ਪੜਚੋਲ ਕਰੋ

ਸੀਏਏ ਖਿਲਾਫ ਲੋਕਾਂ ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਗਏ ਵਧੇਰੇ ਲੋਕ

ਸਿਟੀਜ਼ਨਸ਼ਿਪ ਸੋਧ ਐਕਟ ਵਿਰੁੱਧ ਦੇਸ਼ ਭਰ 'ਚ ਪ੍ਰਦਰਸ਼ਨ ਰੁੱਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਇੱਕ ਵਾਰ ਫੇਰ ਲੋਕਾਂ ਨੇ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਪ੍ਰਦਰਸ਼ਨ ਕੀਤਾ। ਨਮਾਜ਼ ਤੋਂ ਬਾਅਦ ਲੋਕਾਂ ਨੇ ਦਿੱਲੀ 'ਚ ਜਾਮਾ ਮਸਜਿਦ ਦੇ ਨੇੜੇ ਪ੍ਰਦਰਸ਼ਨ ਕੀਤਾ।

ਨਵੀਂ ਦਿੱਲੀ: ਸਿਟੀਜ਼ਨਸ਼ਿਪ ਸੋਧ ਐਕਟ ਵਿਰੁੱਧ ਦੇਸ਼ ਭਰ 'ਚ ਪ੍ਰਦਰਸ਼ਨ ਰੁੱਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਇੱਕ ਵਾਰ ਫੇਰ ਲੋਕਾਂ ਨੇ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਪ੍ਰਦਰਸ਼ਨ ਕੀਤਾ। ਨਮਾਜ਼ ਤੋਂ ਬਾਅਦ ਲੋਕਾਂ ਨੇ ਦਿੱਲੀ 'ਚ ਜਾਮਾ ਮਸਜਿਦ ਦੇ ਨੇੜੇ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਕੁਝ ਲੋਕਾਂ ਨੇ ਯੂਪੀ ਭਵਨ ਨੇੜੇ ਪ੍ਰਦਰਸ਼ਨ ਕੀਤਾ ਜਿੱਥੋਂ ਕਈ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਵੀ ਲਿਆ। ਇਨ੍ਹਾਂ ਪ੍ਰਦਰਸ਼ਨਾਂ ਕਰਕੇ ਲੋਕ ਕਲਿਆਣ ਮਾਰਗ ਮੈਟਰੋ ਸਟੇਸ਼ਨ ਬੰਦ ਕਰ ਦਿੱਤਾ ਗਿਆ। ਪੁਲਿਸ ਫਲੈਗ ਮਾਰਚ ਕਰ ਰਹੀ ਹੈ। ਪੁਲਿਸ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਭੀੜ 'ਤੇ ਨਜ਼ਰ ਰੱਖ ਰਹੀ ਹੈ। ਦੱਸ ਦੇਈਏ ਕਿ ਯੂਪੀ 'ਚ ਵੀ ਸਾਵਧਾਨੀ ਵਜੋਂ 21 ਜ਼ਿਲ੍ਹਿਆਂ 'ਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੁਲਿਸ ਇੱਥੇ ਫਲੈਗ ਮਾਰਚ ਕਰ ਰਹੀ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਦੀ ਰਿਹਾਈ ਦੀ ਮੰਗ ਅਤੇ ਸੀਏਏ ਦੇ ਖਿਲਾਫ ਸ਼ੁੱਕਰਵਾਰ ਨੂੰ ਪ੍ਰਧਾਨਮੰਤਰੀ ਹਾਊਸ ਜਾ ਰਹੇ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ। ਭਾਰੀ ਸੁਰੱਖਿਆ ਪ੍ਰਬੰਧਾਂ ਅਤੇ ਡਰੋਨ ਨਿਗਰਾਨੀ ਦੇ ਵਿਚਕਾਰ ਭੀਮ ਆਰਮੀ ਦੇ ਮੈਂਬਰਾਂ ਸਣੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਜੋਰਬਾਗ ਦੀ ਦਰਗਾਹ ਸ਼ਾਹ-ਏ-ਮਰਦਾਨ ਤੋਂ ਆਪਣੇ ਮਾਰਚ ਦੀ ਸ਼ੁਰੂਆਤ ਕੀਤੀ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਲੋਕ ਕਲਿਆਣ ਮਾਰਗ 'ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਕਿਆ। ਇਸ ਮਾਰਚ ਵਿੱਚ ਹਿੱਸਾ ਲੈ ਰਹੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥ ਬੰਨ੍ਹੇ ਸੀ ਤਾਂ ਜੋ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਉਨ੍ਹਾਂ 'ਤੇ ਹਿੰਸਾ ਅਤੇ ਅਗਨੀ ਦਾ ਇਲਜ਼ਾਮ ਨਾ ਲਾਇਆ ਜਾ ਸਕੇ।

ਟਾਪ ਹੈਡਲਾਈਨ

GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget