ਪੜਚੋਲ ਕਰੋ

ਸ੍ਰੀ ਹਰਿਮੰਦਰ ਸਾਹਿਬ ਵਿਖੇ ਟਿਕ-ਟੋਕ ਵੀਡੀਓ ਨਾ ਬਣਾਉਣ ਦੇ ਲੱਗੇ ਪੋਸਟਰ

ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਸੀ ਕਿ ਟਿਕ-ਟੋਕ ਵੀਡੀਓ ਦੇ ਸਾਹਮਣੇ ਆਉਣ ਦੇ ਚੱਲਦੇ ਮੋਬਾਇਲ ਫੋਨ ਅੰਦਰ ਲਿਜਾਉਣ ’ਤੇ ਰੋਕ ਲਗਾਈ ਜਾ ਸਕਦੀ ਹੈ। ਪਰ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਟਿਕ-ਟੋਕ ਵੀਡੀਓ ਨਾ ਬਣਾਉਣ ਦੇ ਪੋਸਟਰ ਬਾਹਰ ਵੀ ਲੱਗ ਚੁੱਕੇ ਹਨ।

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਟਿਕ-ਟੋਕ ਵੀਡੀਓ ਬਣਾਏ ਜਾਣ ਦੇ ਕਈ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਿਸ ਨੂੰ ਲੈ ਕੇ ਵੱਡਾ ਕਦਮ ਚੁੱਕਦੇ ਹੋਏ ਸ੍ਰੀ ਹਰਿਮੰਦਰ ਸਾਹਿਬ ' ਥਾਂ-ਥਾਂ ਪੋਸਟਰ ਲੱਗਾ ਲਿਖਿਆ ਹੈ ਕਿ ਇੱਥੇ ਟਿਕ-ਟੋਕ ਬਣਾਉਣਾ ਮਨ੍ਹਾ ਹੈ। ਦੱਸ ਦਈਏ ਕਿ ਬੀਤੇ ਦਿਨ ਅਕਾਲ ਤਤ ਸਾਹਿਬ ਦੇ ਜੱਥੇਦਾਰ ਨੇ ਕਿਹਾ ਸੀ ਕਿ ਟਿਕ-ਟੋਕ ਵੀਡੀਓ ਦੇ ਚੱਲਦੇ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਮੋਬਾਇਲ ਫੋਨ ਲਿਜਾਉਣ ਦੀ ਵੀ ਪਾਬੰਦੀ ਲਗਾਈ ਜਾ ਸਕਦੀ ਹੈ। ਕੁਝ ਸਮੇਂ ਪਹਿਲਾਂ ਇਕ ਵੀਡੀਓ ਸਾਹਮਣੇ ਆਈ ਸੀ ਜਿਸ ’ਚ ਤਿੰਨ ਕੁੜੀਆਂ ਵੱਲੋਂ ਸ੍ਰੀ ਹਰਿਮੰਦਰ ਦੇ ਪ੍ਰਕਿਰਮਾ ਵਿਚ ਟਿਕ-ਟਾਕ ਵੀਡੀਓ ਬਣਾਈ ਗਈ ਸੀ। ਇਹ ਪਹਿਲਾ ਮਾਮਲਾ ਨਹੀਂ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਵੀਡੀਓ ਸਾਹਮਣੇ ਆ ਚੁੱਕੀਆਂ ਹਨ ਜਿਨ੍ਹਾਂ ਨੇ ਸਿੱਖ ਮਰਿਆਦਾ ਨੂੰ ਠੇਸ ਪਹੁੰਚਾਈ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget