ਪੜਚੋਲ ਕਰੋ

ਕੈਪਟਨ ਸਰਕਾਰ ਦਾ ਅਹਿਮ ਫੈਸਲਾ: ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ

ਮੰਤਰੀ ਨੇ ਕਿਹਾ ਕਿ ਹੁਣ ਦਿਆਨੰਦ ਮੈਡੀਕਲ ਕਾਲਜ, ਕ੍ਰਿਸਚਿਅਨ ਮੈਡੀਕਲ ਕਾਲਜ, ਸ਼੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਦੇਸ਼ ਭਗਤ ਯੂਨੀਵਰਸਿਟੀ ਤੇ ਆਦੇਸ਼ ਯੂਨੀਵਰਸਿਟੀ ਹੁਣ ਤੋਂ ਐਮਡੀ/ਐਮਐਸ (ਕਲੀਨੀਕਲ) ਕੋਰਸਾਂ ਲਈ 6.50 ਲੱਖ ਰੁਪਏ ਫ਼ੀਸ ਹੀ ਲੈ ਸਕਣਗੀਆਂ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਡਾਕਟਰੀ ਦੀ ਪੜ੍ਹਾਈ ਕਰਵਾਉਣ ਵਾਲੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਦੀ ਫ਼ੀਸ ਇੱਕ ਕਰ ਦਿੱਤੀ ਹੈ। ਯਾਨੀ ਹੁਣ ਪ੍ਰਾਈਵੇਟ ਕਾਲਜ ਤੇ ਯੂਨੀਵਰਸਿਟੀਆਂ ਵਿੱਚ ਸਰਕਾਰੀ ਕਾਲਜਾਂ ਦੇ ਬਰਾਬਰ ਫ਼ੀਸ ਵਸੂਲੀ ਜਾਵੇਗੀ। ਮੈਡੀਕਲ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਸਰਕਾਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਸਾਲ 2020 ਵਿੱਚ ਜਾਰੀ ਨੋਟੀਫਿਕੇਸ਼ਨ ਵਿੱਚ ਸੁਧਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਅਦਾਰੇ ਮੈਡੀਕਲ ਦੀ ਪੜ੍ਹਾਈ ਵਿੱਚ ਸਾਲ 2015 ਵਿੱਚ ਲਾਗੂ ਕੀਤੀਆਂ ਫ਼ੀਸਾਂ ਤੋਂ ਕਾਫੀ ਵੱਧ ਰਕਮ ਵਸੂਲ ਰਹੇ ਸਨ। ਹਾਲਾਤ ਇਹ ਸਨ ਕਿ ਬਠਿੰਡਾ ਦੀ ਆਦੇਸ਼ ਯੂਨੀਵਰਸਿਟੀ ਵੱਲੋਂ ਐਮਡੀ ਕਰਨ ਵਾਲੇ ਵਿਦਿਆਰਥੀਆਂ ਤੋਂ ਸਾਢੇ 16 ਲੱਖ ਫ਼ੀਸ ਵਸੂਲੀ ਜਾ ਰਹੀ ਸੀ, ਜਦਕਿ ਸਰਕਾਰੀ ਫ਼ੀਸ ਸਾਲਾਨਾ ਸਾਢੇ ਛੇ ਲੱਖ ਰੁਪਏ ਹੈ। ਮੰਤਰੀ ਨੇ ਕਿਹਾ ਕਿ ਹੁਣ ਦਿਆਨੰਦ ਮੈਡੀਕਲ ਕਾਲਜ, ਕ੍ਰਿਸਚਿਅਨ ਮੈਡੀਕਲ ਕਾਲਜ, ਸ਼੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਦੇਸ਼ ਭਗਤ ਯੂਨੀਵਰਸਿਟੀ ਤੇ ਆਦੇਸ਼ ਯੂਨੀਵਰਸਿਟੀ ਹੁਣ ਤੋਂ ਐਮਡੀ/ਐਮਐਸ (ਕਲੀਨੀਕਲ) ਕੋਰਸਾਂ ਲਈ 6.50 ਲੱਖ ਰੁਪਏ ਫ਼ੀਸ ਹੀ ਲੈ ਸਕਣਗੀਆਂ। ਹਾਲਾਂਕਿ, ਪ੍ਰਵਾਸੀ ਭਾਰਤੀ ਕੋਟੇ ਵਾਲੀ ਸੀਟ ਦੀ ਫੀਸ 1.25 ਲੱਖ ਅਮਰੀਕੀ ਡਾਲਰ ਰਹੇਗੀ। ਮੰਤਰੀ ਨੇ ਵਿਰੋਧੀ ਪਾਰਟੀਆਂ ਨੂੰ ਮਹਿੰਗੀ ਮੈਡੀਕਲ ਸਿੱਖਿਆ 'ਤੇ ਸਿਆਸਤ ਕਰਨ ਦਾ ਦੋਸ਼ ਵੀ ਲਾਇਆ।

Education Loan Information:
Calculate Education Loan EMI

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget