ਪੜਚੋਲ ਕਰੋ

ਇਸ ਸੂਬੇ ‘ਚ ਲੱਗੀ ਸ਼ਰਾਬ ਦੀ ਵਿਕਰੀ ‘ਤੇ ਰੋਕ, ਲੌਕਡਾਊਨ ‘ਚ ਦਿੱਤੀ ਢਿੱਲ ਵੀ ਲਈ ਵਾਪਿਸ

ਮੁੰਬਈ 'ਚ ਤੁਰੰਤ ਪ੍ਰਭਾਵ ਨਾਲ ਦੁਕਾਨਾਂ ਬੰਦ ਕਰਨ ਤੇ ਸ਼ਰਾਬ ਦੀ ਵਿਕਰੀ 'ਤੇ ਰੋਕ ਲਗਾ ਦਿੱਤੀ ਗਈ ਹੈ। ਮੁੰਬਈ ਮੈਟਰੋਪੋਲੀਟਨ ਨਗਰ ਨਿਗਮ ਦੇ ਕਮਿਸ਼ਨਰ ਪ੍ਰਵੀਨ ਪਰਦੇਸ਼ੀ ਨੇ ਭਾਰੀ ਭੀੜ ਦੇ ਮੱਦੇਨਜ਼ਰ ਸ਼ਰਾਬ ਦੀ ਦੁਕਾਨ ਨੂੰ ਬੰਦ ਕਰਨ ਦਾ ਨਵਾਂ ਆਦੇਸ਼ ਜਾਰੀ ਕੀਤਾ ਹੈ।

ਮੁੰਬਈ: ਮੁੰਬਈ 'ਚ ਤੁਰੰਤ ਪ੍ਰਭਾਵ ਨਾਲ ਦੁਕਾਨਾਂ ਬੰਦ ਕਰਨ ਤੇ ਸ਼ਰਾਬ ਦੀ ਵਿਕਰੀ 'ਤੇ ਰੋਕ ਲਗਾ ਦਿੱਤੀ ਗਈ ਹੈ। ਮੁੰਬਈ ਮੈਟਰੋਪੋਲੀਟਨ ਨਗਰ ਨਿਗਮ ਦੇ ਕਮਿਸ਼ਨਰ ਪ੍ਰਵੀਨ ਪਰਦੇਸ਼ੀ ਨੇ ਭਾਰੀ ਭੀੜ ਦੇ ਮੱਦੇਨਜ਼ਰ ਸ਼ਰਾਬ ਦੀ ਦੁਕਾਨ ਨੂੰ ਬੰਦ ਕਰਨ ਦਾ ਨਵਾਂ ਆਦੇਸ਼ ਜਾਰੀ ਕੀਤਾ ਹੈ। ਯਾਨੀ ਸ਼ਰਾਬ ਦੇਸ਼ ਦੀ ਵਿੱਤੀ ਰਾਜਧਾਨੀ ‘ਚ ਨਹੀਂ ਵਿਕੇਗੀ। ਇਹ ਫੈਸਲਾ ਭਾਰੀ ਭੀੜ ਦੇ ਮੱਦੇਨਜ਼ਰ ਲਿਆ ਗਿਆ, ਕਿਉਂਕਿ ਸਮਾਜਿਕ ਦੂਰੀ ਦੀ ਉਲੰਘਣਾ ਕੀਤੀ ਜਾ ਰਹੀ ਸੀ ਅਤੇ ਸ਼ਰਾਬ ਪੀ ਕੇ ਸੜਕ 'ਤੇ ਹੁੜਦੰਗ ਮਚਾਉਣ ਦੀਆਂ ਤਸਵੀਰਾਂ ਵੀ ਚਿੰਤਾ ਵਧਾ ਰਹੀਆਂ ਸਨ। ਮੁੰਬਈ ਮਿਉਂਸਿਪਲ ਕਾਰਪੋਰੇਸ਼ਨ ਦੇ ਇੱਕ ਨਵੇਂ ਨਿਰਦੇਸ਼ ਅਨੁਸਾਰ ਤੁਰੰਤ ਪ੍ਰਭਾਵ ਨਾਲ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਨੂੰ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ। ਨਾਲ ਹੀ ਜਿਸ ਲੇਨ ‘ਚ ਜ਼ਰੂਰੀ ਸੇਵਾਵਾਂ ਦੀ ਦੁਕਾਨ ਤੋਂ ਇਲਾਵਾ ਹੋਰ ਦੁਕਾਨਾਂ ਖੁੱਲ੍ਹੀਆਂ ਸਨ, ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹੁਣ ਮੁੰਬਈ ‘ਚ ਸਿਰਫ ਮੈਡੀਕਲ ਅਤੇ ਰਾਸ਼ਨ ਦੀਆਂ ਦੁਕਾਨਾਂ ਖੁੱਲ੍ਹਣਗੀਆਂ। ਦੁੱਧ, ਸਬਜ਼ੀਆਂ ਅਤੇ ਫਲਾਂ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ। ਲੌਕਡਾਊਨ ਦੇ ਤੀਜੇ ਪੜਾਅ ਤੋਂ ਬਾਅਦ 4 ਮਈ ਨੂੰ ਮਹਾਰਾਸ਼ਟਰ ਸਰਕਾਰ ਨੇ ਕੁਝ ਸ਼ਰਤਾਂ ਨਾਲ ਸ਼ਰਾਬ ਦੀ ਦੁਕਾਨ ਖੋਲ੍ਹਣ ਦੀ ਆਗਿਆ ਦਿੱਤੀ ਸੀ। ਮੁੰਬਈ ‘ਚ 4 ਮਈ ਨੂੰ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਸਥਿਤੀ ਸਪਸ਼ਟ ਨਹੀਂ ਸੀ, ਇਸ ਲਈ ਕੁਝ ਥਾਵਾਂ 'ਤੇ ਸ਼ਰਾਬ ਦੀਆਂ ਦੁਕਾਨਾਂ ਕੁਝ ਘੰਟਿਆਂ ਲਈ ਖੁੱਲ੍ਹੀਆਂ ਸਨ। 5 ਮਈ ਨੂੰ ਸਵੇਰੇ 10 ਵਜੇ ਸ਼ਰਾਬ ਦੀ ਦੁਕਾਨ ਖੁੱਲ੍ਹਣ ਤੋਂ 2 ਘੰਟੇ ਪਹਿਲਾਂ ਹੀ ਲੋਕ ਦੁਕਾਨਾਂ ਦੇ ਬਾਹਰ ਖੜੇ ਹੋ ਗਏ ਸਨ।
ਇਹ ਵੀ ਪੜ੍ਹੋ :
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ

ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ

ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ

ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

Happy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ

LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!

Embed widget