ਪੜਚੋਲ ਕਰੋ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਤਾਲਮੇਲ ‘ਤੇ ਜ਼ੋਰ ਦਿੱਤਾ

Punjab News: ਮੀਟਿੰਗ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਅਤੇ ਕਾਰਜ-ਯੋਜਨਾ ਘੜਨ ਲਈ ਵਿਸਥਾਰਤ ਚਰਚਾ ਕੀਤੀ ਗਈ।

Punjab News: ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਅਤੇ ਡੀਜੀਪੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਪ੍ਰਵੀਰ ਰੰਜਨ ਦੀ ਸਾਂਝੀ ਪ੍ਰਧਾਨਗੀ ਹੇਠ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਤਾਲਮੇਲ ਮੀਟਿੰਗ ਕੀਤੀ ਗਈ ਤਾਂ ਜੋ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ, ਪੰਜਾਬ ਅਰਪਿਤ ਸ਼ੁਕਲਾ, ਇੰਸਪੈਕਟਰ ਜਨਰਲ ਆਫ ਪੁਲੀਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਚੰਡੀਗੜ੍ਹ ਮਨੀਸ਼ਾ ਚੌਧਰੀ ਅਤੇ ਐਸਐਸਪੀ ਐਸਏਐਸ ਨਗਰ ਸੰਦੀਪ ਗਰਗ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਅਤੇ ਕਾਰਜ-ਯੋਜਨਾ ਘੜਨ ਲਈ ਵਿਸਥਾਰਤ ਚਰਚਾ ਕੀਤੀ ਗਈ।

ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਕਾਇਮ ਰੱਖਣ ਲਈ ਅੰਦਰੂਨੀ ਤੰਤਰ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਤਜਵੀਜ਼ ਦਿੱਤੀ ਕਿ ਖੇਤਰ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਗੁਆਂਢੀ ਰਾਜਾਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਐਸਐਸਪੀਜ਼ ਵਿਚਕਾਰ ਤਿਮਾਹੀ ਜਾਂ ਦੋ-ਮਾਸਿਕ ਮੀਟਿੰਗਾਂ ਕੀਤੀਆਂ ਜਾਣ ਕਿਉਂ ਕਿ ਇਨ੍ਹਾਂ ਖੇਤਰਾਂ ਵਿੱਚ ਹੁੰਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਇਸਦੇ ਢੰਗ-ਤਰੀਕੇ ਇਕੋ ਜਿਹੇ ਹਨ।

ਉਨ੍ਹਾਂ ਨੇ ਖੇਤਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਾਣਕਾਰੀ ਸਾਂਝੀ ਕਰਨ ਵਾਸਤੇ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।  ਉਨ੍ਹਾਂ ਨੇ ਐਸਐਸਪੀ ਮੁਹਾਲੀ ਨੂੰ ਟਰਾਈਸਿਟੀ ਵਿੱਚ ਅਪਰਾਧ ਦੇ ਰੁਝਾਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਐਸਐਸਪੀ ਚੰਡੀਗੜ੍ਹ ਅਤੇ ਡੀਸੀਪੀ ਪੰਚਕੂਲਾ ਨਾਲ ਨਿਯਮਤ ਮੀਟਿੰਗਾਂ ਕਰਨ ਦੇ ਵੀ ਨਿਰਦੇਸ਼ ਦਿੱਤੇ।

 ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
Embed widget