ਪੜਚੋਲ ਕਰੋ

ਹਿਮਾਚਲ 'ਚ ਡੀਸੀ ਨੂੰ ਦਿੱਤੀਆਂ ਲੌਕਡਾਊਨ ਲਗਾਉਣ ਦੀਆਂ ਸ਼ਕਤੀਆਂ, ਮੁੱਖ ਮੰਤਰੀ ਨੇ ਲਿਆ ਫੈਸਲਾ 

ਹਿਮਾਚਲ ਪ੍ਰਦੇਸ਼ ਵਿੱਚ ਡੀਸੀ ਨੂੰ ਲੌਕਡਾਊਨ ਅਤੇ ਕਰਫਿਊ ਲਗਾਉਣ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ। ਰਾਜ ਮੰਤਰੀ ਮੰਡਲ ਦੀ ਬੈਠਕ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਹੇਠ ਪੀਟਰਹਫ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਉਹ ਮਾਮਲਿਆਂ ਨੂੰ ਦੇਖਦੇ ਹੋਏ ਉਸ ਅਨੁਸਾਰ ਲੌਕਡਾਊਨ ਅਤੇ ਕਰਫਿਊ ਲਗਾ ਸਕਦੇ ਹਨ।

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਡੀਸੀ ਨੂੰ ਲੌਕਡਾਊਨ ਅਤੇ ਕਰਫਿਊ ਲਗਾਉਣ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ। ਰਾਜ ਮੰਤਰੀ ਮੰਡਲ ਦੀ ਬੈਠਕ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਹੇਠ ਪੀਟਰਹਫ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਉਹ ਮਾਮਲਿਆਂ ਨੂੰ ਦੇਖਦੇ ਹੋਏ ਉਸ ਅਨੁਸਾਰ ਲੌਕਡਾਊਨ ਅਤੇ ਕਰਫਿਊ ਲਗਾ ਸਕਦੇ ਹਨ। ਪਰ ਅਜਿਹਾ ਕਰਨ ਤੋਂ ਪਹਿਲਾਂ ਡੀਸੀ ਨੂੰ ਸਰਕਾਰ ਤੋਂ ਇਜਾਜ਼ਤ ਲੈਣੀ ਪਏਗੀ।
 
ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਹਿਰੀ ਵਿਕਾਸ ਮੰਤਰੀ ਸੁਰੇਸ਼ ਭਾਰਦਵਾਜ ਨੇ ਦੱਸਿਆ ਕਿ ਕੈਬਨਿਟ ਨੇ ਫੈਸਲਾ ਕੀਤਾ ਹੈ ਕਿ 1 ਮਈ ਤੋਂ 18 ਸਾਲ ਤੋਂ 44 ਸਾਲ ਦੀ ਉਮਰ ਦੇ ਲੋਕਾਂ ਨੂੰ ਮੁਫਤ ਕੋਵਿਡ ਵੈਕਸੀਨ ਲਗਵਾਈ ਜਾਵੇਗੀ। ਹੋਮ ਆਈਸੋਲੇਸ਼ਨ 'ਚ ਰਹਿਣ ਵਾਲੇ ਕੋਵਿਡ ਮਰੀਜ਼ਾਂ ਨੂੰ ਹੁਣ ਸਰਕਾਰੀ ਘਰਾਂ 'ਚ ਨਿਊਟ੍ਰੀਸ਼ਨ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ। 
 
ਕੋਵਿਡ ਬਾਰੇ ਕੈਬਨਿਟ 'ਚ ਚਰਚਾ ਹੋਈ ਹੈ ਜਿਸ 'ਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕੋਵਿਡ ਸੈਂਟਰ 'ਚ ਮਰੀਜ਼ਾਂ ਦਾ ਇਲਾਜ ਯਕੀਨੀ ਬਣਾਉਣ। ਮੰਤਰੀ ਮੰਡਲ ਨੇ 31 ਮਾਰਚ ਤੱਕ 3 ਸਾਲ ਪੂਰੇ ਕਰ ਚੁੱਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਅੱਜ ਇੱਕ ਮਹੀਨੇ ਦੀ ਤਨਖਾਹ ਕੋਵਿਡ ਫੰਡ 'ਚ ਦਿੱਤੀ ਹੈ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਵਾਈ ਯਾਤਾਰ ਕਰਨ ਵਾਲੇ ਸਾਵਧਾਨ! 50% ਫਲਾਈਟਸ 'ਚ ਆਈ ਖਰਾਬੀ, ਟਿਕਟ ਬੁੱਕ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਰਿਪੋਰਟ

Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ

MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ

Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ

ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ

ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ

1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ

Embed widget