Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਥਕ ਮਸਲਿਆਂ ਦੇ ਹੱਲ ਲਈ ਪਾਰਟੀ ਦਾ ਪੰਥਕ ਸਲਾਹਕਾਰ ਬੋਰਡ ਕਾਇਮ ਕਰਨ ਦਾ ਫੈਸਲਾ ਕੀਤਾ ਹੈ। ਜਿਹਨਾਂ ਆਗੂਆਂ ਨੂੰ ਇਸ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ :-

 

1. ਸ. ਹਰਜਿੰਦਰ ਸਿੰਘ ਧਾਮੀ2. ਸ. ਬਲਵਿੰਦਰ ਸਿੰਘ ਭੂੰਦੜ3. ਪ੍ਰੋ. ਪੇ੍ਮ ਸਿੰਘ ਚੰਦੂਮਾਜਰਾ4. ਪ੍ਰੋ. ਕਿਰਪਾਲ ਸਿੰਘ ਬਡੂੰਗਰ5. ਸ. ਪਰਮਜੀਤ ਸਿੰਘ ਸਰਨਾ6. ਸ. ਗੋਬਿੰਦ ਸਿੰਘ ਲੋਂਗੋਵਾਲ7. ਸ. ਗੁਲਜਾਰ ਸਿੰਘ ਰਾਣੀਕੇ8. ਡਾ. ਦਲਜੀਤ ਸਿੰਘ ਚੀਮਾ (ਮੈਂਬਰ ਸਕੱਤਰ)9. ਸ. ਅਲਵਿੰਦਰਪਾਲ ਸਿੰਘ ਪੱਖੋਕੇ10. ਸ. ਸੁੱਚਾ ਸਿੰਘ ਛੋਟੇਪੁਰ11. ਪ੍ਰੋ ਵਿਰਸਾ ਸਿੰਘ ਵਲਟੋਹਾ12. ਭਾਈ ਮਨਜੀਤ ਸਿੰਘ13. ਭਾਈ ਰਾਮ ਸਿੰਘ14. ਸ. ਗੁਰਚਰਨ ਸਿੰਘ ਗਰੇਵਾਲ15. ਸ. ਰਜਿੰਦਰ ਸਿੰਘ ਮਹਿਤਾ16. ਸ.ਅਮਰਜੀਤ ਸਿੰਘ ਚਾਵਲਾ17. ਸ. ਕਰਨੈਲ ਸਿੰਘ ਪੀਰਮਹੁੰਮਦ18. ਬੀਬੀ ਕਿਰਨਜੋਤ ਕੌਰ19. ਬੀਬੀ ਹਰਜਿੰਦਰ ਕੌਰ ਚੰਡੀਗੜ੍ਹ20. ਬੀਬੀ ਰਣਜੀਤ ਕੌਰ ਦਿੱਲੀ21 ਬਾਬਾ ਬੂਟਾ ਸਿੰਘ22. ਸ. ਜਗਜੀਤ ਸਿੰਘ ਤਲਵੰਡੀ23. ਸ. ਪ੍ਰਿਤਪਾਲ ਸਿੰਘ ਪਾਲੀ24. ਬਾਬਾ ਟੇਕ ਸਿੰਘ ਧਨੌਲਾ

 

Ram Rahim Parole : ਰਾਮ ਰਹੀਮ ਨੂੰ ਪੈਰੋਲ ਦੇਣ ਦੇ ਮਾਮਲੇ 'ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਤਿੱਖਾ ਪ੍ਰਤੀਕਰਮ

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!