ਪੜਚੋਲ ਕਰੋ

ਡੀਸੀ ਦਫਤਰ 'ਚ ਕਿਸਾਨ ਵੱਲੋਂ ਖ਼ੁਦਕੁਸ਼ੀ ਮਗਰੋਂ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ

ਮਾਨਸਾ ਵਿੱਚ ਬਲਬੀਰ ਸਿੰਘ ਨਾਂ ਦੇ ਕਿਸਾਨ ਵੱਲੋਂ ਡੀਸੀ ਦਫਤਰ 'ਚ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ। ਇਸ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆ ਨੇ ਡੀਸੀ ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ।

ਮਾਨਸਾ: ਮਾਨਸਾ ਵਿੱਚ ਬਲਬੀਰ ਸਿੰਘ ਨਾਂ ਦੇ ਕਿਸਾਨ ਵੱਲੋਂ ਡੀਸੀ ਦਫਤਰ 'ਚ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ। ਇਸ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆ ਨੇ ਡੀਸੀ ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ, ਘਰ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਤੇ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਕਿਸਾਨ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਬਲਬੀਰ ਸਿੰਘ ਨੇ ਕੋਰੋਨਾ ਫੈਲਾਉਣ ਦੇ ਵਿਰੋਧ 'ਚ ਆਪਣੀ ਜਾਨ ਦੇ ਦਿੱਤੀ ਹੈ ਕਿਉਂਕਿ ਪਿੰਡ ਕੋਟੜਾ 'ਚ ਸਮਾਰਟ ਸਕੂਲ ਦਾ ਉਦਘਾਟਨ ਕੀਤਾ ਗਿਆ ਤੇ ਉਸ ਸਮਾਗਮ 'ਚ ਬਹੁਤ ਸਾਰਾ ਇਕੱਠ ਕੀਤਾ ਗਿਆ। ਪਾਵਰਕੌਮ ਸੀਐਚਬੀ ਕਾਮਿਆਂ ਵੱਲੋਂ ਮੈਨੇਜਮੈਂਟ ਤੇ ਸਰਕਾਰ ਖਿਲਾਫ਼ ਧਰਨਾ ਸਕੂਲ ਦੇ ਵਿਦਿਆਰਥੀ ਵੀ ਬੁਲਾਏ ਗਏ। ਇਸ ਗੱਲ ਦਾ ਵਿਰੋਧ ਕਰਨ ਲਈ ਮ੍ਰਿਤਕ ਕਿਸਾਨ ਬਲਬੀਰ ਸਿੰਘ ਡੀਸੀ ਦਫਤਰ ਆਇਆ ਸੀ ਪਰ ਡੀਸੀ ਦਫਤਰ ਦੇ ਲੋਕਾਂ ਨੇ ਕਿਸਾਨ ਦੀ ਗੱਲ ਨਹੀਂ ਸੁਣੀ ਤੇ ਬਹਿਸ ਕੀਤੀ। ਇਸ ਤੋਂ ਬਾਅਦ ਕਿਸਾਨ ਨੇ ਆਪਣੀ ਜਾਨ ਦੇ ਦਿੱਤੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget