ਪੜਚੋਲ ਕਰੋ

ਪ੍ਰਸ਼ਾਂਤ ਕਿਸ਼ੋਰ ਨੇ ਖੋਹੀਆਂ ਕਾਂਗਰਸ ਪ੍ਰਧਾਨ ਦੀਆਂ ਸ਼ਕਤੀਆਂ, ਹੁਣ ਜਾਖੜ ਦੇ ਦੇਣ ਅਸਤੀਫਾ: ਮਜੀਠੀਆ

ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਅਸਤੀਫਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਵੇਂ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਸਾਰੀਆਂ ਤਾਕਤਾਂ ਤੇ ਕੰਮ ਖਤਮ ਕਰ ਦਿੱਤੇ ਹਨ।

ਕੱਥੂਨੰਗਲ: ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਅਸਤੀਫਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਵੇਂ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਸਾਰੀਆਂ ਤਾਕਤਾਂ ਤੇ ਕੰਮ ਖਤਮ ਕਰ ਦਿੱਤੇ ਹਨ। ਇਸ ਲਈ ਜਾਖੜ ਤੁਰੰਤ ਕੇਰਲਾ ਲਈ ਰਵਾਨਾ ਹੋਣ ਤੇ ਉੱਥੇ ਜਾ ਕੇ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਸੌਂਪ ਦੇਣ।
 
ਮੁੱਖ ਮੰਤਰੀ ਦੇ ਨਵੇਂ ਸਲਾਹਕਾਰ ਵੱਲੋਂ ਪਹਿਲੀ ਵਾਰ ਚੁਣੇ ਗਏ 37 ਵਿਧਾਇਕਾਂ ਨਾਲ ਮੀਟਿੰਗ ਦੀ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਕਿਉਂਕਿ ਪ੍ਰਸ਼ਾਂਤ ਕਿਸ਼ਰ ਨੇ ਸੁਨੀਲ ਜਾਖੜ ਦੀ ਭੂਮਿਕਾ ਹੀ ਖਤਮ ਕਰ ਦਿੱਤੀ ਤਾਂ ਉਹ ਵਿਹਲੇ ਹੋ ਗਏ ਹਨ। ਇਸ ਲਈ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਪੰਜਾਬ ਪ੍ਰਦੇਸ਼ ਕਾਰਪੋਰੇਟ ਕਮੇਟੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਪ੍ਰਸ਼ਾਂਤ ਕਿਸ਼ੋਰ ਨੇ 200 ਲੋਕ ਤਾਇਨਾਤ ਕਰ ਦਿੱਤੇ ਹਨ ਤੇ ਵਿਧਾਇਕਾਂ ਨੂੰ ਸਿੱਧਾ ਉਨ੍ਹਾਂ ਨਾਲ ਰਾਬਤਾ ਰੱਖਣ ਵਾਸਤੇ ਆਖਿਆ ਹੈ।
 
ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਹੁਣ ਜਾਖੜ ਕੋਲ ਪਾਰਟੀ ਵਿੱਚ ਅਦਾ ਕਰਨ ਵਾਸਤੇ ਭੂਮਿਕਾ ਹੀ ਨਹੀਂ ਰਹੀ ਤਾਂ ਉਨ੍ਹਾਂ ਨੂੰ ਤੁਰੰਤ ਰਾਹੁਲ ਗਾਂਧੀ ਕੋਲ ਪੁੱਜ ਕੇ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਵੇਂ ਪੀਕੇ, ਟੀਕੇ ਜਾਂ ਜੀਕੇ ਵਿੱਚ ਵਿਸ਼ਵਾਸ ਰੱਖਣ ਪਰ ਉਹ ਇਸ ਸੱਚਾਈ ਤੋਂ ਭੱਜ ਨਹੀਂ ਸਕਦੇ ਕਿ ਉਨ੍ਹਾਂ ਪਵਿੱਤਰ ਗੁਟਕਾ ਸਾਹਿਬ ਤੇ ਸਰਬੰਸ ਦਾਨੀ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਝੂਠੀ ਸਹੁੰ ਚੁੱਕੀ ਸੀ।
 
ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਆਪਣੇ ਹਲਕੇ ਦੇ ਅਪਾਹਜ਼ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਅਤਿ ਆਧੁਨਿਕ 20 ਵ੍ਹੀਲ ਚੇਅਰਾਂ ਵੰਡਣ ਤੋਂ ਬਾਅਦ ਮਜੀਠੀਆ ਨੇ ਕਿਹਾ ਕਿ ਜਲਦ ਹੀ 20 ਹੋਰ ਵ੍ਹੀਲ ਚੇਅਰਾਂ ਜ਼ਰੂਰਤਮੰਦਾਂ ਨੂੰ ਵੰਡੀਆਂ ਜਾਣਗੀਆਂ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ABP Sanjha Top 10, 22 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 22 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 21 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 21 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Punjab News: ਪੰਜਾਬ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਮੱਚੀ ਤਰਥੱਲੀ, ਸੀਨੀਅਰ ਅਕਾਲੀ ਆਗੂ ਦੀਆਂ ਮੁਸ਼ਕਲਾਂ ਵਧੀਆਂ!
Punjab News: ਪੰਜਾਬ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਮੱਚੀ ਤਰਥੱਲੀ, ਸੀਨੀਅਰ ਅਕਾਲੀ ਆਗੂ ਦੀਆਂ ਮੁਸ਼ਕਲਾਂ ਵਧੀਆਂ!
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Bonus and Salary Hike : ਮੁਲਾਜ਼ਮਾਂ ਨੂੰ ਡਬਲ ਤੋਹਫ਼ਾ ! ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ
Bonus and Salary Hike : ਮੁਲਾਜ਼ਮਾਂ ਨੂੰ ਡਬਲ ਤੋਹਫ਼ਾ ! ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ
Embed widget