ਪੜਚੋਲ ਕਰੋ

ਰਾਸ਼ਟਰਪਤੀ ਵਲੋਂ ਇੱਕ ਸਾਲ ਲਈ ਆਪਣੀ ਤਨਖਾਹ ‘ਚ ਕਟੌਤੀ ਤੋਂ ਬਾਅਦ ਰਾਸ਼ਟਰਪਤੀ ਭਵਨ ਦੇ ਖਰਚਿਆਂ ਵਿੱਚ ਕਮੀ ਦਾ ਫੈਸਲਾ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਆਪਣੀ ਇੱਕ ਮਹੀਨੇ ਦੀ ਤਨਖਾਹ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਦਾਨ ਕੀਤੀ। ਨਵੇਂ ਕਦਮਾਂ ਨਾਲ ਇਸ ਸਾਲ ਰਾਸ਼ਟਰਪਤੀ ਭਵਨ ਦੀ ਕੀਮਤ ਵਿਚ 20 ਪ੍ਰਤੀਸ਼ਤ ਦੀ ਕਮੀ ਆਉਣ ਦੀ ਉਮੀਦ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਖਿਲਾਫ ਲੜਾਈ ‘ਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ (president ram nath kovind) ਨੇ ਰਾਸ਼ਟਰਪਤੀ ਭਵਨ (rashtrapati bhavan) ਦੇ ਖਰਚਿਆਂ ਨੂੰ ਘਟਾਉਣ (Less expenditure) ਲਈ ਅੱਜ ਕੁਝ ਵੱਡੇ ਫੈਸਲੇ ਕੀਤੇ। ਰਾਸ਼ਟਰਪਤੀ ਭਵਨ ਤੋਂ ਮਿਲੀ ਅਧਿਕਾਰਤ ਜਾਣਕਾਰੀ ਮੁਤਾਬਕ, ਇਸ ਸਾਲ ਰਾਸ਼ਟਰਪਤੀ ਨੇ ਹਰ ਮਹੀਨੇ ਆਪਣੀ ਤਨਖਾਹ ਚੋਂ 30% ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਪਹਿਲਾਂ ਹੀ ਆਪਣੀ ਇੱਕ ਮਹੀਨੇ ਦੀ ਸੈਲਰੀ ਪ੍ਰਧਾਨ ਮੰਤਰੀ ਕੇਅਰਜ਼ ਫੰਡ ‘ਚ ਦਾਨ ਕਰ ਚੁੱਕੇ ਹਨ। ਨਹੀਂ ਖਰੀਦੀ ਜਾਏਗੀ ਨਵੀਂ ਲਿਮੋਜ਼ਿਨ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਸ ਸਾਲ ਲਿਮੋਜ਼ਿਨ ਖਰੀਦਣ ਦੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਦੀ ਬਜਾਏ, ਰਾਸ਼ਟਰਪਤੀ ਭਵਨ ਅਤੇ ਸਰਕਾਰ ਕੋਲ ਉਪਲਬਧ ਸਰੋਤਾਂ ਦੀ ਵਰਤੋਂ ਕੀਤੀ ਜਾਏਗੀ। ਘਰੇਲੂ ਦੌਰਿਆਂ ‘ਚ ਵੱਡੀ ਕਟੌਤੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਘਰੇਲੂ ਦੌਰਿਆਂ ਅਤੇ ਪ੍ਰੋਗਰਾਮਾਂ ‘ਚ ਵੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਨਾ ਸਿਰਫ ਖਰਚਿਆਂ ਨੂੰ ਘਟਾਉਣ ‘ਚ ਮਦਦ ਕਰੇਗਾ, ਸਗੋਂ ਇਸ ਨਾਲ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ‘ਚ ਵੀ ਮਦਦ ਮਿਲੇਗੀ। ਇਸ ਦੇ ਨਾਲ ਹੀ ਰਾਸ਼ਟਰਪਤੀ ਭਵਨ ਦੇ ਵੱਖ-ਵੱਖ ਦਫਤਰਾਂ ‘ਚ ਕਾਗਜ਼ੀ ਕੰਮ ਨੂੰ ਕੱਟ ਕੇ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਏਗੀ। ਇਹ ਦਫਤਰਾਂ ਨੂੰ ਵਾਤਾਵਰਣ ਅਨੁਕੂਲ ਬਣਾਉਣ ਲਈ ਊਰਜਾ ਆਊਟ ਇੰਧਨ ਬਚਾਉਣ ਦਾ ਫੈਸਲਾ ਕੀਤਾ ਗਿਆ ਹੈ। ਰੰਗਾਂ 'ਤੇ ਜ਼ਿਆਦਾ ਪੈਸਾ ਬਰਬਾਦ ਨਹੀ ਕੀਤਾ ਜਾਏਗਾ: ਰਾਸ਼ਟਰਪਤੀ ਨੇ ਨਿਰਦੇਸ਼ ਦਿੱਤਾ ਹੈ ਕਿ ਮੌਜੂਦਾ ਵਿੱਤੀ ਸਾਲ 2020-21 ‘ਚ ਕੋਈ ਨਵਾਂ ਕੰਮ ਨਹੀਂ ਕੀਤਾ ਜਾਵੇਗਾ। ਜੋ ਕੰਮ ਪਹਿਲਾਂ ਤੋਂ ਚੱਲ ਰਿਹਾ ਹੈ, ਉਨ੍ਹਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਸ਼ਟਰਪਤੀ ਭਵਨ ਦੇ ਰੱਖ ਰਖਾਵ ‘ਤੇ ਸਾਲਾਨਾ ਖਰਚੇ ਨੂੰ ਵੀ ਘੱਟੋ ਘੱਟ ਰੱਖਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਕੰਟਰੈਕਟ ਕਰਮਚਾਰੀਆਂ ‘ਤੇ ਕੋਈ ਪ੍ਰਭਾਵ ਨਹੀਂ: ਹਾਲਾਂਕਿ, ਰਾਸ਼ਟਰਪਤੀ ਭਵਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਫੈਸਲੇ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ‘ਤੇ ਕੋਈ ਅਸਰ ਨਹੀਂ ਪਏਗਾ। ਇਹ ਵੀ ਸਾਫ ਕੀਤਾ ਗਿਆ ਹੈ ਕਿ ਰਾਸ਼ਟਰਪਤੀ ਭਵਨ ਵੱਲੋਂ ਗਰੀਬਾਂ ਲਈ ਕੀਤੇ ਜਾ ਰਹੇ ਕੰਮ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget