ਸ਼ਹੀਦ-ਏ-ਆਜ਼ਮ ਭਗਤ ਸਿੰਘ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆਈ, ਭਗਵੰਤ ਮਾਨ ਤੇ ਕੇਜਰੀਵਾਲ ਦਾ ਤਿੱਖਾ ਹਮਲਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੀਜੇਪੀ ਉਪਰ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਗਈ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੀਜੇਪੀ ਉਪਰ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਗਈ ਹੈ। ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ ਲੋਅ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ। ਦੇਸ਼ ਭਗਤੀ ਦੇ ਇਸੇ ਜਜ਼ਬੇ ਦੇ ਡਰ ਤੋਂ ਭਾਜਪਾ ਦੀ ਰੂਹ ਕੰਬਦੀ ਹੈ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਗਈ ਹੈ
— Bhagwant Mann (@BhagwantMann) May 17, 2022
ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ ਲੋਅ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ
ਦੇਸ਼ ਭਗਤੀ ਦੇ ਇਸੇ ਜਜ਼ਬੇ ਦੇ ਡਰ ਤੋਂ ਭਾਜਪਾ ਦੀ ਰੂਹ ਕੰਬਦੀ ਹੈ https://t.co/QH4w764rcM
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਵਾਲੇ ਅਮਰ ਸ਼ਹੀਦ ਸਰਦਾਰ ਭਗਤ ਸਿੰਘ ਜੀ ਨੂੰ ਇੰਨੀ ਨਫਰਤ ਕਿਉਂ ਕਰਦੇ ਹਨ? ਸਕੂਲੀ ਕਿਤਾਬਾਂ ਵਿੱਚੋਂ ਸਰਦਾਰ ਭਗਤ ਸਿੰਘ ਜੀ ਦਾ ਨਾਂ ਹਟਾਉਣਾ ਅਮਰ ਸ਼ਹੀਦ ਦੀ ਕੁਰਬਾਨੀ ਦਾ ਅਪਮਾਨ ਹੈ। ਦੇਸ਼ ਆਪਣੇ ਸ਼ਹੀਦਾਂ ਦੇ ਇਸ ਅਪਮਾਨ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ। ਭਾਜਪਾ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਪਵੇਗਾ।
बीजेपी के लोग अमर शहीद सरदार भगत सिंह जी से इतनी नफ़रत क्यों करते हैं?
— Arvind Kejriwal (@ArvindKejriwal) May 17, 2022
स्कूल की किताबों से सरदार भगत सिंह जी का नाम हटाना अमर शहीद की क़ुर्बानी का अपमान है।
देश अपने शहीदों का ये अपमान बिल्कुल बर्दाश्त नहीं करेगा। BJP सरकार को ये फ़ैसला वापस लेना होगा।https://t.co/zbFG5EAtnT