ਪੜਚੋਲ ਕਰੋ

ਅਮਰੀਕਾ ਦੇ ਇਤਿਹਾਸ ਦਾ ਅਗਲਾ ਅਧਿਆਏ ਲਿਖਣ ਦੀ ਤਿਆਰੀ, ਕਮਲਾ ਹੈਰਿਸ ਨੇ ਪੇਸ਼ ਕੀਤਾ ਰੋਡਮੈਪ

ਅਮਰੀਕਾ 'ਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੁਣੇ ਗਏ ਕਮਲਾ ਹੈਰਿਸ ਨੇ ਕਿਹਾ ਹੈ ਕਿ ‘ਮੈਂ ਤੇ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਚੁਣੇ ਗਏ ਜੋ ਬਿਡੇਨ ਅਮਰੀਕਾ ਦੇ ਇਤਿਹਾਸ ਦਾ ਅਗਲਾ ਅਧਿਆਏ ਲਿਖਣ ਲਈ ਤਿਆਰ ਹਾਂ।

ਵਾਸ਼ਿੰਗਟਨ: ਅਮਰੀਕਾ 'ਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੁਣੇ ਗਏ ਕਮਲਾ ਹੈਰਿਸ ਨੇ ਕਿਹਾ ਹੈ ਕਿ ‘ਮੈਂ ਤੇ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਚੁਣੇ ਗਏ ਜੋ ਬਿਡੇਨ ਅਮਰੀਕਾ ਦੇ ਇਤਿਹਾਸ ਦਾ ਅਗਲਾ ਅਧਿਆਏ ਲਿਖਣ ਲਈ ਤਿਆਰ ਹਾਂ। ਸੱਤਾ ਸੰਭਾਲਣ 'ਤੇ ਉਹ ਅਜਿਹੀ ਆਰਥਿਕਤਾ ਦਾ ਨਿਰਮਾਣ ਸ਼ੁਰੂ ਕਰਨਗੇ ਜਿਸ ਨਾਲ ਮਿਹਨਤਕਸ਼ ਪਰਿਵਾਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਬਾਇਡਨ ਨੇ ਆਪਣੀ ਵੈੱਬਸਾਈਟ ਤੇ ਚਾਰ ਟੌਪ ਦੀਆਂ ਤਰਜੀਹਾਂ ਦਾ ਜ਼ਿਕਰ ਕੀਤਾ। ਚਾਰ ਪ੍ਰਮੁੱਖ ਤਰਜੀਹਾਂ ਹਨ ਕੋਰੋਨਾਵਾਇਰਸ ਮਹਾਂਮਾਰੀ, ਆਰਥਿਕ ਸੁਧਾਰ, ਨਸਲੀ ਬਰਾਬਰੀ ਤੇ ਜਲਵਾਯੂ ਤਬਦੀਲੀ। ਸ਼ੰਭੂ ਮੋਰਚੇ 'ਤੇ ਪਹੁੰਚੇ ਢੀਂਡਸਾ, ਹੁਣ 26 ਨਵੰਬਰ ਨੂੰ ਪਾਰਟੀ ਲੀਡਰ ਪਹੁੰਚਣਗੇ ਦਿੱਲੀ ਹੈਰਿਸ ਨੇ ਸੋਮਵਾਰ ਨੂੰ ਇੱਕ ਟਵੀਟ ਵਿੱਚ ਕਿਹਾ ਕਿ ਮੈਂ ਤੇ ਬਾਇਡਨ ਸਾਡੇ ਦੇਸ਼ ਦੇ ਇਤਿਹਾਸ ਵਿੱਚ ਅਗਲਾ ਅਧਿਆਏ ਲਿਖਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪਰਿਵਾਰਾਂ ਲਈ ਕਾਰਜਸ਼ੀਲ ਅਰਥ ਵਿਵਸਥਾ ਬਣਾਉਣ ਜਾ ਰਹੇ ਹਾਂ। ਦੀਵਾਲੀ 'ਤੇ 10 ਰੁਪਏ ਦਾ ਨੋਟ ਕਰ ਸਕਦਾ ਤੁਹਾਨੂੰ ਮਾਲਾਮਾਲ, ਬਸ ਕਰਨਾ ਪਵੇਗਾ ਇਹ ਛੋਟਾ ਜਿਹਾ ਕੰਮ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget