ਪੜਚੋਲ ਕਰੋ

ਪੰਜਾਬ 'ਤੇ ਬਿਜਲੀ ਸੰਕਟ ਗਹਿਰਾਇਆ, ਸੂਬੇ ਦੇ ਪੰਜ ਯੂਨਿਟ ਬੰਦ

ਪੰਜਾਬ 'ਤੇ ਬਿਜਲੀ ਸੰਕਟ ਗਹਿਰਾ ਗਿਆ ਹੈ। ਹੁਣ ਤੱਕ ਸੂਬੇ ਦੇ ਪੰਜ ਯੂਨਿਟ ਬੰਦ ਹੋ ਗਏ ਹਨ। ਇਹ ਹਾਲਾਤ ਕੋਲੇ ਦੀ ਘਾਟ ਕਾਰਨ ਪੈਦਾ ਹੋਏ ਹਨ। ਰਾਜ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਉਂਝ ਇਹ ਸਮੱਸਿਆ ਦੇਸ਼ ਵਿਆਪੀ ਹੈ।

ਚੰਡੀਗੜ੍ਹ: ਪੰਜਾਬ 'ਤੇ ਬਿਜਲੀ ਸੰਕਟ ਗਹਿਰਾ ਗਿਆ ਹੈ। ਹੁਣ ਤੱਕ ਸੂਬੇ ਦੇ ਪੰਜ ਯੂਨਿਟ ਬੰਦ ਹੋ ਗਏ ਹਨ। ਇਹ ਹਾਲਾਤ ਕੋਲੇ ਦੀ ਘਾਟ ਕਾਰਨ ਪੈਦਾ ਹੋਏ ਹਨ। ਰਾਜ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਉਂਝ ਇਹ ਸਮੱਸਿਆ ਦੇਸ਼ ਵਿਆਪੀ ਹੈ। ਦੇਸ਼ ਭਰ ਵਿੱਚ ਕੋਲੇ ਦਾ ਸੰਕਟ ਖੜ੍ਹਾ ਹੋ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਕੋਲੇ ਦੀ ਘਾਟ ਕਾਰਨ ਪੰਜਾਬ ਵਿਚਲੇ ਥਰਮਲਾਂ ਦੇ ਕੁੱਲ ਪੰਜ ਯੂਨਿਟ ਬੰਦ ਹੋ ਚੁੱਕੇ ਹਨ। ਜੇ ਹਾਲਾਤ ਨਾ ਸੁਧਰੇ ਤਾਂ ਆਉਂਦੇ ਦਿਨਾਂ ਵਿੱਚ ਹੋਰ ਯੂਨਿਟ ਬੰਦ ਹੋ ਜਾਣਗੇ। ਇਸ ਕਰਕੇ ਸੂਬੇ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਇਸ ਦਾ ਸਿੱਧਾ ਅਸਰ ਉਦਯੋਗਾਂ ਤੇ ਹੋਰ ਕਾਰੋਬਾਰ ਉੱਪਰ ਪੈ ਰਿਹਾ ਹੈ। ਖੇਤੀ ਖੇਤਰ ਵੀ ਬਿਜਲੀ ਕੱਟਾਂ ਕਰਕੇ ਪ੍ਰਭਾਵਿਤ ਹੋ ਰਿਹਾ ਹੈ।

ਸਰਕਾਰ ਸੂਤਰਾਂ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿਖੇ ਲੱਗੇ ਉਤਰੀ ਭਾਰਤ ਦੇ ਪ੍ਰਾਈਵੇਟ ਭਾਈਵਾਲੀ ਤਹਿਤ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਦੇ ਦੋ ਯੂਨਿਟ ਬੰਦ ਹੋ ਹਨ ਪਰ ਪ੍ਰਬੰਧਕਾਂ ਅਨੁਸਾਰ ਇੱਕ ਯੂਨਿਟ ਬੰਦ ਹੈ। ਇੱਕ ਅਧਿਕਾਰੀ ਮੁਤਾਬਕ ਹਾਲੇ ਸਿਰਫ ਇੱਕ ਯੂਨਿਟ ਬੰਦ ਹੋਇਆ ਹੈ, ਦੋ ਯੂਨਿਟ ਆਪਣੀ ਅੱਧੀ ਸਮਰਥਾ ਨਾਲ ਚੱਲ ਰਹੇ ਹਨ।

ਇਸ ਦੇ ਨਾਲ ਹੀ ਲਹਿਰਾ ਮੁਹੱਬਤ ਦਾ ਵੀ ਇੱਕ ਯੂਨਿਟ ਬੰਦ ਹੋ ਗਿਆ ਹੈ। ਸ਼ੁਕਰਵਾਰ ਬਣਾਵਾਲਾਂ ਤਾਪਘਰ ਦੇ ਤਿੰਨੇ ਯੂਨਿਟ ਚੱਲਦੇ ਸਨ ਪਰ ਸ਼ਨੀਵਾਰ ਦੋ ਬੰਦ ਹੋ ਗਏ। ਤਾਪਘਰ ਦੇ ਪ੍ਰਬੰਧਕਾਂ ਅਨੁਸਾਰ ਯੂਨਿਟ ਨੰਬਰ 3 ਬੰਦ ਹੋ ਗਿਆ ਹੈ, ਜਿਸ ਦੀ ਬੰਦ ਹੋਣ ਦੀ ਜਾਂਚ ‌ਚੱਲ ਰਹੀ ਹੈ। ਇਸ ਤਾਪ ਘਰ ਦੇ ਤਿੰਨ ਯੂਨਿਟ ਹਨ ਤੇ ਇਨ੍ਹਾਂ ਦੀ ਕੁੱਲ ਸਮਰੱਥਾ 1980 ਮੈਗਾਵਾਟ ਦੱਸੀ ਗਈ ਹੈ। ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਚੁੱਕੇ ਹਨ।

ਇਸ ਬਾਰੇ ਪਾਵਰਕੌਮ ਦੇ ਸੀਐਮਡੀ ਏ. ਵੇਣੂਪ੍ਰਸ਼ਾਦ ਦਾ ਕਹਿਣਾ ਹੈ ਕਿ ਕੋਲੇ ਦੇ ਘੱਟ ਉਤਪਾਦਨ ਕਾਰਨ ਭਾਰਤ ਦੇ ਸਾਰੇ ਥਰਮਲ ਪਾਵਰ ਪਲਾਂਟਾਂ ਵਿੱਚ ਹੀ ਅਜਿਹੀ ਸਥਿਤੀ ਬਣੀ ਹੋਈ ਹੈ ਪਰ ਪੰਜਾਬ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਸਾਰੇ ਸੰਭਵ ਤਰੀਕਿਆਂ ਦੀ ਪੜਚੋਲ ਕੀਤੀ ਜਾ ਰਹੀ ਹੈ। ਸੀਐਮਡੀ ਨੇ ਕਿਹਾ ਕਿ ਕੋਲ ਸਪਲਾਈ ਵਧਾਉਣ ਲਈ ਕੇਂਦਰ ਨੂੰ ਲਿਖਿਆ ਗਿਆ ਹੈ ਤੇ ਆਉਣ ਵਾਲੇ ਕੁਝ ਦਿਨਾਂ ਵਿਚ ਸਥਿਤੀ ਸੁਧਰੇਗੀ।

ਉਧਰ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਲ ਇੰਡੀਆ ਲਿਮਟਿਡ ਦੀਆਂ ਵੱਖ-ਵੱਖ ਸਹਾਇਕ ਕੰਪਨੀਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਸਮਝੌਤਿਆਂ ਮੁਤਾਬਕ ਕੋਲੇ ਦੀ ਲੋੜੀਂਦੀ ਸਪਲਾਈ ਨਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਤੈਅ ਕੋਟੇ ਮੁਤਾਬਕ ਸੂਬੇ ਲਈ ਕੋਲੇ ਦੀ ਸਪਲਾਈ ਤੁਰੰਤ ਵਧਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਜਿੱਥੇ ਵੀ ਝੋਨੇ ਦੀ ਫ਼ਸਲ ਪੱਕਣ ਤੱਕ ਸਿੰਜਾਈ ਲਈ ਬਿਜਲੀ ਦੀ ਲੋੜ ਹੈ, ਉਥੇ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਟਾਪ ਹੈਡਲਾਈਨ

ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ABP Sanjha Top 10, 27 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 27 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 26 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 26 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
Embed widget