ਪੜਚੋਲ ਕਰੋ

ਦਿੱਲੀ ਹਿੰਸਾ 'ਚ ਕਿੰਨੇ ਘਰਾਂ, ਦੁਕਾਨਾਂ, ਮੰਦਰਾਂ ਤੇ ਮਸਜਿਦਾਂ ਦਾ ਨੁਕਸਾਨ, ਜਾਣੋ ਕੀ ਕਹਿੰਦੇ ਪੁਲਿਸ ਦੇ ਅੰਕੜੇ

ਪੁਲਿਸ ਨੇ ਦੱਸਿਆ ਕਿ ਉੱਤਰ ਪੂਰਬੀ ਦਿੱਲੀ 'ਚ ਹਿੰਸਾ ਵਿੱਚ ਕਿੰਨੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ। ਇਸ 'ਚ ਦੱਸਿਆ ਗਿਆ ਹੈ ਕਿ ਕਿੰਨੇ ਵਾਹਨ, ਘਰਾਂ, ਦੁਕਾਨਾਂ, ਮੰਦਰਾਂ ਤੇ ਮਸਜਿਦਾਂ ਨੂੰ ਨੁਕਸਾਨ ਪਹੁੰਚਿਆ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਉੱਤਰ ਪੂਰਬੀ ਦਿੱਲੀ ਵਿੱਚ ਹਿੰਸਾ ਵਿੱਚ ਜਾਇਦਾਦ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਹੈ। ਦਿੱਲੀ ਪੁਲਿਸ ਮੁਤਾਬਕ ਹਿੰਸਾ ਦੌਰਾਨ 55 ਘਰ ਨੁਕਸਾਨੇ ਗਏ। ਇਸ ਤੋਂ ਇਲਾਵਾ 137 ਦੁਕਾਨਾਂ ਹਿੰਸਾ ਦਾ ਸ਼ਿਕਾਰ ਹੋਈਆਂ। ਹਿੰਸਾ ਦੌਰਾਨ ਧਾਰਮਿਕ ਥਾਂਵਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ। ਇਸ ਨਾਲ 10 ਮੰਦਰਾਂ ਤੇ 11 ਮਸਜਿਦਾਂ ਨੂੰ ਨੁਕਸਾਨ ਪਹੁੰਚਿਆ ਹੈ। ਪੁਲਿਸ ਅਨੁਸਾਰ ਹਿੰਸਾ ਦੌਰਾਨ 600 ਤੋਂ 700 ਵਾਹਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਦਿੱਲੀ ਹਿੰਸਾ ਦੌਰਾਨ ਮਰਨ ਵਾਲਿਆਂ ਦੀ ਗਿਣਤੀ 47 ਹੋ ਗਈ। ਜ਼ਿਆਦਾਤਰ ਮੌਤਾਂ ਗੁਰੂ ਤੇਗ ਬਹਾਦਰ (ਜੀਟੀਬੀ) ਹਸਪਤਾਲ ਵਿੱਚ ਹੋਈਆਂ ਹਨ। ਇਸ ਤੋਂ ਇਲਾਵਾ ਲੋਕ ਨਾਇਕ ਹਸਪਤਾਲ 'ਚ ਤਿੰਨ, ਜੱਗ ਪ੍ਰਵੇਸ਼ ਚੰਦਰ ਹਸਪਤਾਲ ਵਿੱਚ ਇੱਕ ਤੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਹੁਣ ਤੱਕ 230 ਤੋਂ ਵੱਧ ਐਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲਿਸ ਨੇ ਅਫਵਾਹਾਂ ਫੈਲਾਉਣ ਲਈ ਹੁਣ ਤੱਕ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਇਹ ਲੜੀ ਐਤਵਾਰ ਸ਼ਾਮ ਕਰੀਬ ਸਵਾ ਸੱਤ ਵਜੇ ਸ਼ੁਰੂ ਹੋਈ। ਸਭ ਤੋਂ ਪਹਿਲਾਂ ਅਫਵਾਹ ਪੱਛਮੀ ਦਿੱਲੀ ਦੇ ਖਿਆਲਾ ਥਾਣੇ ਖੇਤਰ 'ਚ ਸ਼ੁਰੂ ਹੁੰਦੀ ਹੈ। ਮਾਹੌਲ ਨੂੰ ਸ਼ਾਂਤ ਰੱਖਣ ਲਈ ਖਿਆਲਾ ਤੇ ਰਘੁਬੀਰ ਨਗਰ ਦੀਆਂ ਮਸਜਿਦਾਂ ਨੂੰ ਵੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ। ਲੋਕਾਂ ਨੂੰ ਕਿਹਾ ਕਿ ਇਹ ਸਿਰਫ ਇੱਕ ਅਫਵਾਹ ਹੈ ਕਿ ਉਨ੍ਹਾਂ ਨੂੰ ਧਿਆਨ ਨਹੀਂ ਦੇਣਾ ਚਾਹੀਦਾ।

ਟਾਪ ਹੈਡਲਾਈਨ

MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget