ਪੜਚੋਲ ਕਰੋ

ਪੰਜਾਬ ਦੇ ਖੇਤੀਬਾੜੀ ਵਿਭਾਗ 'ਚ ਨੌਕਰੀਆਂ, ਇੰਝ ਕਰੋ ਅਪਲਾਈ

ਪੰਜਾਬ ਲੋਕ ਸੇਵਾ ਕਮਿਸ਼ਨ, ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ 'ਚ ਖੇਤੀਬਾੜੀ ਅਧਿਕਾਰੀ (ਸਮੂਹ-ਏ) ਦੀਆਂ 141 ਅਸਾਮੀਆਂ 'ਤੇ ਭਰਤੀ ਲਈ ਯੋਗ ਉਮੀਦਵਾਰਾਂ ਨੂੰ ਆਨਲਾਈਨ ਐਪਲੀਕੇਸ਼ਨ ਰਾਹੀਂ ਸੱਦਾ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਲੋਕ ਸੇਵਾ ਕਮਿਸ਼ਨ, ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ 'ਚ ਖੇਤੀਬਾੜੀ ਅਧਿਕਾਰੀ (ਸਮੂਹ-ਏ) ਦੀਆਂ 141 ਅਸਾਮੀਆਂ 'ਤੇ ਭਰਤੀ ਲਈ ਯੋਗ ਉਮੀਦਵਾਰਾਂ ਨੂੰ ਆਨਲਾਈਨ ਐਪਲੀਕੇਸ਼ਨ ਰਾਹੀਂ ਸੱਦਾ ਦਿੱਤਾ ਹੈ। ਚਾਹਵਾਨ ਉਮੀਦਵਾਰ ਇਨ੍ਹਾਂ ਪੋਸਟਾਂ ਲਈ 20 ਫਰਵਰੀ, 2020 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਆਨਲਾਈਨ ਐਪਲੀਕੇਸ਼ਨ ਫੀਸ ਜਮ੍ਹਾਂ ਕਰਾਉਣ ਦੀ ਆਖਰੀ ਤਰੀਕ 27 ਫਰਵਰੀ 2020 ਹੈ। ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਬੀਐਸਸੀ(ਖੇਤੀਬਾੜੀ) ਘੱਟੋਂ-ਘੱਟ 60 ਫੀਸਦ ਅੰਕਾਂ ਦੇ ਨਾਲ ਡਿਗਰੀ ਹੋਣੀ ਚਾਹੀਦੀ ਹੈ। ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਐਮਐਸਸੀ (ਖੇਤੀਬਾੜੀ) ਦੀ ਡਿਗਰੀ ਵਾਲੇ ਉਮੀਦਵਾਰ ਨੂੰ ਪਹਿਲ ਦਿੱਤੀ ਜਾਵੇਗੀ। ਮੈਟ੍ਰਿਕ ਦੀ ਪ੍ਰੀਖਿਆ 'ਚ ਪੰਜਾਬੀ ਵਿਸ਼ਾ ਹੋਣਾ ਚਾਹੀਦਾ ਹੈ। ਉਮੀਦਵਾਰ ਦੀ ਉਮਰ 01-01-2020 ਨੂੰ 18 ਸਾਲ ਤੋਂ ਘੱਟ ਜਾਂ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਐਪਲੀਕੇਸ਼ਨ ਆਨਲਾਈਨ ਭੇਜੀ ਜਾਣੀ ਚਾਹੀਦੀ ਹੈ। ਐਪਲੀਕੇਸ਼ਨ ਭੇਜਣ ਲਈ ਆਨਲਾਈਨ ਲਿੰਕ ਕਮਿਸ਼ਨ ਦੀ ਅਧਿਕਾਰਿਤ ਵੈੱਬਸਾਈਟ 'ਤੇ ਉਪਲਬਧ ਹੈ। ਹੋਰਨਾਂ ਤਰੀਕਿਆਂ ਨਾਲ ਭੇਜੀਆਂ ਗਈਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget