ਪੜਚੋਲ ਕਰੋ

ਪੰਜਾਬ ਸਰਕਾਰ ਦੇ ਐਲਾਨ ਤੋਂ ਬਾਅਦ ਸੂਬੇ ਦੀਆਂ ਜੇਲ੍ਹਾਂ ਚੋਂ ਕੈਦੀਆਂ ਦੀ ਰਿਹਾਈ ਸ਼ੁਰੂ

ਕੋਰੋਨਾਵਾਇਰਸ ਨੇ ਹਰ ਪਾਸੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਸੂਬਿਆਂ ਨੂੰ ਆਦੇਸ਼ ਦਿੱਤਾ ਸੀ ਕਿ ਉਹ ਆਪਣੀਆਂ ਜੇਲ੍ਹਾਂ ਚੋਂ ਛੋਟੇ ਅਪਰਾਧ ਅਤੇ ਸੱਤ ਸਾਲ ਤੋਂ ਘੱਟ ਦੀ ਸਜ਼ਾ ਵਾਲੇ ਮੁਜ਼ਰਮਾਂ ਨੂੰ ਰਿਹਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਫਿ਼ਰੋਜ਼ਪੁਰ: ਕੋਰੋਨਾਵਾਇਰਸ ਨੇ ਹਰ ਪਾਸੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਸੂਬਿਆਂ ਨੂੰ ਆਦੇਸ਼ ਦਿੱਤਾ ਸੀ ਕਿ ਉਹ ਆਪਣੀਆਂ ਜੇਲ੍ਹਾਂ ਚੋਂ ਛੋਟੇ ਅਪਰਾਧ ਅਤੇ ਸੱਤ ਸਾਲ ਤੋਂ ਘੱਟ ਦੀ ਸਜ਼ਾ ਵਾਲੇ ਮੁਜ਼ਰਮਾਂ ਨੂੰ ਰਿਹਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਤਹਿਤ ਅੱਜ ਕੇਂਦਰੀ ਜੇਲ੍ਹ ਫਿ਼ਰੋਜ਼ਪੁਰ ਵੱਲੋਂ ਕਾਗਜ਼ੀ ਕਾਰਵਾਈ ਉਪਰੰਤ 64 ਕੈਦੀਆਂ ਨੂੰ ਫਾਰਗ ਕੀਤਾ ਗਿਆ, ਜਿਨ੍ਹਾਂ ‘ਚ ਔਰਤਾਂ ਵੀ ਸ਼ਾਮਿਲ ਸੀ। ਜੇਲ੍ਹ ਤੋਂ ਰਿਹਾਅ ਕੀਤੇ ਜਾ ਰਹੇ ਕੈਦੀਆਂ ਤੇ ਹਵਾਲਾਤੀਆਂ ਦੀ ਗੱਲ ਕਰਦਿਆਂ ਜੇਲ੍ਹ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਇਹ ਛੁੱਟੀ 4 ਹਫਤਿਆਂ ਦੀ ਹੋਵੇਗੀ। ਬੇਸ਼ੱਕ ਇਹ ਫੈਸਲਾ ਸੂਬਾ ਸਰਕਾਰ ਵੱਲੋਂ ਕਰੋਨਾ ਵਾਈਰਸ ਨੂੰ ਲੈ ਕੇ ਕੀਤਾ ਗਿਆ, ਪ੍ਰੰਤੂ ਇਸ ਨਾਲ ਜਿੱਥੇ ਜੇਲ੍ਹਾਂ ‘ਚ ਬੰਦ ਕੈਦੀਆਂ ਤੇ ਹਵਾਲਾਤੀਆਂ ਨੂੰ ਘਰਾਂ ‘ਚ ਜਾਣ ਦਾ ਮੌਕਾ ਮਿਲਿਆ, ਉੱਥੇ ਆਪਣੇ ਮੈਂਬਰਾਂ ਦੇ ਘਰ ਆਉਣ ਦੀ ਸੂਹ ਮਿਲਦਿਆਂ ਲੋਕ ਵੱਡੀ ਤਦਾਦ ‘ਚ ਜੇਲ੍ਹੋਂ ਚੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਲੈਣ ਆਏ। ਕੇਂਦਰੀ ਜੇਲ੍ਹ ਫਿ਼ਰੋਜ਼ਪੁਰ ਦੇ ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਅਗਲੀ ਲਿਸਟ ਵਿਚ 125 ਹੋਰ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ 7 ਸਾਲ ਤੋਂ ਘੱਟ ਸਜ਼ਾ ਹੈ ਤੇ ਇਹ ਕੈਦੀ ਤੇ ਹਵਾਲਾਤੀ 4 ਹਫਤਿਆਂ ਦੀ ਪੈਰੋਲ `ਤੇ ਰਿਹਾਅ ਕੀਤੇ ਗਏ ਹਨ, ਜੋ 4 ਹਫਤਿਆਂ ਬਾਅਦ ਜੇਲ੍ਹ ‘ਚ ਰਿਪੋਰਟ ਕਰਨਗੇ। ਇਸ ਦੇ ਨਾਲ ਹੀ ਰਿਹਾਅ ਹੋ ਰਹੇ ਕੈਦੀਆਂ ਨੇ ਜਿੱਥੇ ਆਪਣੀ ਰਿਹਾਈ `ਤੇ ਖੁਸ਼ੀ ਜ਼ਾਹਿਰ ਕੀਤੀ, ਉੱਥੇ ਅਜਿਹੇ ਮਾੜੇ ਹਾਲਾਤਾਂ ਦੌਰਾਨ ਆਪਣੇ ਪਰਿਵਾਰ ‘ਚ ਰਹਿ ਕੇ ਪਰਿਵਾਰ ਦੀ ਰੱਖਿਆ ਕਰਨ ਦੇ ਸਮਰਥ ਹੋਣ ਦੀ ਗੱਲ ਕੀਤੀ। ਇਸ ਦੇ ਨਾਲ ਹੀ ਬਰਨਾਲਾ ਸਬ ਜੇਲ੍ਹ ਚੋਂ 39 ਕੈਦੀ ਰਿਹਾ ਕੀਤੇ ਗਏ ਹਨ, ਜਿਨ੍ਹਾਂ ਚੋਂ 26 ਕੈਦੀ ਬਰਨਾਲਾ ਜ਼ਿਲ੍ਹੇ ਦੇ ਬਾਹਰ ਦੇ ਹਨ ਅਤੇ ਸਾਰੇ ਕੈਦੀਆਂ ਨੂੰ ਖ਼ੁਦ ਬਰਨਾਲਾ ਪੁਲਿਸ ਘਰ ਛੱਡਕੇ ਆਈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget