ਪੜਚੋਲ ਕਰੋ

ਮਨਪ੍ਰੀਤ ਬਾਦਲ ਤੇ ਚਰਨਜੀਤ ਚੰਨੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ, ਕਰਨ ਗਏ ਸੀ ਮੇਅਰ ਦੀ ਚੋਣ 

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਦੇ ਵਿਰੋਧ ਵਜੋਂ ਅੱਜ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ।

ਬਠਿੰਡਾ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਦੇ ਵਿਰੋਧ ਵਜੋਂ ਅੱਜ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
 
ਅੱਜ ਜਦੋਂ ਹੀ ਠੇਕਾ ਮੁਲਾਜ਼ਮਾਂ ਨੂੰ ਪਤਾ ਲੱਗਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਹਿਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਦਾ ਸਨਮਾਨ ਅਤੇ ਮੇਅਰ ਦੀ ਚੋਣ ਕਰਨ ਡਿਪਟੀ ਕਮਿਸ਼ਨਰ ਦਫ਼ਤਰ ਆ ਰਹੇ ਹਨ, ਤਾਂ ਨਾਲ ਹੀ ਠੇਕਾ ਮੁਲਾਜ਼ਮਾਂ ਨੇ ਦਫ਼ਤਰ ਦੇ ਮੁੱਖ ਗੇਟ ਨੂੰ ਜਾ ਘੇਰਿਆ। ਦੋ ਘੰਟੇ ਗੇਟ ਬੰਦ ਰੱਖਣ ਤੋਂ ਬਾਅਦ ਜਦ ਪ੍ਰਸ਼ਾਸਨ ਨੇ ਮੰਤਰੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ ਕੀਤੀ ਤਾਂ ਠੇਕਾ ਮੁਲਾਜ਼ਮਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਜ਼ਬੂਰਨ ਪ੍ਰਸ਼ਾਸਨ ਨੇ ਮੰਤਰੀਆਂ ਨੂੰ ਐਸਐਸਪੀ ਦਫਤਰ ਦੇ ਮੁੱਖ ਗੇਟ ਰਾਹੀਂ ਬਾਹਰ ਕੱਢਿਆ। 
 
ਇਸ ਉਪਰੰਤ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ।  ਪਰ ਕੈਪਟਨ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਜਾਏ ਸਮੂਹ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨ ਦੀ ਨੀਅਤ ਨਾਲ ਆਪਣੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਠੇਕਾ ਮੁਲਾਜਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਪੁਨਰਗਠਨ ਦੇ ਨਾਮ 'ਤੇ ਸੱਠ ਹਜ਼ਾਰ ਦੇ ਕਰੀਬ ਪੋਸਟਾਂ ਖਤਮ ਕਰ ਦਿੱਤੀਆਂ ਹਨ। 
 
ਉਨ੍ਹਾਂ ਕਿਹਾ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਅਣਵੇਖਿਆ ਕੀਤਾ ਗਿਆ ਹੈ ਜਿਸ ਕਾਰਨ ਠੇਕਾ ਮੁਲਾਜ਼ਮਾਂ ਦਾ ਕੈਪਟਨ ਸਰਕਾਰ 'ਤੋਂ ਭਰੋਸਾ ਉੱਠ ਗਿਆ ਹੈ। ਕੈਪਟਨ ਸਰਕਾਰ ਵੱਲੋਂ ਵੀ ਅਕਾਲੀ-ਭਾਜਪਾ ਸਰਕਾਰ ਦੇ ਦਸ ਸਾਲਾਂ ਦੇ ਕਾਰਜ਼ਕਾਲ ਦੀ ਤਰ੍ਹਾਂ ਠੇਕਾ ਮੁਲਾਜਮਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਦੇ ਰੋਸ਼ ਵਜੋਂ ਅੱਜ ਜ਼ਿਲਾ ਬਠਿੰਡਾ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਬ ਕਮੇਟੀ ਮੈਂਬਰਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ ਹੈ। 

ਟਾਪ ਹੈਡਲਾਈਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget