ਪੜਚੋਲ ਕਰੋ

ਸੈਰ ਕਰਨ ਨਿਕਲੇ ਪ੍ਰਾਈਵੇਟ ਸਕੂਲ ਦੇ ਮਾਲਕ ਨੂੰ ਗੋਲੀਆਂ ਨਾਲ ਭੁੰਨਿਆ, ਬੇਟੇ ਦੇ ਕਤਲ ਦੀ ਦੇਣੀ ਸੀ ਗਵਾਹੀ

ਹਰਿਆਣਾ ਵਿੱਚ ਕਤਲ ਤੇ ਲੁੱਟਮਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਹਰਿਆਣਾ ਦੇ ਜੀਂਦ ਤੋਂ ਸਾਹਮਣੇ ਆਇਆ ਹੈ ਜਿਥੇ ਅੱਜ ਸਵੇਰੇ ਸੈਰ ਲਈ ਨਿਕਲੇ ਸਕੂਲ ਆਪਰੇਟਰ ਨੂੰ ਗੋਲੀ ਮਾਰ ਦਿੱਤੀ ਗਈ।

ਜੀਂਦ: ਹਰਿਆਣਾ ਵਿੱਚ ਕਤਲ ਤੇ ਲੁੱਟਮਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਹਰਿਆਣਾ ਦੇ ਜੀਂਦ ਤੋਂ ਸਾਹਮਣੇ ਆਇਆ ਹੈ ਜਿਥੇ ਅੱਜ ਸਵੇਰੇ ਸੈਰ ਲਈ ਨਿਕਲੇ ਸਕੂਲ ਆਪਰੇਟਰ ਨੂੰ ਗੋਲੀ ਮਾਰ ਦਿੱਤੀ ਗਈ। ਦੋ ਸਾਲ ਪਹਿਲਾਂ ਉਸ ਦੇ ਬੇਟੇ ਦੀ ਵੀ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੀ ਜੋ ਘਟਨਾ ਅੱਜ ਵਾਪਰੀ, ਉਸ ਨੂੰ ਪੁੱਤਰ ਦੇ ਕਤਲ ਦੀ ਘਟਨਾ ਨਾਲ ਜੋੜਿਆ ਜਾ ਰਿਹਾ ਹੈ ਕਿਉਂਕਿ ਇੱਕ-ਦੋ ਦਿਨਾਂ ਵਿੱਚ ਪੁੱਤਰ ਦੀ ਹੱਤਿਆ ਦੇ ਮਾਮਲੇ ਵਿੱਚ ਗਵਾਹੀ ਦਿੱਤੀ ਜਾਣੀ ਸੀ।

ਜੀਂਦ ਦੇ ਪਿੰਡ ਹਲੀਪੁਰਾ ਵਿੱਚ ਮਹਾਰਿਸ਼ੀ ਦਯਾਨੰਦ ਸੀਨੀਅਰ ਸੈਕੰਡਰੀ ਸਕੂਲ ਚਲਾ ਰਿਹਾ 48 ਸਾਲਾ ਸੁਰੇਸ਼ ਕੁਮਾਰ ਆਮ ਵਾਂਗ ਸਕੂਲ ਦੇ ਨੇੜੇ ਸਵੇਰ ਦੀ ਸੈਰ ਕਰ ਰਿਹਾ ਸੀ, ਤਾਂ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੇਸ਼ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੁਆਂਢੀਆਂ ਨੇ ਉਸ ਨੂੰ ਨੇੜਲੇ ਸਿਵਲ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਤਾ ਲੱਗਿਆ ਹੈ ਕਿ ਤਕਰੀਬਨ ਦੋ ਸਾਲ ਪਹਿਲਾਂ ਉਸ ਦੇ 21 ਸਾਲਾ ਬੇਟੇ ਸਾਹਿਲ ਦਾ ਚਾਕੂ ਨਾਲ ਰੋਹਤਕ ਵਿੱਚ ਕਤਲ ਕਰ ਦਿੱਤਾ ਗਿਆ ਸੀ। ਪਿਤਾ ਪੁੱਤਰ ਦੇ ਕਤਲ ਦਾ ਗਵਾਹ ਸੀ। ਬੇਟੇ ਦੇ ਕਤਲ ਦਾ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਸੀ। ਸੁਰੇਸ਼ ਨੇ ਇੱਕ ਦੋ ਦਿਨਾਂ ਵਿੱਚ ਫਿਰ ਗਵਾਹੀ ਦੇਣੀ ਸੀ, ਪਰ ਗਵਾਹੀ ਦੇਣ ਤੋਂ ਪਹਿਲਾਂ ਸੁਰੇਸ਼ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਇਸ ਮਾਮਲੇ 'ਚ ਜਾਂਚ ਕਰ ਰਹੀ ਹੈ।   

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, SHO ਸਣੇ 3 ਪੁਲਿਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਪੰਜਾਬ ਤੋਂ ਵੱਡੀ ਖਬਰ, SHO ਸਣੇ 3 ਪੁਲਿਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੂੰ ਪੈ ਗਿਆ ਭੜਥੂ, ਘਰੋਂ ਬਾਹਰ ਨਿਕਲਣਾ ਹੋਇਆ ਔਖਾ; ਮੱਚਿਆ ਹੜਕੰਪ
ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੂੰ ਪੈ ਗਿਆ ਭੜਥੂ, ਘਰੋਂ ਬਾਹਰ ਨਿਕਲਣਾ ਹੋਇਆ ਔਖਾ; ਮੱਚਿਆ ਹੜਕੰਪ
Punjab News: ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
Baba Ramdev: ਪਤੰਜਲੀ ਦਾ ਸਿੱਖਿਆ ਮਾਡਲ ਭਵਿੱਖ ਲਈ ਵਰਦਾਨ, ਜਾਣੋ ਵਿਦਿਆਰਥੀਆਂ ਦੀ ਭਲਾਈ ਅਤੇ ਗਿਆਨ ਨੂੰ ਕਿਵੇਂ ਆਕਾਰ ਦੇ ਰਿਹਾ ?
ਪਤੰਜਲੀ ਦਾ ਸਿੱਖਿਆ ਮਾਡਲ ਭਵਿੱਖ ਲਈ ਵਰਦਾਨ, ਜਾਣੋ ਵਿਦਿਆਰਥੀਆਂ ਦੀ ਭਲਾਈ ਅਤੇ ਗਿਆਨ ਨੂੰ ਕਿਵੇਂ ਆਕਾਰ ਦੇ ਰਿਹਾ ?

ਵੀਡੀਓਜ਼

Bhagwant Mann's befitting reply to Sunil Jakhar!
ਆੜਤੀਆਂ ਨੂੰ ਰਾਹਤ ਜਾਂ ਝਟਕਾ? Bhagwant Mann ਦੇ ਵੱਡੇ ਫੈਸਲੇ
ਕਿਸਾਨਾਂ ਲਈ ਰਾਹਤ! ਮੰਡੀਆਂ ਦੇ ਵਿਕਾਸ ਲਈ ਆਇਆ ਵੱਡਾ ਬਜਟ
ਅਨਾਜ ਸਟਾਕ ‘ਤੇ ਐਕਸ਼ਨ! CM Mann ਦੀ Special Train ਮੁਹਿੰਮ ਸ਼ੁਰੂ
Bhagwant Mann's big revelation after meeting with Union Minister

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
Public Holiday in Punjab: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ
Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 
Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 
Embed widget