ਪੜਚੋਲ ਕਰੋ

ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਅਕਾਲੀ ਦਲ ਦਾ ਪ੍ਰਦਰਸ਼ਨ, ਸੀਬੀਆਈ ਤੋਂ ਜਾਂਚ ਦੀ ਮੰਗ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਖ਼ਿਲਾਫ਼ ਅੱਜ ਅਕਾਲੀ ਦਲ ਪਾਰਟੀ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਕਾਲੀ ਵਰਕਰਾਂ ਨੇ ਪੰਜਾਬ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ। ਅਕਾਲੀ ਵਰਕਰਾਂ ਮੁਤਾਬਕ ਕਾਂਗਰਸ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਕੀਤਾ ਗਿਆ ਹੈ ਜਿਸ ਵਿੱਚ ਲਗਪਗ 68 ਕਰੋੜ ਦਾ ਘੁਟਾਲਾ ਹੋ ਚੁੱਕਾ ਹੈ।

ਅੰਮ੍ਰਿਤਸਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਖ਼ਿਲਾਫ਼ ਅੱਜ ਅਕਾਲੀ ਦਲ ਪਾਰਟੀ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਕਾਲੀ ਵਰਕਰਾਂ ਨੇ ਪੰਜਾਬ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ। ਅਕਾਲੀ ਵਰਕਰਾਂ ਮੁਤਾਬਕ ਕਾਂਗਰਸ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਕੀਤਾ ਗਿਆ ਹੈ ਜਿਸ ਵਿੱਚ ਲਗਪਗ 68 ਕਰੋੜ ਦਾ ਘੁਟਾਲਾ ਹੋ ਚੁੱਕਾ ਹੈ। ਇਹ ਸਕਾਲਰਸ਼ਿਪ ਐਸਸੀ/ਐਸਟੀ ਬੱਚਿਆਂ ਨੂੰ ਦਿੱਤੀ ਜਾਣੀ ਸੀ। ਇਸ ਦੇ ਬਾਵਜੂਦ 3 ਲੱਖ 15 ਕਰੋੜ ਕੇਂਦਰ ਸਰਕਾਰ ਕੋਲੋਂ ਆਏ, ਉਸ ਨੂੰ ਅੱਗੇ ਨਹੀਂ ਦਿੱਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਉਹ ਇਸ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਜੇਕਰ ਇਹ ਮਾਮਲਾ ਹੱਲ ਨਹੀਂ ਹੋਇਆ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਦੇਸ਼ ਭਰ 'ਚੋਂ ਪੰਜਾਬ ਦੀਆਂ ਜੇਲ੍ਹਾਂ ਦਾ ਸਭ ਤੋਂ ਮਾੜਾ ਹਾਲ, NCRB ਦਾ ਦਾਅਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਹਟਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਇਹ ਮਾਮਲਾ ਹੱਲ ਨਾ ਹੋਇਆ ਤਾਂ ਜਲਦੀ ਹੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ ਤੇ ਸੱਚ ਲੋਕਾਂ ਸਾਹਮਣੇ ਲਿਆਉਣ ਲਈ ਇਸ ਦੀ ਜਾਂਚ ਸੀਬੀਆਈ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਾਰਵਾਈ ਜਾਏ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
ABP Sanjha Top 10, 5 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 5 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ
ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget