ਪੜਚੋਲ ਕਰੋ

ਭਿਆਨਕ ਹਾਦਸੇ 'ਚ ਬਦਲਿਆ ਪ੍ਰੀ-ਵੈਡਿੰਗ ਸ਼ੂਟ, ਫੋਟੋਆਂ ਖਿੱਚਵਾਉਂਦਾ ਜੋੜਾ ਨਦੀ 'ਚ ਡੁੱਬਿਆ    

ਕਰਨਾਟਕ ਦੇ ਮਾਇਸੂਰੂ ਜ਼ਿਲ੍ਹੇ ਦੇ ਤਾਲਾਕੜ 'ਚ ਇੱਕ ਪ੍ਰੀ-ਵੈਡਿੰਗ ਫੋਟੋਸ਼ੂਟ ਭਿਆਨਕ ਹਾਦਸੇ 'ਚ ਤਬਦੀਲ ਹੋ ਗਿਆ। ਇਸ ਤ੍ਰਾਸਦੀ 'ਚ 28 ਸਾਲਾ ਵਿਅਕਤੀ ਤੇ ਉਸ ਦੀ ਮੰਗੇਤਰ ਨਦੀ 'ਚ ਡੁੱਬ ਗਏ।

ਬੰਗਲੁਰੂ: ਕਰਨਾਟਕ ਦੇ ਮਾਇਸੂਰੂ ਜ਼ਿਲ੍ਹੇ ਦੇ ਤਾਲਾਕੜ 'ਚ ਇੱਕ ਪ੍ਰੀ-ਵੈਡਿੰਗ ਫੋਟੋਸ਼ੂਟ ਭਿਆਨਕ ਹਾਦਸੇ 'ਚ ਤਬਦੀਲ ਹੋ ਗਿਆ। ਇਸ ਤ੍ਰਾਸਦੀ 'ਚ 28 ਸਾਲਾ ਵਿਅਕਤੀ ਤੇ ਉਸ ਦੀ ਮੰਗੇਤਰ ਨਦੀ 'ਚ ਡੁੱਬ ਗਏ। ਇਹ ਦੁਰਘਟਨਾ ਉਸ ਸਮੇਂ ਵਾਪਰੀ ਜਦੋਂ 20 ਸਾਲਾ ਲੜਕੀ ਕਿਸ਼ਤੀ 'ਤੇ ਸਵਾਰੀ ਦੌਰਾਨ ਸੰਤੁਲਨ ਗੁਆ ਬੈਠੀ ਤੇ ਫੋਟੋ ਖਿਚਵਾਉਣ ਦੌਰਾਨ ਨਦੀ 'ਚ ਡਿੱਗ ਗਈ। ਪੁਲਿਸ ਅਨੁਸਾਰ ਸਿਵਲ ਕਾਂਟਰੈਕਟਰ ਚੰਦਰੂ ਤੇ ਸ਼ਸ਼ੀਕਲਾ ਦਾ ਵਿਆਹ ਇਸ ਮਹੀਨੇ ਦੇ ਅਖੀਰ ਵਿੱਚ ਹੋਣਾ ਤੈਅ ਹੋਇਆ ਸੀ। ਸ਼ਵੇਤਾ ਤਿਵਾੜੀ 'ਤੇ ਲੱਗੇ ਬੱਚਾ ਲੈ ਕੇ ਭੱਜਣ ਦੇ ਇਲਜ਼ਾਮ, ਸਬੂਤ ਵਜੋਂ ਐਕਸ ਪਤੀ ਨੇ ਸ਼ੇਅਰ ਕੀਤੀ ਵੀਡੀਓ ਉਹ ਆਪਣੇ ਰਿਸ਼ਤੇਦਾਰਾਂ ਤੇ ਫੋਟੋਗ੍ਰਾਫਰਸ ਨਾਲ ਪ੍ਰੀ-ਵੈਡਿੰਗ ਫੋਟੋਸ਼ੂਟ ਲਈ ਮੁਦੁਕੁਥੋਰ ਸਥਿਤ ਮੱਲੀਕਾਰਜੁਨ ਸਵਾਮੀ ਮੰਦਿਰ ਆਏ ਸੀ। ਵਾਪਸ ਆਉਂਦੇ ਹੋਏ ਉਨ੍ਹਾਂ ਨੇ ਤਾਲਾਕੜ ਵਿਖੇ ਕਾਵੇਰੀ ਨਦੀ ਵਿੱਚ ਕਿਸ਼ਤੀ 'ਤੇ ਕੁਝ ਫੋਟੋਆਂ ਲੈਣ ਬਾਰੇ ਸੋਚਿਆ। ਕਿਸ਼ਤੀ ਨਾ ਹੋਣ ਕਰਕੇ ਉਨ੍ਹਾਂ ਨੇ ਚੰਦਰੂ ਦੇ ਦੋਸਤ ਦੇ ਨਾਲ, ਇੱਕ ਛੋਟੀ ਨਾਵ ਦੀ ਸਵਾਰੀ ਕਰਨ ਦਾ ਫੈਸਲਾ ਕੀਤਾ। ਚੋਣਾਂ ਹਾਰਨ ਮਗਰੋਂ ਟਰੰਪ ਦੀ ਵੱਡੀ ਕਾਰਵਾਈ, ਮਾਰਕ ਐਸਪਰ ਨੂੰ ਕੀਤਾ ਟਰਮੀਨੇਟ ਨਦੀ ਦੇ ਵਿਚਕਾਰ ਸ਼ਸ਼ੀਕਲਾ ਨਾਵ 'ਤੇ ਖੜ੍ਹੀ ਹੋ ਗਈ, ਜਿਸ ਕਾਰਨ ਸੰਤੁਲਣ ਵਿਗੜਨ ਕਰਕੇ ਉਹ ਨਦੀ 'ਚ ਜਾ ਡਿੱਗੀ। ਚੰਦਰੂ ਨੇ ਉਸ ਨੂੰ ਬਚਾਉਣ ਲਈ ਨਦੀ 'ਚ ਛਾਲ ਮਾਰ ਦਿੱਤੀ। ਪੁਲਿਸ ਨੇ ਦੱਸਿਆ ਕਿ ਦੋਵੇਂ ਤੈਰਾਕੀ ਨਹੀਂ ਜਾਣਦੇ ਸੀ। ਜਿਸ ਕਾਰਨ ਦੋਨੋ ਪਾਣੀ 'ਚ ਡੁੱਬ ਗਏ। ਕਿਸ਼ਤੀ ਚਾਲਕ ਆਪਣੇ ਆਪ ਨੂੰ ਬਚਾਉਣ ਲਈ ਉਥੋਂ ਤੈਰ ਕੇ ਨਿਕਲ ਗਿਆ ਜਦਕਿ ਉਥੇ ਮੌਜੂਦ ਕੁਝ ਲੋਕਾਂ ਨੇ ਚੰਦਰੂ ਦੇ ਦੋਸਤ ਨੂੰ ਬਚਾ ਲਿਆ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
ਬਰਗਾੜੀ ਬੇਅਦਬੀ ਮਾਮਲਾ: ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ 'ਚ ਪਹੁੰਚੀ SIT, ਜਾਂਚ ਲਈ ਕਰੇਗੀ ਸੀਨ ਰੀਕ੍ਰੀਏਟ
ਬਰਗਾੜੀ ਬੇਅਦਬੀ ਮਾਮਲਾ: ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ 'ਚ ਪਹੁੰਚੀ SIT, ਜਾਂਚ ਲਈ ਕਰੇਗੀ ਸੀਨ ਰੀਕ੍ਰੀਏਟ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget