ਪੜਚੋਲ ਕਰੋ

ਪੰਜਾਬ 'ਤੇ ਬਿਜਲੀ ਸੰਕਟ! ਰਾਜਪੁਰਾ ਥਰਮਲ ਪਲਾਂਟ ਦਾ ਦੂਜਾ ਯੂਨਿਟ ਵੀ ਬੰਦ

ਪੰਜਾਬ 'ਚ ਕੋਲੇ ਦੀ ਕਮੀ ਕਾਰਨ ਰਾਜਪੁਰਾ ਦੇ ਐਨਪੀਐਲ ਥਰਮਲ ਪਲਾਂਟ ਦਾ ਯੂਨਿਟ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਰਾਜਪੁਰਾ ਥਰਮਲ ਪਲਾਂਟ ਵੱਲੋਂ ਜਾਰੀ ਕੀਤੇ ਬਿਆਨ 'ਚ ਕਿਹਾ ਗਿਆ ਹੈ ਕਿ ਕੋਲੇ ਦਾ ਸਟਾਕ ਖਤਮ ਹੋਣ ਕਰਕੇ ਅੱਜ ਥਰਮਲ ਪਲਾਂਟ ਦਾ ਦੂਜਾ ਯੂਨਿਟ ਵੀ ਬੰਦ ਹੋ ਗਿਆ ਹੈ।

ਅਸ਼ਰਫ ਢੁੱਡੀ ਚੰਡੀਗੜ੍ਹ: ਪੰਜਾਬ 'ਚ ਕੋਲੇ ਦੀ ਕਮੀ ਕਾਰਨ ਰਾਜਪੁਰਾ ਦੇ ਐਨਪੀਐਲ ਥਰਮਲ ਪਲਾਂਟ ਦਾ ਯੂਨਿਟ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਰਾਜਪੁਰਾ ਥਰਮਲ ਪਲਾਂਟ ਵੱਲੋਂ ਜਾਰੀ ਕੀਤੇ ਬਿਆਨ 'ਚ ਕਿਹਾ ਗਿਆ ਹੈ ਕਿ ਕੋਲੇ ਦਾ ਸਟਾਕ ਖਤਮ ਹੋਣ ਕਰਕੇ ਅੱਜ ਥਰਮਲ ਪਲਾਂਟ ਦਾ ਦੂਜਾ ਯੂਨਿਟ ਵੀ ਬੰਦ ਹੋ ਗਿਆ ਹੈ। ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਦੇ ਚਲਦੇ ਰਾਜਪੁਰਾ 'ਚ ਕਿਸਾਨ ਜਥੇਬੰਦੀਆ ਨੇ ਥਰਮਲ ਪਲਾਂਟ ਨੂੰ ਜਾਣ ਵਾਲੇ ਰੇਲ ਟਰੇਕ 'ਤੇ ਧਰਨਾ ਦਿੱਤਾ ਹੈ ਜਿਸ ਕਾਰਨ ਕੋਲਾ ਨਾ ਪਹੁੰਚਣ ਕਰਕੇ ਅੱਜ ਥਰਮਲ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ  ਰਾਜਪੁਰਾ ਥਰਮਲ ਦੇ ਰੇਲ ਟਰੈਕ ਨੂੰ ਰੋਕਿਆ ਹੋਇਆ ਹੈ ਤੇ ਕੋਲੇ ਦੀ ਪੂਰਤੀ ਬੰਦ ਹੋਣ ਕਰਕੇ ਅਕਤੁਬਰ ਮਹੀਨੇ 'ਚ ਲਗਾਤਾਰ ਕੋਲੇ ਦੇ ਸਟਾਕ 'ਚ ਕਮੀ ਹੋ ਰਹੀ ਸੀ। ਪਰਾਲੀ ਸਾੜਨ ਖਿਲਾਫ ਮੋਦੀ ਸਰਕਾਰ ਲਿਆਏਗੀ ਆਰਡੀਨੈਂਸ, ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ ਹਾਲਾਂਕਿ 22 ਅਕਤੂਬਰ ਨੂੰ ਕਿਸਾਨਾਂ ਨੇ ਫੈਸਲਾ ਲਿਆ ਸੀ ਕਿ ਪੰਜਾਬ ਅੰਦਰ ਮਾਲ ਗੱਡੀਆ ਲਈ ਰੇਲ ਟਰੇਕ ਖੋਲ ਦਿੱਤੇ ਜਾਣਗੇ ਤਾਂ ਜੋ ਪੰਜਾਬ 'ਚ ਫਸਲਾਂ ਲਈ ਖਾਦ ਤੇ ਬਿਜਲੀ ਲਈ ਕੋਲਾ ਆ ਸਕੇ। ਪਰ ਬਾਵਜੂਦ ਇਸਦੇ ਕਿਸਾਨ ਜਥੇਬੰਦੀਆਂ ਨੇ 24 ਅਕਤੂਬਰ ਨੂੰ ਰਾਜਪੁਰਾ 'ਚ ਥਰਮਲ ਲਈ ਆਉਂਦੇ ਟਰੈਕ 'ਤੇ ਫਿਰ ਧਰਨਾ ਲਾ ਦਿੱਤਾ। ਕਿਸਾਨਾਂ ਨੇ ਕਿਹਾ ਸੀ ਕਿ ਮਹਿੰਗੀ ਬਿਜਲੀ ਵੇਚਣ ਕਾਰਨ ਪ੍ਰਾਈਵੇਟ ਥਰਮਲ ਨਹੀਂ ਚਲਾਉਣ ਦਿੱਤਾ ਜਾਏਗਾ। ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਥਪੱਥ ਮਿਲੀਆਂ ਲਾਸ਼ਾਂ ਥਰਮਲ ਪਲਾਂਟ ਵਲੋਂ ਇਹ ਕਿਹਾ ਗਿਆ ਹੈ ਕਿ ਸਭ ਤੋਂ ਸਸਤੀ ਬਿਜਲੀ 2.91 ਰੁਪਏ ਪ੍ਰਤੀ ਯੂਨਿਟ ਅਸੀਂ ਮੁਹਈਆ ਕਰਵਾਈ ਹੈ। ਬਾਵਜੂਦ ਇਸ ਦੇ ਥਰਮਲ ਤੱਕ ਪਹੁੰਚਣ ਵਾਲਾ ਕੋਲਾ ਰੋਕ ਦਿਤਾ ਗਿਆ ਹੈ। ਥਰਮਲ ਦੇ ਬੁਲਾਰੇ ਨੇ ਸੂਬਾ ਸਰਕਾਰ ਨੂੰ ਕਿਸਾਨਾਂ ਨਾਲ ਗਲਬਾਤ ਕਰਨ ਲਈ ਬੇਨਤੀ ਕੀਤੀ ਹੈ ਤਾਂ ਜੋ ਥਰਮਲ ਪਲਾਂਟ ਤੱਕ ਰੇਲ ਟਰੈਕ ਖਾਲੀ ਕੀਤਾ ਜਾਏ। ਝੋਨੇ ਦੇ ਸੀਜ਼ਨ ਦੌਰਾਨ ਥਰਮਲ ਨੇ 119 ਦਿਨ 100 ਫੀਸਦੀ ਦੋਨੋ ਯੂਨਿਟ ਚਾਲੂ ਰਖੇ ਗਏ ਤੇ ਸੂਬੇ ਨੂੰ ਬਿਜਲੀ ਮੁਹਈਆ ਕਰਵਾਈ ਸੀ।

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget