ਪੜਚੋਲ ਕਰੋ

Powercom CHB Strike: ਪਾਵਰਕੌਮ ਸੀਐਚਬੀ ਕਾਮਿਆਂ ਵੱਲੋਂ ਮੈਨੇਜਮੈਂਟ ਤੇ ਸਰਕਾਰ ਖਿਲਾਫ਼ ਧਰਨਾ

Powercom CHB Employees Strike: ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪਾਵਰਕੌਮ ਸੀਐਚਬੀ ਠੇਕਾ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਦਫ਼ਤਰ ਅੱਗੇ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਦਿੱਤਾ ਗਿਆ।

ਮੁਹਾਲੀ: ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪਾਵਰਕੌਮ ਸੀਐਚਬੀ ਠੇਕਾ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਦਫ਼ਤਰ ਅੱਗੇ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਦਿੱਤਾ ਗਿਆ। ਧਰਨੇ ਵਿੱਚ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਆੜ ਵਿੱਚ ਸੀਐਚਬੀ ਠੇਕਾ ਕਾਮਿਆਂ ਦੀਆਂ 600 ਦੇ ਲਗਪਗ ਠੇਕਾ ਕਾਮਿਆਂ ਨੂੰ ਮੈਨੇਜਮੈਂਟ ਤੇ ਪੰਜਾਬ ਸਰਕਾਰ ਵੱਲੋਂ ਛਾਟੀਂ ਦੇ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਬੁਲਾਰਿਆਂ ਨੇ ਦੱਸਿਆ ਕਿ ਪਾਵਰਕੌਮ ਦੀ ਮੈਨੇਜਮੈਂਟ ਕਿਰਤ ਵਿਭਾਗ ਤੇ ਪੰਜਾਬ ਸਰਕਾਰ ਲਗਾਤਾਰ ਮੰਗਾਂ ਤੋਂ ਪਾਸਾ ਵਟਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਨਿੱਜੀਕਰਨ ਦੇ ਹਮਲੇ ਨੂੰ ਤੇਜ਼ ਕਰਦਿਆਂ ਸਰਕਾਰ ਵੱਲੋਂ ਆਹਲੂਵਾਲੀਆ ਕਮੇਟੀ ਰਿਪੋਰਟ ਦੀ ਆੜ 'ਚ (40 ਹਜ਼ਾਰ) ਪੋਸਟਾਂ ਪਾਵਰਕੌਮ ਵਿੱਚ ਖਤਮ ਕਰਨ ਦੀ ਤਜਵੀਜ਼ ਰਚੀ ਜਾ ਰਹੀ ਹੈ ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦਾ ਲਗਾਤਾਰ ਕੰਮ ਚਲਾਉਂਦਿਆਂ ਸੈਂਕੜੇ ਕਾਮੇ ਅਪੰਗ ਹੋ ਗਏ ਤੇ ਸੈਂਕੜੇ ਕਾਮੇ ਮੌਤ ਦੇ ਮੂੰਹ ਜਾ ਪਏ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਾ ਤਾਂ ਕੋਈ ਮੁਆਵਜ਼ਾ ਤੇ ਨਾ ਹੀ ਕੋਈ ਨੌਕਰੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਕਰਕੇ ਉਨ੍ਹਾਂ ਦਾ ਘਰ ਦਾ ਗੁਜ਼ਾਰਾ ਚਲਾਉਣਾ ਵੀ ਬੜਾ ਮੁਸ਼ਕਲ ਹੋਇਆ ਪਿਆ ਹੈ। ਐਜੂਕੇਸ਼ਨ ਲੋਨ ਕੀ ਹੈ? ਕੀ ਪੜ੍ਹਾਈ ਦੇ ਨਾਲ ਹੀ ਅਦਾ ਕਰਨੀ ਪਵੇਗੀ ਰਕਮ? ਜਾਣੋ ਹਰ ਸਵਾਲ ਦਾ ਜਵਾਬ ਸੀਐਚਬੀ ਠੇਕਾ ਕਾਮਿਆਂ ਨੂੰ ਸਮੇਂ ਸਿਰ ਤਨਖਾਹ ਦੀ ਅਦਾਇਗੀ ਨਹੀਂ ਕੀਤੀ ਜਾਂਦੀ। ਜਦੋਂ ਠੇਕਾ ਕਾਮੇ ਤਨਖ਼ਾਹ ਪ੍ਰਤੀ ਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਲੜਦੇ ਹਨ ਤਾਂ ਉਨ੍ਹਾਂ ਤੇ ਝੂਠੇ ਪੁਲਿਸ ਕੇਸ ਦਰਜ ਕੀਤੇ ਜਾਂਦੇ ਹਨ। ਕਿਰਤ ਮੰਤਰੀ ਦੀ ਮੌਜੂਦਗੀ ਵਿੱਚ ਫੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਸਗੋਂ ਫੈਸਲਿਆਂ ਨੂੰ ਤੋੜ-ਮਰੋੜ ਕੇ ਜਥੇਬੰਦੀ ਕੋਲ ਪੇਸ਼ ਕੀਤਾ ਜਾ ਰਿਹਾ ਹੈ। Prabhas Next Movie: ਬਾਹੂਬਲੀ ਵਾਲੇ ਪ੍ਰਭਾਸ ਦੀ ਅਗਲੀ ਫਿਲਮ ਦਾ ਐਲਾਨ ਪੰਜਾਬ ਐਡਹਾਕ ਡੇਲੀਵੇਜ਼ ਟੈਂਪਰੇਰੀ ਵਰਕਚਾਰਜ ਆਊਟ ਸੋਰਸਿੰਗ ਇੰਪਲਾਈਜ਼ ਵੈਲਫੇਅਰ ਐਕਟ 2016 ਲਾਗੂ ਕਰ ਸੀਐਚਬੀ ਠੇਕਾ ਕਾਮੇ ਨੂੰ ਵਿਭਾਗ 'ਚ ਲੈ ਕੇ ਰੈਗੂਲਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਕਿਰਤ ਵਿਭਾਗ ਤੇ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਕਾਮਿਆਂ ਦੀਆਂ ਮੰਗਾਂ ਨੂੰ ਅਣਦੇਖਾ ਕੀਤਾ ਤਾਂ ਅਗਲੇ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget