ਪੜਚੋਲ ਕਰੋ

ਕਣਕ 'ਚ ਵੱਧ ਮੌਸਚਰ ਸਣੇ ਖਰੀਦ ਪ੍ਰਬੰਧਾਂ 'ਚ ਮੁਸ਼ਕਲਾਂ, ਇੰਸਪੈਕਟਰਾਂ ਨੇ ਹੜਤਾਲ ਕਰ ਖਰੀਦ ਕੀਤੀ ਠੱਪ

ਕਣਕ ਦੀ ਫ਼ਸਲ ਵਿੱਚ ਆ ਰਹੇ ਵੱਧ ਮੌਸਚਰ (ਨਮੀ) ਸਮੇਤ ਖਰੀਦ ਪ੍ਰਬੰਧਾਂ ਵਿੱਚ ਆ ਰਹੀਆਂ ਹੋਰਨਾਂ ਮੁਸ਼ਕਲਾਂ ਨੂੰ ਲੈ ਕੇ ਅੱਜ ਗੁਰਦਾਸਪੁਰ ਵਿੱਚ ਸਮੂਹ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੇ ਹੜਤਾਲ ਕਰਕੇ ਕਣਕ ਦੀ ਫਸਲ ਨਾ ਖਰੀਦਣ ਦਾ ਫ਼ੈਸਲਾ ਲਿਆ ਹੈ। ਜ਼ਿਲ੍ਹੇ ਵਿੱਚ ਮੁਕੰਮਲ ਖ਼ਰੀਦ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖ਼ਰੀਦ ਏਜੰਸੀਆਂ ਨੂੰ ਬਾਰਦਾਨਾ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ।

ਗੁਰਦਾਸਪੁਰ: ਕਣਕ ਦੀ ਫ਼ਸਲ ਵਿੱਚ ਆ ਰਹੇ ਵੱਧ ਮੌਸਚਰ (ਨਮੀ) ਸਮੇਤ ਖਰੀਦ ਪ੍ਰਬੰਧਾਂ ਵਿੱਚ ਆ ਰਹੀਆਂ ਹੋਰਨਾਂ ਮੁਸ਼ਕਲਾਂ ਨੂੰ ਲੈ ਕੇ ਅੱਜ ਗੁਰਦਾਸਪੁਰ ਵਿੱਚ ਸਮੂਹ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੇ ਹੜਤਾਲ ਕਰਕੇ ਕਣਕ ਦੀ ਫਸਲ ਨਾ ਖਰੀਦਣ ਦਾ ਫ਼ੈਸਲਾ ਲਿਆ ਹੈ। ਜ਼ਿਲ੍ਹੇ ਵਿੱਚ ਮੁਕੰਮਲ ਖ਼ਰੀਦ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖ਼ਰੀਦ ਏਜੰਸੀਆਂ ਨੂੰ ਬਾਰਦਾਨਾ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ। ਖਰਾਬ ਮੌਸਮ ਕਰਕੇ ਫਸਲ ਵਿੱਚ ਮੌਸਚਰ ਵਧਦਾ ਜਾ ਰਿਹਾ ਹੈ। ਇਸ ਕਰਕੇ ਉਨ੍ਹਾਂ ਨੂੰ ਫ਼ਸਲ ਖ਼ਰੀਦਣ 'ਚ ਕਈ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਜਿਸ ਦਾ ਹੱਲ ਨਹੀਂ ਕੀਤਾ ਜਾ ਰਿਹਾ।

 

ਹੜਤਾਲ 'ਤੇ ਗਏ ਏਜੰਸੀਆਂ ਦੇ ਇੰਸਪੈਕਟਰਾਂ ਨੇ ਦੱਸਿਆ ਕਿ ਕਣਕ ਦੀ ਫ਼ਸਲ ਵਿੱਚ ਆ ਰਹੇ ਵੱਧ ਮੌਸਚਰ ਸਮੇਤ ਖਰੀਦ ਪ੍ਰਬੰਧਾਂ ਵਿੱਚ ਆ ਰਹੀਆਂ ਹੋਰਨਾਂ ਮੁਸ਼ਕਲਾਂ ਨੂੰ ਲੈ ਕੇ ਅੱਜ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਫ਼ਸਲ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 12% ਮੌਸਚਰ (ਨਮੀ) ਵਾਲੀ ਫ਼ਸਲ ਖ਼ਰੀਦੀ ਜਾ ਸਕਦੀ ਹੈ ਪਰ ਮੌਸਮ ਖਰਾਬ ਹੋਣ ਕਰਕੇ ਹੁਣ ਫ਼ਸਲ 'ਚ 15% ਤੋਂ 16% ਮੌਸਚਰ ਆ ਰਿਹਾ ਹੈ। ਇਸ ਕਰਕੇ ਫਸਲ ਨਹੀਂ ਖਰੀਦੀ ਜਾ ਸਕਦੀ। ਮੌਸਚਰ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਕਣਕ ਭੰਡਾਰ ਨਹੀਂ ਕੀਤੀ ਜਾ ਸਕਦੀ।

 

ਉਨ੍ਹਾਂ ਕਿਹਾ ਕਿ ਜੇਕਰ ਉਹ ਫ਼ਸਲ ਖ਼ਰੀਦਦੇ ਹਨ ਤਾਂ ਆਉਣ ਵਾਲੇ ਸਮੇਂ 'ਚ ਖਰੀਦ ਕੀਤੀ ਕਣਕ 'ਤੇ ਸਟੋਰਜ਼ ਗੇਨ ਨਾ ਆਉਣ ਕਰਕੇ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਨੂੰ ਐਫਸੀਆਈ ਵੱਲੋਂ ਕਵਾਲਟੀ ਕੱਟ ਦੇ ਨਾਲ ਨਾਲ ਸਟੋਰੇਜ ਗੇਨ ਦੀਆਂ ਭਾਰੀਆਂ ਰਿਕਵਰੀਆਂ ਇੰਸਪੈਕਟਰਾਂ ਨੂੰ ਪਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਬਾਰਦਾਨਾ ਨਾ ਆਉਣ ਕਰਕੇ ਵੀ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਉਨ੍ਹਾਂ ਨੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਹੱਲ ਨਹੀਂ ਹੁੰਦੀਆਂ ਉਦੋਂ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ ਤੇ ਖਰੀਦ ਮੁਕੰਮਲ ਬੰਦ ਰਹੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget