000 ਰੁਪਏ, ਪਠਾਨਕੋਟ ਨੂੰ 25,34,400 ਰੁਪਏ, ਪਟਿਆਲਾ ਨੂੰ 74,62,000 ਰੁਪਏ, ਰੂਪਨਗਰ ਨੂੰ 17,40,000 ਰੁਪਏ, ਸੰਗਰੂਰ ਨੂੰ 79,24,200 ਰੁਪਏ ਅਤੇ ਤਰਨਤਾਰਨ ਨੂੰ 1,31,15,400 ਰੁਪਏ ਨਵੀਂ ਗ੍ਰਾਂਟ ਤਹਿਤ ਜਾਰੀ ਕੀਤੇ ਗਏ ਹਨ।

ਇਸਦੇ ਨਾਲ ਹੀ ਵੱਖ-ਵੱਖ ਸਕੂਲਾਂ ਵਿੱਚ ਪਹਿਲਾਂ ਚਲ ਰਹੇ ਕੰਮਾਂ ਲਈ ਵੀ 10 ਕਰੋੜ 34 ਲੱਖ 73 ਹਜ਼ਾਰ 221 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸ ਨਾਲ ਸਕੂਲਾਂ ਵਿੱਚ ਚਲ ਰਹੇ ਕੰਮਾਂ ਨੂੰ ਨੇਪਰੇ ਚੜ੍ਹਾਇਆ ਜਾ ਸਕੇਗਾ।

ਇਸ ਤਹਿਤ ਅੰਮ੍ਰਿਤਸਰ ਨੂੰ 73,87,865 ਰੁਪਏ, ਬਰਨਾਲਾ ਨੂੰ 10,35,766 ਰੁਪਏ, ਬਠਿੰਡਾ ਨੂੰ 4,46,000 ਰੁਪਏ, ਫਰੀਦਕੋਟ ਨੂੰ 92,57,000 ਫਤਿਹਗੜ੍ਹ ਸਾਹਿਬ ਨੂੰ 27,57,766 ਰੁਪਏ, ਫ਼ਾਜ਼ਿਲਕਾ ਨੂੰ 16,77,266 ਰੁਪਏ, ਫ਼ਿਰੋਜ਼ਪੁਰ ਨੂੰ 1,12,04,163 ਰੁਪਏ, ਗੁਰਦਾਸਪੁਰ ਨੂੰ 1,12,91,928 ਰੁਪਏ, ਹੁਸ਼ਿਆਰਪੁਰ ਨੂੰ 38,12,865 ਰੁਪਏ, ਜਲੰਧਰ ਨੂੰ 64,72,014 ਰੁਪਏ, ਕਪੂਰਥਲਾ ਨੂੰ 37,14,732 ਰੁਪਏ, ਲੁਧਿਆਣਾ ਨੂੰ 86,23,098 ਰੁਪਏ, ਮਾਲੇਰਕੋਟਲਾ ਨੂੰ 7,02,000 ਰੁਪਏ, ਮਾਨਸਾ ਨੂੰ 29,57,266 ਰੁਪਏ, ਮੋਗਾ ਨੂੰ 40,15,000 ਰੁਪਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ 78,000 ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 9,85,433 ਰੁਪਏ, ਸ਼ਹੀਦ ਭਗਤ ਸਿੰਘ ਨਗਰ ਨੂੰ 9,57,433 ਰੁਪਏ, ਪਠਾਨਕੋਟ ਨੂੰ 27,58,266 ਰੁਪਏ, ਪਟਿਆਲਾ ਨੂੰ 89,84,098 ਰੁਪਏ, ਰੂਪਨਗਰ ਨੂੰ 74,29,464 ਰੁਪਏ, ਸੰਗਰੂਰ ਨੂੰ 64,99,798 ਰੁਪਏ ਅਤੇ ਤਰਨਤਾਰਨ ਨੂੰ 4,26,000 ਰੁਪਏ ਗ੍ਰਾਂਟ ਤਹਿਤ ਜਾਰੀ ਕੀਤੇ ਗਏ ਹਨ।

 ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਲਈ ਸਿੱਖਿਆ ਤਰਜੀਹੀ ਖੇਤਰ ਹੈ। ਜਿਸ ਸਦਕੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਪੁਰੀ ਤਰ੍ਹਾਂ ਸਥਾਪਿਤ ਕਰਨ ਲਈ ਲਗਾਤਾਰ ਗ੍ਰਾਂਟਾ ਜਾਰੀ ਕੀਤੀਆਂ ਜਾ ਰਹੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget