ਪੜਚੋਲ ਕਰੋ

ਠੇਕੇਦਾਰਾਂ ਨਾਲ ਗੰਢ-ਤੁਪ ਲਈ ਸਿਸੋਦੀਆ ਤੇ ਰਾਘਵ ਚੱਢਾ ਨੇ ਕੀਤੀਆਂ ਮੀਟਿੰਗਾਂ, ਪੰਜਾਬ ਦਾ ਸ਼ਰਾਬ ਕਾਰੋਬਾਰ ਕੁਝ ਲੋਕਾਂ ਦੇ ਹਵਾਲੇ ਕੀਤਾ: ਪ੍ਰਤਾਪ ਬਾਜਵਾ

Punjab News : ਸੀਬੀਆਈ ਨੇ ਦਿੱਲੀ ਦੀ ਆਬਕਾਰੀ ਨੀਤੀ ’ਚ ਗੜਬੜੀਆਂ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਪੰਜਾਬ ਦੀ ਆਬਕਾਰੀ ਨੀਤੀ ਤਹਿਤ ਹੋਈ ਗੜਬੜ ਦੀ ਜਾਂਚ ਵੀ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ। 

ਚੰਡੀਗੜ੍ਹ: ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਨਵੀਂ ਆਬਕਾਰੀ ਨੀਤੀ, ਦਿੱਲੀ ਦੀ ਆਬਕਾਰੀ ਨੀਤੀ ਦੀ ਹੂ-ਬ-ਹੂ ਕਾਪੀ ਹੈ। ਹੁਣ ਜਦੋਂ ਸੀਬੀਆਈ ਨੇ ਦਿੱਲੀ ਦੀ ਆਬਕਾਰੀ ਨੀਤੀ ’ਚ ਗੜਬੜੀਆਂ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਪੰਜਾਬ ਦੀ ਆਬਕਾਰੀ ਨੀਤੀ ਤਹਿਤ ਹੋਈ ਗੜਬੜ ਦੀ ਜਾਂਚ ਵੀ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ। 

ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਠੇਕੇਦਾਰਾਂ ਨੂੰ ਇਸ ਨੀਤੀ ਤਹਿਤ ਆਊਟ ਕਰ ਦਿੱਤਾ ਗਿਆ ਹੈ ਤੇ ਬਾਹਰਲੇ ਠੇਕੇਦਾਰਾਂ ਨੂੰ ਕੰਮ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਠੇਕੇਦਾਰਾਂ ਨਾਲ ਗੰਢ-ਤੁਪ ਲਈ ਮਨੀਸ਼ ਸਿਸੋਦੀਆ ਤੇ ਰਾਘਵ ਚੱਢਾ ਮੀਟਿੰਗਾਂ ਕਰਦੇ ਰਹੇ ਹਨ। ਸ਼ਰਾਬ ਦਾ ਕਾਰੋਬਾਰ ਕੁਝ ਲੋਕਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। 

ਬਾਜਵਾ ਨੇ ਕੌਮਾਂਤਰੀ ਸਰਹੱਦ ਲਾਗੇ ਹੋ ਰਹੀ ਗ਼ੈਰਕਾਨੂੰਨੀ ਮਾਈਨਿੰਗ ਨੂੰ ਕੌਮੀ ਸੁਰੱਖਿਆ ਲਈ ਖ਼ਤਰਾ ਦੱਸਿਆ ਹੈ। ਉਨ੍ਹਾਂ ਹਵਾਲਾ ਦਿੱਤਾ ਕਿ ਬੀਐਸਐਫ ਵੱਲੋਂ ਹਾਈਕੋਰਟ ਵਿੱਚ ਇਹ ਕਿਹਾ ਗਿਆ ਹੈ ਕਿ ਕੌਮਾਂਤਰੀ ਸੀਮਾ ਲਾਗੇ ਗ਼ੈਰਕਾਨੂੰਨੀ ਮਾਈਨਿੰਗ ਕਰ ਕੇ ਖੱਡੇ ਪੈ ਗਏ ਹਨ ਜਿਨ੍ਹਾਂ ਜਰੀਏ ਦੇਸ਼ ਦੇ ਦੁਸ਼ਮਣ ਘੁਸਪੈਠ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਗ਼ੈਰਕਾਨੂੰਨੀ ਮਾਈਨਿੰਗ ਚੱਲ ਰਹੀ ਹੈ, ਜਿਸ ਨੇ ਦੇਸ਼ ਦੀ ਸੁਰੱਖਿਆ ਨੂੰ ਵੀ ਖ਼ਤਰੇ ਵਿਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਵੀ ਕੌਮੀ ਜਾਂਚ ਏਜੰਸੀ ਤੋਂ ਕਰਵਾਈ ਜਾਵੇ।

ਦੱਸ ਦਈਏ ਕਿ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਵਫ਼ਦ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਤੇ ਕੌਮਾਂਤਰੀ ਸਰਹੱਦ ’ਤੇ ਹੁੰਦੀ ਗੈਰ ਕਾਨੂੰਨੀ ਮਾਈਨਿੰਗ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਮੰਗ ਕੀਤੀ ਹੈ। ਬਾਜਵਾ ਨੇ ਕਾਂਗਰਸੀ ਵਫ਼ਦ ਦੀ ਅਗਵਾਈ ਕੀਤੀ ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। 

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਬੀਤੇ ਦਿਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪ ਕੇ ਆਬਕਾਰੀ ਨੀਤੀ ਦੀ ਜਾਂਚ ਦੀ ਮੰਗ ਉਠਾਈ ਸੀ। ਨਵੀਂ ਆਬਕਾਰੀ ਨੀਤੀ ਦੀ ਜਾਂਚ ਕਰਾਉਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਸੁਰਾਂ ਵਿੱਚ ਤਾਲਮੇਲ ਦਿਖਾਈ ਦੇਣ ਲੱਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget