ਪੜਚੋਲ ਕਰੋ

Ashok Gehlot Covid Positive: CM ਗਹਿਲੋਤ ਅਤੇ ਸਾਬਕਾ ਸੀਐਮ ਵਸੁੰਧਰਾ ਰਾਜੇ ਵੀ ਆਏ ਕੋਰੋਨਾ ਦੀ ਲਪੇਟ 'ਚ, ਟਵੀਟ ਕਰਕੇ ਦਿੱਤੀ ਜਾਣਕਾਰੀ

Rajasthan CM Ashok Gehlot And Rajasthan BJP Vasundhara Raje Covid Positive: ਰਾਜਸਥਾਨ ਦੇ ਮੁੱਖ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਦੋਵੇਂ ਹੀ ਕੋਰੋਨਾ ਨਾਲ ਸੰਕਰਮਿਤ ਹੋ ਗਏ ਹਨ।

Rajasthan CM Ashok Gehlot And Rajasthan BJP Vasundhara Raje Covid Positive: ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਰੋਜ਼ਾਨਾ ਹੀ ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਇਸ ਸਮੇਂ ਦੀ ਵੱਡੀ ਖਬਰ ਆਈ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਕੋਰੋਨਾ ਪਾਜ਼ੀਟਿਵ ਵੀ ਗਏ ਹਨ। ਇਸ ਦੇ ਨਾਲ ਸਾਬਕਾ ਮੁੱਖ ਮੰਤਰੀ  ਵਸੁੰਧਰਾ ਰਾਜੇ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਮੰਗਲਵਾਰ ਨੂੰ, CM ਗਹਿਲੋਤ ਅਤੇ ਸਾਬਕਾ ਸੀਐਮ ਵਸੁੰਧਰਾ ਰਾਜੇ ਨੇ ਟਵੀਟ ਕਰਕੇ ਆਪਣੇ ਕੋਵਿਡ ਸਕਾਰਾਤਮਕ ਹੋਣ ਦੀ ਜਾਣਕਾਰੀ ਦਿੱਤੀ।

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ-'ਪਿਛਲੇ ਕੁਝ ਦਿਨਾਂ ਵਿੱਚ ਦੇਸ਼ ਭਰ ਵਿੱਚ ਕੋਵਿਡ ਦੇ ਮਾਮਲੇ ਵੱਧੇ ਹਨ। ਮੈਂ ਖੁਦ ਹਲਕੇ ਲੱਛਣਾਂ ਨਾਲ ਕੋਵਿਡ ਸੰਕਰਮਿਤ ਹੋਇਆ ਹਾਂ। ਡਾਕਟਰਾਂ ਦੀ ਸਲਾਹ ਅਨੁਸਾਰ ਮੈਂ ਅਗਲੇ ਕੁਝ ਦਿਨਾਂ ਤੱਕ ਆਪਣੀ ਰਿਹਾਇਸ਼ ਤੋਂ ਕੰਮ ਕਰਨਾ ਜਾਰੀ ਰੱਖਾਂਗਾ। ਤੁਸੀਂ ਸਾਰੇ ਧਿਆਨ ਰੱਖੋ ਅਤੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰੋ'। ਦੱਸ ਦਈਏ ਪਿਛਲੇ ਸਾਲ ਵੀ ਉਹ ਜਨਵਰੀ ਮਹੀਨੇ ਵਿੱਚ ਕੋਰੋਨਾ ਦੀ ਲਪੇਟ ਵਿੱਚ ਆ ਗਏ ਸੀ। 

ਉੱਧਰ ਸਾਬਕਾ ਸੀਐਮ ਵਸੁੰਧਰਾ ਰਾਜੇ ਨੇ ਟਵੀਟ ਕਰਕੇ ਸੰਪਰਕ 'ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ  ਹੈ। ਉਨ੍ਹਾਂ ਨੇ ਲਿਖਿਆ ਹੈ- 'ਕੋਰੋਨਾ ਦੀ ਜਾਂਚ 'ਚ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੀ ਸਲਾਹ 'ਤੇ ਮੈਂ ਪੂਰੀ ਤਰ੍ਹਾਂ ਆਈਸੋਲੇਸ਼ਨ 'ਚ ਹਾਂ। ਜਿਹੜੇ ਲੋਕ ਮੇਰੇ ਸੰਪਰਕ ਵਿੱਚ ਆਏ ਹਨ, ਉਹ ਆਪਣੀ ਜਾਂਚ ਕਰਵਾਓ ਅਤੇ ਸਾਵਧਾਨੀਆਂ ਵਰਤੋ'।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget