ਪੜਚੋਲ ਕਰੋ

ਹੈਲੋ- 35 ਲੱਖ ਲੈ ਲਓ, BJP 'ਚ ਸ਼ਾਮਲ ਹੋ ਜਾਓ.. AAP ਆਗੂਆਂ ਨੂੰ ਨਿਤਿਨ ਗਡਕਰੀ ਤੇ ਅਰੁਣ ਜੇਤਲੀ ਦੇ ਦਫਤਰ ਤੋਂ ਆਈ ਕਾਲ ਦੀ ਜਾਣੋ ਕੀ ਹੈ ਸੱਚਾਈ?

Paramjit Singh Katyal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਦੋਸ਼ ਲੱਗ ਰਿਹੈ ਕਿ 2013 ਦੀਆਂ ਚੋਣਾਂ ਦੌਰਾਨ ਉਹਨਾਂ ਨੇ ਆਪਣੀ ਹੀ ਪਾਰਟੀ ਦੇ ਉਮੀਦਵਾਰਾਂ ਨੂੰ ਬਲੈਕਮੇਲ ਕਰਨ ਲਈ ਫ਼ੋਨ ਕਾਲ ਕਰਵਾਏ ਸੀ।

Delhi Politics: ਦਿੱਲੀ (Delhi) ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ  (Manish Sisodia) ਨੇ ਹਾਲ ਹੀ ਵਿੱਚ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਸੁਨੇਹੇ ਮਿਲੇ ਹਨ। ਇਸ ਵਿਵਾਦ ਦੌਰਾਨ ਅਰਵਿੰਦ ਕੇਜਰੀਵਾਲ  (Arvind Kejriwal) ਨਾਲ ਚਾਰ ਸਾਲ ਕੰਮ ਕਰਨ ਵਾਲੇ ਪਰਮਜੀਤ ਸਿੰਘ ਕਤਿਆਲ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਨ੍ਹਾਂ ਨੇ ਕੇਜਰੀਵਾਲ 'ਤੇ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ ਬਲੈਕਮੇਲ ਕਰਨ ਦਾ ਦੋਸ਼ ਲਾਇਆ ਹੈ। ਇਸ ਨੂੰ ਲੈ ਕੇ ਸਾਬਕਾ ਆਗੂ ਨੇ ਸਵਰਾਜ ਸਵਰਾਜ ਇੰਡੀਆ ਦੇ ਬੈਨਰ ਹੇਠ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਯੋਗੇਂਦਰ ਯਾਦਵ (Yogendra Yadav) ਨੇ ਵੀ ਇਸ ਸਬੰਧੀ ਚੁੱਪੀ ਤੋੜੀ ਹੈ। ਆਖਿਰ ਕੀ ਹੈ ਮਾਮਲਾ ਅਤੇ ਇਸ ਦੀ ਅਸਲੀਅਤ, ਆਓ ਜਾਣਦੇ ਹਾਂ।

ਯੋਗੇਂਦਰ ਯਾਦਵ ਨੇ ਆਪਣੇ ਅਧਿਕਾਰਤ ਹੈਂਡਲ ਤੋਂ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਉਹਨਾਂ ਨੂੰ ਨਿਰਾਜ਼ਗੀ ਦਾ ਕਾਰਨ ਦੱਸਿਆ ਹੈ। ਉਨ੍ਹਾਂ ਨੇ ਟਵੀਟ 'ਚ ਲਿਖਿਆ, ''ਪਰਮਜੀਤ ਜੀ ਨੇ ਮੈਨੂੰ 7 ਸਾਲ ਪਹਿਲਾਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਸੀ। ਫਿਰ ਮੈਂ ਪੁੱਛਿਆ ਤਾਂ ਪਤਾ ਲੱਗਾ ਕਿ ਉਨ੍ਹਾਂ ਦਾ ਬਿਆਨ ਬਿਲਕੁਲ ਸੱਚ ਸੀ। ਦਸੰਬਰ 2013 'ਚ ਅਰਵਿੰਦ ਕੇਜਰੀਵਾਲ ਦੇ ਹੁਕਮਾਂ 'ਤੇ ਆਪਣੇ ਹੀ ਵਿਧਾਇਕ ਨੂੰ ਭਾਜਪਾ ਦੇ ਨਾਂ 'ਤੇ ਬੁਲਾਇਆ ਗਿਆ। ਅਜਿਹੀਆਂ ਹਰਕਤਾਂ ਕਰਕੇ ਸਾਡਾ ‘ਆਪ’ ਲੀਡਰਸ਼ਿਪ ਤੋਂ ਮੋਹ ਭੰਗ ਹੋ ਗਿਆ ਸੀ।

 ਕੀ ਕਿਹਾ ਪਰਮਜੀਤ ਸਿੰਘ ਕਤਿਆਲ ਨੇ?

ਦਰਅਸਲ, ਹਰਿਆਣਾ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਵਜੋਂ ਕੰਮ ਕਰ ਰਹੇ ਪਰਮਜੀਤ ਸਿੰਘ ਕਤਿਆਲ ਨੇ ਇੱਕ ਇੰਟਰਵਿਊ ਵਿੱਚ ਮੰਨਿਆ ਹੈ ਕਿ ਉਹਨਾਂ ਨੇ ਅਰਵਿੰਦ ਕੇਜਰੀਵਾਲ ਦੇ ਦਫ਼ਤਰ ਦੀਆਂ ਹਦਾਇਤਾਂ 'ਤੇ 2013 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਆਗੂਆਂ ਨੂੰ ਝੂਠੇ ਫ਼ੋਨ ਕੀਤੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ‘ਆਪ’ ਦੇ ਕੁਝ ਜਿੱਤੇ ਉਮੀਦਵਾਰ ਭਾਜਪਾ ਵਿੱਚ ਜਾ ਸਕਦੇ ਹਨ, ਇਸ ਲਈ ਪਾਰਟੀ ਨੂੰ ਬਚਾਉਣ ਲਈ ਆਗੂਆਂ ਨੂੰ ਬੁਲਾ ਕੇ ਪਤਾ ਲਗਾਉਣਾ ਪਵੇਗਾ। ਇਸਦੇ ਲਈ ਇੱਕ ਸੂਚੀ ਅਤੇ ਦੋ ਅੰਤਰਰਾਸ਼ਟਰੀ ਸਿਮ ਕਾਰਡ ਉਪਲਬਧ ਕਰਵਾਏ ਗਏ ਸਨ। ਪਰਮਜੀਤ ਸਿੰਘ ਕਤਿਆਲ ਨੇ ਦੱਸਿਆ ਕਿ ਉਦੋਂ ਉਨ੍ਹਾਂ ਨੇ ਦਿੱਲੀ ਬਾਰਡਰ ਤੋਂ ‘ਆਪ’ ਦੇ ਜੇਤੂ ਉਮੀਦਵਾਰਾਂ ਨੂੰ ਭਾਜਪਾ ਆਗੂ ਨਿਤਿਨ ਗਡਕਰੀ ਅਤੇ ਅਰੁਣ ਜੇਤਲੀ ਦੇ ਦਫ਼ਤਰ ਤੋਂ ਫੋਨ ਕਰਕੇ ਬੁਲਾਇਆ ਸੀ ਅਤੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ 35-35 ਲੱਖ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ।


ਇਸ ਨਾਲ ਪਰਮਜੀਤ ਸਿੰਘ ਕਤਿਆਲ ਨੇ ਸਪੱਸ਼ਟ ਕੀਤਾ ਕਿ ਉਸ ਸਮੇਂ ਉਹ ਦੇਸ਼ ਨੂੰ ਬਦਲਣ ਦੇ ਰਾਹ ਪਏ ਹੋਏ ਸਨ ਅਤੇ ਉਨ੍ਹਾਂ ਨੂੰ ਇਨ੍ਹਾਂ ਧੋਖਾਧੜੀਆਂ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਸੀ, ਇਸ ਲਈ ਇਹ ਕੰਮ ਕੀਤਾ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget