ਪੜਚੋਲ ਕਰੋ

ਯੂਕੇ ਨੇ ਲਾਂਚ ਕੀਤੀ ਨਵੀਂ ਵੀਜ਼ਾ ਪ੍ਰਣਾਲੀ, ਭਾਰਤ ਸਮੇਤ ਕਈ ਦੇਸ਼ਾਂ 'ਤੇ ਪਵੇਗਾ ਅਸਰ

ਯੂਕੇ ਨੇ ਬੁੱਧਵਾਰ ਨੂੰ ਨਵੀਂ ਵੀਜ਼ਾ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ। ਇਸ ਨਵੀਂ ਵੀਜ਼ਾ ਪ੍ਰਣਾਲੀ ਦਾ ਉਦੇਸ਼ ਦੇਸ਼ 'ਚ ਆਉਣ ਵਾਲੇ ਸਸਤੇ ਘੱਟ ਹੁਨਰਮੰਦ ਕਾਮਿਆਂ ਦੀ ਗਿਣਤੀ 'ਚ ਕਟੌਤੀ ਕਰਨਾ ਹੈ।

ਲੰਡਨ: ਯੂਕੇ ਨੇ ਬੁੱਧਵਾਰ ਨੂੰ ਨਵੀਂ ਵੀਜ਼ਾ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ। ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਬੁੱਧਵਾਰ ਨੂੰ ਯੂਕੇ ਦੀ ਨਵੀਂ ਪੁਆਇੰਟ-ਅਧਾਰਤ ਵੀਜ਼ਾ ਪ੍ਰਣਾਲੀ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ, ਜਿਸ ਦਾ ਉਦੇਸ਼ ਭਾਰਤ ਸਮੇਤ ਦੁਨੀਆ ਦੇ ਸਭ ਤੋਂ ਪ੍ਰਤਿਭਾਸ਼ਾਲੀ ਤੇ ਬਿਹਤਰੀਨ ਲੋਕਾਂ, ਜਿਨ੍ਹਾਂ 'ਚ ਭਾਰਤ ਵੀ ਸ਼ਾਮਲ ਹੈ, ਨੂੰ ਯੂਕੇ ਆਉਣ ਲਈ ਉਤਸ਼ਾਹਤ ਕਰਨਾ ਹੈ। ਇਸ ਨਵੀਂ ਵੀਜ਼ਾ ਪ੍ਰਣਾਲੀ ਦਾ ਉਦੇਸ਼ ਦੇਸ਼ 'ਚ ਆਉਣ ਵਾਲੇ ਸਸਤੇ ਘੱਟ ਹੁਨਰਮੰਦ ਕਾਮਿਆਂ ਦੀ ਗਿਣਤੀ 'ਚ ਕਟੌਤੀ ਕਰਨਾ ਹੈ। ਪਿਛਲੇ ਮਹੀਨੇ ਬ੍ਰਿਟੇਨ ਦੇ ਯੂਰਪੀਅਨ ਯੂਨੀਅਨ ਤੋਂ ਬਾਹਰ ਆਉਣ ਮਗਰੋਂ ਤਬਦੀਲੀ ਦੀ ਮਿਆਦ ਦੇ ਅੰਤ 'ਤੇ ਨਵੀਂ ਪ੍ਰਣਾਲੀ 1 ਜਨਵਰੀ, 2021 ਤੋਂ ਲਾਗੂ ਹੋ ਜਾਵੇਗੀ। ਨਵੀਂ ਪੋਸਟ ਬ੍ਰੈਕਜ਼ਿਟ ਪ੍ਰਣਾਲੀ, ਜੋ ਭਾਰਤ ਵਰਗੇ ਯੂਰਪੀਅਨ ਯੂਨੀਅਨ ਤੇ ਗੈਰ ਯੂਰਪੀਅਨ ਯੂਨੀਅਨ ਦੇਸ਼ਾਂ ਲਈ ਬਰਾਬਰ ਲਾਗੂ ਹੋਵੇਗੀ, ਖਾਸ ਹੁਨਰਾਂ, ਯੋਗਤਾਵਾਂ, ਤਨਖਾਹਾਂ ਤੇ ਕਿੱਤਿਆਂ ਲਈ ਅੰਕ ਪ੍ਰਦਾਨ ਕਰਨ 'ਤੇ ਅਧਾਰਤ ਹੈ, ਜੋ ਸਿਰਫ ਯੋਗ ਅੰਕ ਪ੍ਰਾਪਤ ਕਰਦੇ ਹਨ, ਉਨ੍ਹਾਂ ਨੂੰ ਹੀ ਵੀਜ਼ਾ ਦਿੰਦੇ ਹਨ। ਯੂਕੇ ਦੇ ਵੀਜ਼ਾ ਤੇ ਇਮੀਗ੍ਰੇਸ਼ਨ ਪ੍ਰਣਾਲੀ ਦੀ ਇੰਚਾਰਜ ਪ੍ਰੀਤੀ ਪਟੇਲ ਨੇ ਕਿਹਾ, “ਅਸੀਂ ਦੁਨੀਆ ਭਰ ਦੇ ਸਭ ਤੋਂ ਪ੍ਰਤਿਭਾਵਾਨ ਤੇ ਸਰਬੋਤਮ ਲੋਕਾਂ ਨੂੰ ਆਕਰਸ਼ਤ ਕਰਾਂਗੇ, ਆਰਥਿਕਤਾ ਤੇ ਆਪਣੇ ਭਾਈਚਾਰਿਆਂ ਨੂੰ ਉਤਸ਼ਾਹਤ ਕਰਾਂਗੇ ਤੇ ਇਸ ਦੇਸ਼ ਦੀ ਪੂਰੀ ਸੰਭਾਵਨਾ ਨੂੰ ਹਾਸਲ ਕਰਾਂਗੇ।" ਯੂਕੇ ਦੇ ਵੀਜ਼ਾ ਤੇ ਇਮੀਗ੍ਰੇਸ਼ਨ ਪ੍ਰਣਾਲੀ ਦੀ ਇੰਚਾਰਜ ਪ੍ਰੀਤੀ ਪਟੇਲ ਨੇ ਕਿਹਾ ਕਿ ਫਾਸਟ-ਟਰੈਕ ਵੀਜ਼ਾ, ਗਲੋਬਲ ਪ੍ਰਤਿਭਾ ਯੋਜਨਾ, ਜੋ ਸ਼ੁੱਕਰਵਾਰ ਤੋਂ ਚੱਲ ਰਹੀ ਹੈ, ਅਗਲੇ ਸਾਲ ਤੋਂ ਯੂਰਪੀਅਨ ਯੂਨੀਅਨ ਦੇ ਨਾਗਰਿਕਾਂ ਲਈ ਵੀ ਲਾਗੂ ਹੋਵੇਗੀ, ਜਿਸ ਨਾਲ ਉੱਚ ਕੁਸ਼ਲ ਵਿਗਿਆਨੀ ਤੇ ਖੋਜਕਰਤਾ ਬਿਨਾਂ ਨੌਕਰੀ ਦੀ ਪੇਸ਼ਕਸ਼ ਦੇ ਯੂਕੇ ਆਉਣ ਦੇਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

ABP Premium

ਵੀਡੀਓਜ਼

Akali ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਤੋਂ ਵੱਡਾ ਐਕਸ਼ਨ! ਲੀਡਰਾਂ ਨੂੰ ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲAman Arora | AAP Punjab | ਨਗਰ ਨਿਗਮ ਦੀਆਂ ਚੋਣਾਂ ਨੂੰ ਲੈਕੇ ਸਰਕਾਰ ਦਾ ਵੱਡਾ ਫ਼ੈਸਲਾ!|Abp SanjhaFarmer Protest| Punjab ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! Bhagwant Maan ਖ਼ਿਲਾਫ਼ ਵੱਡਾ ਐਲਾਨCrime news| ਸ਼ਮਸ਼ਾਨਘਾਟ 'ਚ ਕਾਤਿਲਾਂ ਕਹਿਰ!ਮੁਲਜ਼ਮਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ |Murder |Patiala News

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

ਪੋ*ਰ*ਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾਂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਘਰ ਅਤੇ ਦਫਤਰ 'ਚ ਕੀਤੀ ਛਾਪੇਮਾਰੀ

Embed widget