ਪੜਚੋਲ ਕਰੋ

ਸਕੂਲ ਖੋਲ੍ਹਣ ਦੀ ਤਿਆਰੀ! 25 ਫੀਸਦੀ ਸਟਾਫ ਨੂੰ ਸਕੂਲ ਬੁਲਾਉਣ ਦਾ ਆਦੇਸ਼

ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਕੇ ਸਰਕਾਰੀ ਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਸਕੂਲ ਬੁਲਾਉਣ ਲਈ ਕਿਹਾ ਹੈ।

ਚੰਡੀਗੜ੍ਹ: ਲੌਕਡਾਊਨ ਕਾਰਨ ਸਾਰੀਆਂ ਗਤੀਵਿਧੀਆਂ ਦੇ ਨਾਲ-ਨਾਲ ਸਕੂਲ ਵੀ ਬੰਦ ਸੀ। ਹੁਣ ਜਿਵੇਂ-ਜਿਵੇਂ ਲੌਕਡਾਊਨ 'ਚ ਢਿੱਲ ਦਿੱਤੀ ਜਾ ਰਹੀ ਹੈ, ਉਵੇਂ ਹੀ ਹੌਲੀ-ਹੌਲੀ ਸਾਰੇ ਕੰਮ ਰਫਤਾਰ ਫੜ੍ਹ ਰਹੇ ਹਨ। ਸਰਕਾਰ ਵੱਲੋਂ ਸਕੂਲ ਖੋਲ੍ਹਣ ਬਾਰੇ ਅਜੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਕੇ ਸਰਕਾਰੀ ਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਸਕੂਲ ਬੁਲਾਉਣ ਲਈ ਕਿਹਾ ਹੈ। ਵਿਭਾਗ ਨੇ ਕਿਹਾ ਹੈ ਕਿ ਕਿਸੇ ਵੀ ਸਕੂਲ 'ਚ ਲੋੜ ਪੈਣ ’ਤੇ ਕੁੱਲ ਗਿਣਤੀ ਦਾ 25 ਫੀਸਦੀ ਤਕ ਹੀ ਸਟਾਫ ਬੁਲਾਇਆ ਜਾਵੇ। ਵਿਭਾਗ ਨੇ ਇਹ ਹੁਕਮ ਸਕੂਲ ਦੇ ਪ੍ਰਸ਼ਾਸਕੀ ਕੰਮ ਤੇ ਬੋਰਡ ਪ੍ਰੀਖਿਆਵਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜਾਰੀ ਕੀਤੇ ਹਨ। ਇਹ ਹੁਕਮ 15 ਜੂਨ ਤੋਂ ਅਮਲ 'ਚ ਆਉਣਗੇ। ਜ਼ਿਲ੍ਹਾ ਸਿੱਖਿਆ ਅਫਸਰ ਅਲਕਾ ਮਹਿਤਾ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੋਰੋਨਾ ਕਾਰਨ ਸਕੂਲਾਂ 'ਚ ਨਵੇਂ ਵਿਦਿਆਰਥੀਆਂ ਦੇ ਦਾਖਲੇ ਪ੍ਰਭਾਵਿਤ ਹੋ ਰਹੇ ਹਨ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਲਈ ਜ਼ਿਆਦਾਤਰ ਸਮੱਗਰੀ ਸਕੂਲਾਂ 'ਚ ਮੌਜੂਦ ਹੈ ਜਿਸ ਕਰ ਕੇ ਸਕੂਲ ਮੁਖੀ ਤੇ ਇੰਚਾਰਜ ਆਪਣੇ ਅਧਿਆਪਕਾਂ ਨੂੰ ਲੋੜ ਪੈਣ ’ਤੇ ਸਕੂਲ ਬੁਲਾ ਸਕਦੇ ਹਨ ਪਰ ਇਕ ਸਮੇਂ ’ਤੇ 25 ਫੀਸਦੀ ਤੋਂ ਵੱਧ ਅਧਿਆਪਕ ਨਾ ਸੱਦੇ ਜਾਣ। ਕੈਪਟਨ ਦੇ ਮੰਤਰੀਆਂ ਦੇ ਦਿਨ ਮਾੜੇ! ਹੁਣ ਜ਼ਮੀਨ ਘੁਟਾਲੇ 'ਚ ਘਿਰਿਆ ਵਜ਼ੀਰ ਉਨ੍ਹਾਂ ਹਦਾਇਤਾਂ ਦਿੱਤੀਆਂ ਕਿ ਸਕੂਲ ਦੇ ਅਧਿਆਪਕਾਂ ਨੂੰ ਸ਼ਿਫਟਾਂ 'ਚ ਸਕੂਲ ਸੱਦਿਆ ਜਾਵੇ, ਹਰ ਸ਼ਿਫਟ ਹਫਤੇ ਹਫਤੇ ਬਾਅਦ ਬਦਲੀ ਜਾਵੇ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨ 'ਚ ਆਉਂਦੇ ਅਧਿਆਪਕ, ਵੱਡੀ ਉਮਰ ਦੇ, ਸਿਹਤ ਸਮੱਸਿਆਵਾਂ ਵਾਲੇ ਤੇ ਗਰਭਵਤੀ ਅਧਿਆਪਕਾਂ ਨੂੰ ਸਕੂਲ ਨਾ ਬੁਲਾਇਆ ਜਾਵੇ।  

ਟਾਪ ਹੈਡਲਾਈਨ

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
Today Punjab Weather : ਪੰਜਾਬ ’ਚ ਮੀਂਹ ਮਗਰੋਂ ਹੁੰਮਸ ਕਾਰਨ ਲੋਕ ਬੇਹਾਲ; ਅਗਲੇ 48 ਘੰਟਿਆਂ ਲਈ ਭਾਰੀ ਮੀਂਹ ਦੀ ਚਿਤਾਵਨੀ
Today Punjab Weather : ਪੰਜਾਬ ’ਚ ਮੀਂਹ ਮਗਰੋਂ ਹੁੰਮਸ ਕਾਰਨ ਲੋਕ ਬੇਹਾਲ; ਅਗਲੇ 48 ਘੰਟਿਆਂ ਲਈ ਭਾਰੀ ਮੀਂਹ ਦੀ ਚਿਤਾਵਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget