ਪੜਚੋਲ ਕਰੋ

ਕੋਰੋਨਾ ਨਾਲ ਜੰਗ ਲਈ ਮੈਦਾਨ 'ਚ ਨਿੱਤਰੀ ਰਾਜਕੁਮਾਰੀ, ਸਿਹਤ ਕਾਮਿਆਂ ਦੀ ਮਦਦ ਲਈ ਪਹੁੰਚੀ

ਪੂਰੀ ਦੁਨੀਆ ਇਸ ਸਮੇਂ ਕੋਰੋਨਾ ਨਾਂ ਦੇ ਖ਼ਤਰਨਾਕ ਵਿਲੇਨ ਨਾਲ ਲੜ ਰਹੀ ਹੈ ਜੋ ਦਿਖਾਈ ਨਹੀਂ ਦੇ ਰਿਹਾ। ਇਸ ਦੀ ਤਾਕਤ ਦਿਨੋ-ਦਿਨ ਵੱਧਦੀ ਜਾ ਰਹੀ ਹੈ। ਦੁਨੀਆ ਭਰ ‘ਚ 21 ਲੱਖ ਤੋਂ ਵੱਧ ਲੋਕ ਇਸ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ ਤੇ ਤਕਰੀਬਨ ਡੇਢ ਲੱਖ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਸਟਾਕਹੋਮ: ਪੂਰੀ ਦੁਨੀਆ ਇਸ ਸਮੇਂ ਕੋਰੋਨਾ ਨਾਂ ਦੇ ਖ਼ਤਰਨਾਕ ਵਿਲੇਨ ਨਾਲ ਲੜ ਰਹੀ ਹੈ ਜੋ ਦਿਖਾਈ ਨਹੀਂ ਦੇ ਰਿਹਾ। ਇਸ ਦੀ ਤਾਕਤ ਦਿਨੋ-ਦਿਨ ਵੱਧਦੀ ਜਾ ਰਹੀ ਹੈ। ਦੁਨੀਆ ਭਰ ‘ਚ 21 ਲੱਖ ਤੋਂ ਵੱਧ ਲੋਕ ਇਸ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ ਤੇ ਤਕਰੀਬਨ ਡੇਢ ਲੱਖ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਕੋਰੋਨਾਵਾਇਰਸ ਨੂੰ ਮਨੁੱਖਤਾ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਲੜਾਈ ਵਜੋਂ ਦੇਖਿਆ ਜਾਂਦਾ ਹੈ। ਇਸ ਲੜਾਈ ‘ਚ ਨਾ ਸਿਰਫ ਆਮ ਲੋਕ ਬਲਕਿ ਕਈ ਮਸ਼ਹੂਰ ਹਸਤੀਆਂ ਵੀ ਹਿੱਸਾ ਲੈ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਸਵੀਡਨ ਤੋਂ ਸਾਹਮਣੇ ਆਇਆ ਹੈ। ਸਵੀਡਨ ਦੀ 35 ਸਾਲਾ ਰਾਜਕੁਮਾਰੀ ਸੋਫੀਆ ਹੇਮਟ ਹੁਣ ਕੋਰੋਨਾ ਖ਼ਿਲਾਫ਼ ਜੰਗ ਲਈ ਮੈਦਾਨ ‘ਚ ਆਪ ਉੱਤਰੀ ਹੈ। ਸੋਫੀਆ ਕੋਰੋਨਾ ਮਰੀਜ਼ਾਂ ਦੇ ਹਸਪਤਾਲ ‘ਚ ਸੇਵਾ ਕਰੇਗੀ। ਰਾਇਲ ਸੈਂਟਰਲ ਮੁਤਾਬਕ, ਸੋਫੀਆ ਨੇ ਇਸ ਲਈ ਤਿੰਨ ਦਿਨਾਂ ਆਨਲਾਈਨ ਸਿਖਲਾਈ ਪ੍ਰੋਗਰਾਮ ਵੀ ਜੁਆਇੰਨ ਕੀਤਾ ਹੈ।
ਰਾਇਲ ਸੈਂਟਰਲ ਦੇ ਇੱਕ ਬੁਲਾਰੇ ਨੇ ਕਿਹਾ, "ਰਾਜਕੁਮਾਰੀ ਡਾਕਟਰ, ਨਰਸਾਂ ਤੇ ਹੋਰ ਸਿਹਤ ਕਰਮਚਾਰੀਆਂ ਨੂੰ ਇਸ ਮਹਾਮਾਰੀ ਦੇ ਸਮੇਂ ਵਿੱਚ ਮਦਦ ਕਰਨ ਦੀ ਇੱਛਾ ਰੱਖਦੀ ਹੈ। ਉਹ ਚਾਹੁੰਦੀ ਹੈ ਕਿ ਉਨ੍ਹਾਂ ‘ਤੇ ਦਬਾਅ ਘੱਟ ਪਵੇ। ਇਸੇ ਕਰਕੇ ਉਨ੍ਹਾਂ ਨੇ ਹਸਪਤਾਲ ‘ਚ ਇਸ ਤਰ੍ਹਾਂ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ।" ਰਾਜਕੁਮਾਰੀ ਸੋਫੀਆ ਦੇ ਹਸਪਤਾਲ ‘ਚ ਪਹਿਲੇ ਦਿਨ ਦੀ ਫੋਟੋ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਕੁਮਾਰੀ ਸੋਫੀਆ ਸਖ਼ਤੀ ਨਾਲ ਸਮਾਜਕ ਦੂਰੀਆਂ ਦੀ ਪਾਲਣਾ ਕਰਦੀ ਹੈ ਤੇ ਉਸ ਨੇ ਫੋਟੋਆਂ ਖਿੱਚਦਿਆਂ ਵੀ ਸਮਾਜਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕੀਤੀ ਗਈ।
ਦੱਸ ਦੇਈਏ ਕਿ ਰਾਜਕੁਮਾਰੀ ਸੋਫੀਆ ਦਾ ਵਿਆਹ 40 ਸਾਲਾ ਕਾਰਲ-ਫਿਲਿਪ ਰਾਜੂਮਰ ਨਾਲ ਹੋਇਆ ਹੈ। ਜੋ ਗੱਦੀ ‘ਤੇ ਚੌਥੇ ਸਥਾਨ ‘ਤੇ ਕਾਬਜ਼ ਹੈ। ਸਵੀਡਨ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1300 ਤੱਕ ਪਹੁੰਚ ਗਈ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget