![ABP Premium](https://cdn.abplive.com/imagebank/Premium-ad-Icon.png)
ਸੁਖ਼ਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਸਲਾਹਕਾਰ ਬੋਰਡ ਦਾ ਐਲਾਨ – ਮੁਕੰਮਲ ਸੂਚੀ
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਥਕ ਮਸਲਿਆਂ ਦੇ ਹੱਲ ਲਈ ਪਾਰਟੀ ਦਾ ਪੰਥਕ ਸਲਾਹਕਾਰ ਬੋਰਡ ਕਾਇਮ ਕਰਨ ਦਾ ਫੈਸਲਾ ਕੀਤਾ ਹੈ।
![ਸੁਖ਼ਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਸਲਾਹਕਾਰ ਬੋਰਡ ਦਾ ਐਲਾਨ – ਮੁਕੰਮਲ ਸੂਚੀ Sukhbir Singh Badal announced the Shiromani Akali Dal cult advisory board ਸੁਖ਼ਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਸਲਾਹਕਾਰ ਬੋਰਡ ਦਾ ਐਲਾਨ – ਮੁਕੰਮਲ ਸੂਚੀ](https://feeds.abplive.com/onecms/images/uploaded-images/2022/09/25/61b9df1520f371eacc6ec0a51fcda3de1664109378222457_original.png?impolicy=abp_cdn&imwidth=1200&height=675)
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਥਕ ਮਸਲਿਆਂ ਦੇ ਹੱਲ ਲਈ ਪਾਰਟੀ ਦਾ ਪੰਥਕ ਸਲਾਹਕਾਰ ਬੋਰਡ ਕਾਇਮ ਕਰਨ ਦਾ ਫੈਸਲਾ ਕੀਤਾ ਹੈ। ਜਿਹਨਾਂ ਆਗੂਆਂ ਨੂੰ ਇਸ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ :-
1. ਸ. ਹਰਜਿੰਦਰ ਸਿੰਘ ਧਾਮੀ
2. ਸ. ਬਲਵਿੰਦਰ ਸਿੰਘ ਭੂੰਦੜ
3. ਪ੍ਰੋ. ਪੇ੍ਮ ਸਿੰਘ ਚੰਦੂਮਾਜਰਾ
4. ਪ੍ਰੋ. ਕਿਰਪਾਲ ਸਿੰਘ ਬਡੂੰਗਰ
5. ਸ. ਪਰਮਜੀਤ ਸਿੰਘ ਸਰਨਾ
6. ਸ. ਗੋਬਿੰਦ ਸਿੰਘ ਲੋਂਗੋਵਾਲ
7. ਸ. ਗੁਲਜਾਰ ਸਿੰਘ ਰਾਣੀਕੇ
8. ਡਾ. ਦਲਜੀਤ ਸਿੰਘ ਚੀਮਾ (ਮੈਂਬਰ ਸਕੱਤਰ)
9. ਸ. ਅਲਵਿੰਦਰਪਾਲ ਸਿੰਘ ਪੱਖੋਕੇ
10. ਸ. ਸੁੱਚਾ ਸਿੰਘ ਛੋਟੇਪੁਰ
11. ਪ੍ਰੋ ਵਿਰਸਾ ਸਿੰਘ ਵਲਟੋਹਾ
12. ਭਾਈ ਮਨਜੀਤ ਸਿੰਘ
13. ਭਾਈ ਰਾਮ ਸਿੰਘ
14. ਸ. ਗੁਰਚਰਨ ਸਿੰਘ ਗਰੇਵਾਲ
15. ਸ. ਰਜਿੰਦਰ ਸਿੰਘ ਮਹਿਤਾ
16. ਸ.ਅਮਰਜੀਤ ਸਿੰਘ ਚਾਵਲਾ
17. ਸ. ਕਰਨੈਲ ਸਿੰਘ ਪੀਰਮਹੁੰਮਦ
18. ਬੀਬੀ ਕਿਰਨਜੋਤ ਕੌਰ
19. ਬੀਬੀ ਹਰਜਿੰਦਰ ਕੌਰ ਚੰਡੀਗੜ੍ਹ
20. ਬੀਬੀ ਰਣਜੀਤ ਕੌਰ ਦਿੱਲੀ
21 ਬਾਬਾ ਬੂਟਾ ਸਿੰਘ
22. ਸ. ਜਗਜੀਤ ਸਿੰਘ ਤਲਵੰਡੀ
23. ਸ. ਪ੍ਰਿਤਪਾਲ ਸਿੰਘ ਪਾਲੀ
24. ਬਾਬਾ ਟੇਕ ਸਿੰਘ ਧਨੌਲਾ
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)